View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ– ਗੁਰਦਾਸਪੁਰ ਤੋਂ ਇਕ ਰੂਹ ਕੰਬਾਊ ਮਾਮਲਾ ਸਾਹਮਣੇ ਆਇਆ ਹੈ, ਜਿਥੇ ਪਤੀ ਨੇ ਪਤਨੀ ਦਾ ਕਤਲ ਕਰ ਕੇ ਖੁਦ ਨੂੰ ਵੀ ਗੋਲੀ ਮਾਰ ਲਈ। ਜਾਣਕਾਰੀ ਅਨੁਸਾਰ ਕਸਬਾ ਫ਼ਤਿਹਗੜ੍ਹ ਚੂੜੀਆਂ ਦੇ ਪਿੰਡ ਕਾਦੀਆਂ ਰਾਜਪੂਤਾਂ ਵਿਖੇ ਪਤਨੀ ਨੂੰ ਗੋਲੀ ਮਾਰਨ ਤੋਂ ਬਾਅਦ ਪਤੀ ਨੇ ਖੁਦ ਨੂੰ ਵੀ ਗੋਲੀ ਮਾਰ ਲਈ। ਇਸ ਕਾਰਣ ਦੋਵੇਂ ਪਤੀ ਪਤਨੀ ਦੀ ਮੌਤ ਹੋ ਗਈ।

ਮੌਕੇ ਉਤੇ ਫਤਿਹਗੜ੍ਹ ਚੂੜੀਆਂ ਦੇ ਡੀਐਸਪੀ ਲਲਿਤ ਕੁਮਾਰ ਅਤੇ ਐਸਐਚਓ ਲੱਖਵਿੰਦਰ ਸਿੰਘ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ। ਇਸ ਸਬੰਧੀ ਡੀਐਸਪੀ ਲਲਿਤ ਕੁਮਾਰ ਅਤੇ ਪਰਿਵਾਰਕ ਮੈਂਬਰ ਅਤੇ ਸਰਪੰਚ ਗੁਰਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮ੍ਰਿਤਕ ਬਰਿੰਦਰ ਸਿੰਘ ਬਿੰਦਾ ਜਿਸ ਦਾ ਪਹਿਲੀ ਪਤਨੀ ਦੇ ਤਲਾਕ ਤੋਂ ਬਾਅਦ ਦੂਜਾ ਵਿਆਹ ਹੋਇਆ ਸੀ।

ਹੁਣ ਦੂਜੀ ਪਤਨੀ ਪਰਮਸਲੀਲ ਕੌਰ ਨਾਲ ਝਗੜਾ ਚੱਲ ਰਿਹਾ ਸੀ ਅਤੇ ਕੱਲ੍ਹ ਸ਼ਾਮ ਨੂੰ ਦੋਵੇਂ ਪਤੀ ਪਤਨੀ ਘਰ ਵਿਚ ਇੱਕਲੇ ਸਨ ਅਤੇ ਦੋਵਾਂ ਵਿਚਾਲੇ ਵਿਵਾਦ ਇੰਨਾ ਵੱਧ ਗਿਆ ਕਿ ਗੁੱਸੇ ਵਿਚ ਬਰਿੰਦਰ ਸਿੰਘ ਬਿੰਦਾ ਨੇ ਆਪਣੇ ਲਾਇਸੰਸੀ ਪਿਸਤੌਲ ਨਾਲ ਪਹਿਲਾਂ ਪਤਨੀ ਦੀ ਲੱਤ ਅਤੇ ਛਾਤੀ ’ਚ ਗੋਲੀ ਮਾਰੀ ਅਤੇ ਬਾਅਦ ਵਿਚ ਆਪਣੀ ਛਾਤੀ ’ਚ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਪੁਲਿਸ ਵੱਲੋ ਮਾਮਲਾ ਦਰਜ ਕਰ ਦੋਵਾਂ ਲਾਸ਼ਾਂ ਨੂੰ ਕਬਜੇ’ਚ ਲੈ ਕੇ ਪੋਸਟਮਾਰਟਮ ਲਈ ਬਟਾਲਾ ਭੇਜ ਦਿੱਤਾ ਹੈ ਤੇ ਅਗਲੇਰੀ ਜਾਂਚ ਜਾਰੀ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

|

|

|

ਖਬਰਿਸਤਾਨ ਨੈੱਟਵਰਕ- ਨਵਾਂਸ਼ਹਿਰ ਦੇ ਬਰਾਦਰੀ ਗਾਰਡਨ ਵਿਖੇ ਜ਼ਿਲ੍ਹਾ ਪੱਧਰੀ 12ਵਾਂ

|

|

|

|

|

|

|

|

|

ਤਰਨਤਾਰਨ ਤੋਂ ਇੱਕ ਦਰਦਨਾਕ ਘਟਨਾ ਸਾਹਮਣੇ ਆਈ ਹੈ। ਪਿੰਡ ਦੁਗਲਵਾਲਾ

|

|

|

ਅਮਰੀਕਾ ਅਤੇ ਈਰਾਨ ਵਿਚਾਲੇ ਚੱਲ ਰਹੇ ਤਣਾਅ ਅਤੇ ਯੁੱਧ ਨੂੰ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ