View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਕਾਂਗਰਸ ਪਾਰਟੀ ਵੱਲੋਂ ਭਾਜਪਾ ਖਿਲਾਫ ਕਮਰਸ਼ੀਅਲ ਗੈਸ ਸਿਲੰਡਰ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ ਹੈ। ਅੱਜ ਜਲੰਧਰ ਵਿੱਚ ਕਾਂਗਰਸੀ ਆਗੂ ਰਾਜਿੰਦਰ ਬੇਰੀ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਨੇ “ਬਹੁਤ ਹੋਈ ਮਹਿੰਗਾਈ ਦੀ ਮਾਰ, ਨਹੀਂ ਚਾਹੀਦੀ ਮੋਦੀ ਸਰਕਾਰ” ਦੇ ਨਾਅਰੇ ਲਗਾਏ।

ਰਾਜਿੰਦਰ ਬੇਰੀ ਨੇ ਕਿਹਾ ਕਿ ਪਹਿਲਾਂ ਜਦੋਂ ਕੱਚਾ ਤੇਲ ਮਹਿੰਗਾ ਹੁੰਦਾ ਸੀ, ਉਦੋਂ ਵੀ ਸਿਲੰਡਰ ਇੰਨਾ ਮਹਿੰਗਾ ਨਹੀਂ ਸੀ। ਉਨ੍ਹਾਂ ਇਲਜ਼ਾਮ ਲਾਇਆ ਕਿ ਸਰਕਾਰ ਸਿਰਫ਼ ਵੱਡੇ ਕਾਰੋਬਾਰੀਆਂ ਨੂੰ ਫਾਇਦਾ ਪਹੁੰਚਾ ਰਹੀ ਹੈ ਅਤੇ ਜਨਤਾ ਨੂੰ ਲੁੱਟ ਰਹੀ ਹੈ। ਕਾਂਗਰਸੀ ਆਗੂਆਂ ਨੇ ਕਿਹਾ ਕਿ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ ਵਿੱਚ 1000 ਰੁਪਏ ਦਾ ਵੱਡਾ ਵਾਧਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇੰਨੀ ਮਹਿੰਗਾਈ ਨਾਲ ਛੋਟੇ ਢਾਬੇ ਚਲਾਉਣ ਵਾਲਿਆਂ ਅਤੇ ਆਮ ਲੋਕਾਂ ਦਾ ਗੁਜ਼ਾਰਾ ਮੁਸ਼ਕਿਲ ਹੋ ਗਿਆ ਹੈ। ਕਾਂਗਰਸੀ ਵਰਕਰਾਂ ਨੇ ਮੰਗ ਕੀਤੀ ਕਿ ਵਧੀਆਂ ਹੋਈਆਂ ਕੀਮਤਾਂ ਨੂੰ ਤੁਰੰਤ ਵਾਪਸ ਲਿਆ ਜਾਵੇ ਤਾਂ ਜੋ ਆਮ ਲੋਕਾਂ ਨੂੰ ਰਾਹਤ ਮਿਲ ਸਕੇ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

|

|

|

ਤਰਨਤਾਰਨ ਤੋਂ ਇੱਕ ਦਰਦਨਾਕ ਘਟਨਾ ਸਾਹਮਣੇ ਆਈ ਹੈ। ਪਿੰਡ ਦੁਗਲਵਾਲਾ

|

|

|

ਅਮਰੀਕਾ ਅਤੇ ਈਰਾਨ ਵਿਚਾਲੇ ਚੱਲ ਰਹੇ ਤਣਾਅ ਅਤੇ ਯੁੱਧ ਨੂੰ

|

|

|

ਚੰਡੀਗੜ੍ਹ ਪ੍ਰਸ਼ਾਸਨ ਨੇ ਕੈਬ ਸੇਵਾ ਕੰਪਨੀ ਓਲਾ ਦੀ ਮੂਲ ਕੰਪਨੀ

|

|

|

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ