No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਕੈਨੇਡਾ ਦੇ ਸ਼ਹਿਰ ਸਰੀ ਵਿੱਚ ਪੰਜਾਬੀ ਨੌਜਵਾਨ ‘ਤੇ ਗੋਲੀਆਂ ਚੱਲਣ ਦੀ ਵਾਰਦਾਤ ਸਾਹਮਣੇ ਆਈ ਹੈ। ਜਿੱਥੇ ਇੱਕ ਦਫ਼ਤਰ ‘ਚ ਕੰਮ ਕਰਦੇ ਪੰਜਾਬੀ ਨੌਜਵਾਨ ਦੀ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਇਹ ਵਾਰਦਾਤ ਸਰੀ ਦੇ 76 ਐਵੇਨਿਊ ਸਥਿਤ ਇੱਕ ਇਮਾਰਤ ਦੀ ਦੂਜੀ ਮੰਜ਼ਿਲ ‘ਤੇ ਵਾਪਰੀ।

ਹਾਲਾਂਕਿ ਇਸ ਵਾਰਦਾਤ ਦੀ ਜ਼ਿੰਮੇਵਾਰੀ ਗੈਂਗਸਟਰ ਰੋਹਿਤ ਗੋਦਾਰਾ ਅਤੇ ਪਵਨ ਸ਼ੌਕੀਨ ਨੇ ਸੋਸ਼ਲ ਮੀਡੀਆ ਪੋਸਟ ਰਾਹੀਂ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ। ਰੋਹਿਤ ਗੋਦਾਰਾ ਨੇ ਆਪਣੀ ਪੋਸਟ ਵਿੱਚ ਮ੍ਰਿਤਕ ਦਾ ਨਾਮ ‘ਸੈਮ ਕੈਨੇਡਾ’ ਦੱਸਿਆ ਹੈ। ਗੋਦਾਰਾ ਨੇ ਦਾਅਵਾ ਕੀਤਾ ਕਿ ਸੈਮ ਉਨ੍ਹਾਂ ਦੇ ਵਿਰੋਧੀਆਂ ਦਾ ਮੁੱਖ ਹੈਂਡਲਰ ਸੀ ਅਤੇ ਉਨ੍ਹਾਂ ਦੇ ਖਿਲਾਫ ਸਾਜ਼ਿਸ਼ਾਂ ਰਚ ਰਿਹਾ ਸੀ। ਪੋਸਟ ਸਾਹਮਣੇ ਆਉਣ ਤੋਂ ਤੁਰੰਤ ਬਾਅਦ ਸਬੰਧਤ ਸੋਸ਼ਲ ਮੀਡੀਆ ਅਕਾਊਂਟ ਸਸਪੈਂਡ ਕਰ ਦਿੱਤਾ ਗਿਆ।

ਸਰੀ ਪੁਲਿਸ (SPS) ਅਤੇ ਮੈਡੀਕਲ ਟੀਮ ਦੇ ਪਹੁੰਚਣ ਤੋਂ ਪਹਿਲਾਂ ਹੀ ਨੌਜਵਾਨ ਨੇ ਦਮ ਤੋੜ ਦਿੱਤਾ ਸੀ। ਹਮਲਾਵਰ ਮੌਕੇ ਤੋਂ ਫ਼ਰਾਰ ਹੋਣ ਵਿੱਚ ਕਾਮਯਾਬ ਹੋ ਗਏ। ਪੁਲਿਸ ਨੇ ਅਜੇ ਤੱਕ ਮ੍ਰਿਤਕ ਦੀ ਅਧਿਕਾਰਤ ਪਛਾਣ ਜਨਤਕ ਨਹੀਂ ਕੀਤੀ ਹੈ, ਪਰ ਪੁਲਿਸ ਇਸ ਨੂੰ ‘ਟਾਰਗੇਟ ਕਿਲਿੰਗ’ ਮੰਨ ਕੇ ਚੱਲ ਰਹੀ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਸ੍ਰੀ ਰਾਮ ਚੌਕ ‘ਤੇ ਭਾਜਪਾ ਆਗੂਆਂ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਟ੍ਰਾਈਡੈਂਟ ਗਰੁੱਪ ਵਿਰੁੱਧ ਪੰਜਾਬ

|

|

|

ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ‘ਚ ਦਿਨ-ਦਿਹਾੜੇ ਸਬਜ਼ੀ ਖਰੀਦ ਰਹੀ ਮਹਿਲਾ ਨੂੰ

|

|

|

ਸ਼ੁੱਕਰਵਾਰ, ੨੫ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਸੋਰਠਿ ਮਹਲਾ ੯ ॥

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ

|

|

|

ਖ਼ਬਰਿਸਤਾਨ ਨੈੱਟਵਰਕ: ਮੋਹਾਲੀ ਦੇ ਖਰੜ ਦੀ ਵੈਸਟਰਨ ਟਾਵਰਜ਼ ਸੁਸਾਇਟੀ ਵਿੱਚ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਇੱਕ ਵਾਰ ਫਿਰ ਸਕੂਲਾਂ ‘ਚ ਦਹਿਸ਼ਤ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ‘ਚ ਪਿਛਲੇ ਕੁਝ ਦਿਨਾਂ ਤੋਂ ਮੀਂਹ ਤੇ ਤੇਜ਼

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ