View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਦੋ ਪ੍ਰਮੁੱਖ ਸ਼ਹਿਰਾਂ, ਜਲੰਧਰ ਅਤੇ ਅੰਮ੍ਰਿਤਸਰ ਵਿੱਚ ਹੋਏ ਧਮਾਕਿਆਂ ਤੋਂ ਬਾਅਦ ਸੂਬੇ ਦੇ ਡੀਜੀਪੀ (DGP) ਗੌਰਵ ਯਾਦਵ ਨੇ ਮੌਕੇ ਦਾ ਜਾਇਜ਼ਾ ਲੈਣ ਉਪਰੰਤ ਅਹਿਮ ਖ਼ੁਲਾਸੇ ਕੀਤੇ ਹਨ।

IED ਨਾਲ ਕੀਤੇ ਗਏ ਧਮਾਕੇ: DGP

ਅੰਮ੍ਰਿਤਸਰ ਵਿੱਚ ਘਟਨਾ ਸਥਾਨ ਦਾ ਦੌਰਾ ਕਰਨ ਤੋਂ ਬਾਅਦ ਡੀਜੀਪੀ ਨੇ ਕਿਹਾ ਦੋਵਾਂ ਸ਼ਹਿਰਾਂ ਵਿੱਚ ਹੋਏ ਧਮਾਕਿਆਂ ਵਿੱਚ IED ਦੀ ਵਰਤੋਂ ਕੀਤੀ ਗਈ ਹੈ। ਜਲੰਧਰ ਵਿੱਚ ਹੋਏ ਧਮਾਕੇ ਪਿੱਛੇ ਟਾਈਮਰ ਜਾਂ ਰਿਮੋਟ ਕੰਟਰੋਲ ਦੀ ਵਰਤੋਂ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

ਪਾਕਿਸਤਾਨੀ ਕਨੈਕਸ਼ਨ ਅਤੇ ‘ਆਪ੍ਰੇਸ਼ਨ ਸਿੰਦੂਰ’

ਡੀਜੀਪੀ ਗੌਰਵ ਯਾਦਵ ਨੇ ਇਸ ਸਾਜ਼ਿਸ਼ ਦੇ ਤਾਰ ਗੁਆਂਢੀ ਮੁਲਕ ਨਾਲ ਜੋੜਦਿਆਂ ਕਿਹਾ ਇਨ੍ਹਾਂ ਘਟਨਾਵਾਂ ਪਿੱਛੇ ਪਾਕਿਸਤਾਨੀ ਖ਼ੁਫ਼ੀਆ ਏਜੰਸੀਆਂ (ISI) ਦਾ ਹੱਥ ਹੋ ਸਕਦਾ ਹੈ। ‘ਆਪ੍ਰੇਸ਼ਨ ਸਿੰਦੂਰ’ ਦੀ ਵਰ੍ਹੇਗੰਢ ਦੇ ਮੱਦੇਨਜ਼ਰ ਮਾਹੌਲ ਖ਼ਰਾਬ ਕਰਨ ਲਈ ਇਹ ਧਮਾਕੇ ਕਰਵਾਏ ਗਏ ਹੋ ਸਕਦੇ ਹਨ।

ਖ਼ਾਲਿਸਤਾਨ ਲਿਬਰੇਸ਼ਨ ਆਰਮੀ ਨੇ ਲਈ ਜ਼ਿੰਮੇਵਾਰੀ

ਇਸ ਦੌਰਾਨ ਸੋਸ਼ਲ ਮੀਡੀਆ ‘ਤੇ ਇੱਕ ਹੈਰਾਨ ਕਰਨ ਵਾਲੀ ਪੋਸਟ ਵੀ ਸਾਹਮਣੇ ਆਈ ਹੈ। ਖ਼ਾਲਿਸਤਾਨ ਲਿਬਰੇਸ਼ਨ ਆਰਮੀ (KLA) ਨੇ ਜਾਲੰਧਰ ਧਮਾਕੇ ਦੀ ਜ਼ਿੰਮੇਵਾਰੀ ਲਈ ਹੈ। ਪੋਸਟ ਵਿੱਚ ਪੁਲਿਸ ਅਧਿਕਾਰੀਆਂ ਨੂੰ ਸਿੱਧੇ ਤੌਰ ‘ਤੇ ਧਮਕੀਆਂ ਵੀ ਦਿੱਤੀਆਂ ਗਈਆਂ ਹਨ।

ਇਨ੍ਹਾਂ ਘਟਨਾਵਾਂ ਤੋਂ ਬਾਅਦ ਪੂਰੇ ਪੰਜਾਬ ਵਿੱਚ ਸੁਰੱਖਿਆ ਏਜੰਸੀਆਂ ਹਾਈ ਅਲਰਟ ‘ਤੇ ਹਨ। ਭੀੜ-ਭੜੱਕੇ ਵਾਲੇ ਅਤੇ ਸੰਵੇਦਨਸ਼ੀਲ ਸਥਾਨਾਂ ‘ਤੇ ਨਿਗਰਾਨੀ ਸਖ਼ਤ ਕਰ ਦਿੱਤੀ ਗਈ ਹੈ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਅਚਾਨਕ ਕਰਵਟ ਲੈ ਲਈ

|

|

|

ਪੰਜਾਬ ਰੋਡਵੇਜ਼, ਪਨਬਸ ਅਤੇ ਪੀ.ਆਰ.ਟੀ.ਸੀ. ਦੇ ਕੱਚੇ ਕਾਮਿਆਂ ਵੱਲੋਂ ਆਪਣੀਆਂ

|

|

|

ਮੰਗਲਵਾਰ, ੯ ਹਾੜ (ਸੰਮਤ ੫੫੮ ਨਾਨਕਸ਼ਾਹੀ) ੴ ਸਤਿਗੁਰ ਪ੍ਰਸਾਦਿ ॥

|

|

|

|

|

|

ਖਬਰਿਸਤਾਨ ਨੈੱਟਵਰਕ- ਨਵਾਂਸ਼ਹਿਰ ਦੇ ਬਰਾਦਰੀ ਗਾਰਡਨ ਵਿਖੇ ਜ਼ਿਲ੍ਹਾ ਪੱਧਰੀ 12ਵਾਂ

|

|

|

|

|

|

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ