No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਫਤਿਹਗੜ੍ਹ ਸਾਹਿਬ ਦੇ ਪਿੰਡ ਹਿੰਦੂਪੁਰ ਨੇੜੇ ਸ਼ਨੀਵਾਰ ਰਾਤ ਇੱਕ ਬਹੁਤ ਹੀ ਮੰਦਭਾਗੀ ਘਟਨਾ ਵਾਪਰੀ ਹੈ। ਇੱਕ ਤੇਜ਼ ਰਫ਼ਤਾਰ ਸਕਾਰਪੀਓ ਕਾਰ ਨੇ ਮੋਟਰਸਾਈਕਲ ਨੂੰ ਪਿੱਛੇ ਤੋਂ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਤਿੰਨਾਂ ਵਿਅਕਤੀਆਂ ਦੀ ਮੌਕੇ ‘ਤੇ ਹੀ ਜਾਨ ਚਲੀ ਗਈ।

ਮ੍ਰਿਤਕਾਂ ਦੇ ਪਛਾਣ ਅਵਤਾਰ ਸਿੰਘ, ਸਤਵਿੰਦਰ ਸਿੰਘ ਅਤੇ ਮੋਹਨ ਸਿੰਘ। ਇਹ ਤਿੰਨੋਂ ਪਿੰਡ ਬੀਬੀਪੁਰ ਦੇ ਰਹਿਣ ਵਾਲੇ ਸਨ। ਤਿੰਨੋਂ ਦੋਸਤ ਆਪਣਾ ਕੰਮ ਖ਼ਤਮ ਕਰਕੇ ਮੋਟਰਸਾਈਕਲ ‘ਤੇ ਘਰ ਵਾਪਸ ਜਾ ਰਹੇ ਸਨ। ਰਸਤੇ ਵਿੱਚ ਪਿੱਛੋਂ ਆ ਰਹੀ ਬੇਕਾਬੂ ਕਾਰ ਨੇ ਉਹਨਾਂ ਨੂੰ ਕੁਚਲ ਦਿੱਤਾ। ਹਾਦਸੇ ਤੋਂ ਤੁਰੰਤ ਬਾਅਦ ਕਾਰ ਚਾਲਕ ਮੌਕੇ ਤੋਂ ਗੱਡੀ ਲੈ ਕੇ ਭੱਜਣ ਵਿੱਚ ਕਾਮਯਾਬ ਹੋ ਗਿਆ।

ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ ਵਿੱਚ ਲਿਆ ਹੈ ਅਤੇ ਫ਼ਰਾਰ ਡਰਾਈਵਰ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਇਸ ਹਾਦਸੇ ਤੋਂ ਬਾਅਦ ਪਿੰਡ ਬੀਬੀਪੁਰ ਵਿੱਚ ਸੋਗ ਦੀ ਲਹਿਰ ਹੈ ਕਿਉਂਕਿ ਤਿੰਨੋਂ ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ ਬੱਚਿਆਂ ਨੂੰ ਰੋਂਦੇ-ਕੁਰਲਾਉਂਦੇ ਛੱਡ ਗਏ ਹਨ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਮੰਗਲਵਾਰ, ੨੯ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫ ॥

|

|

|

ਖ਼ਬਰਿਸਤਾਨ ਨੈੱਟਵਰਕ: ਕਪੂਰਥਲਾ ਵਿੱਚ ਇੱਕ ਪੁਲਿਸ ਮੁਲਾਜ਼ਮ ਅਤੇ ਪੀਆਰਟੀਸੀ ਬੱਸ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਅੱਜ 10ਵੀਂ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਖੁਸ਼ਕ ਰਹੇਗਾ। ਕਿਸੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਦੌਲਤਪੁਰਾ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੇ ਮੰਤਰੀ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਵਿੱਚ ਅੱਜ ਸਾਲ ਦੀ ਦੂਜੀ ਨੈਸ਼ਨਲ ਲੋਕ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ