View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ– ਅੱਜ ਵਿਸ਼ਵ ਵਾਤਾਵਰਣ ਦਿਵਸ ਦੇ ਮੌਕੇ ‘ਤੇ ਡੀਬੀਏ ਐਸੋਸੀਏਸ਼ਨ ਜਲੰਧਰ ਦੇ ਮੈਂਬਰਾਂ ਨੇ ਆਦਿਤਿਆ ਜੈਨ ਅਤੇ ਸੀਨੀਅਰ ਵਕੀਲ ਸ਼੍ਰੀ ਰਾਜ ਕੁਮਾਰ ਭੱਲਾ ਦੀ ਪ੍ਰਧਾਨਗੀ ਹੇਠ ਐਡਵੋਕੇਟ ਜੇਪੀ ਸਿੰਘ ਦੇ ਯਤਨਾਂ ਨਾਲ ਬਾਰ ਕੰਪਲੈਕਸ ਵਿੱਚ ਵਿਸ਼ਵ ਵਾਤਾਵਰਣ ਦਿਵਸ ਮਨਾਇਆ।

ਲੋਕਾਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਜਾਗਰੂਕ ਕੀਤਾ ਜਾਵੇ

ਇਸ ਦੌਰਾਨ ਵਕੀਲਾਂ ਨੇ ਕਿਹਾ ਕਿ ਜੇਕਰ ਸਾਰੇ ਚਾਹੁੰਦੇ ਹਨ ਤੇ ਹਰ ਵਕੀਲ ਮੈਂਬਰ ਆਪਣੇ ਭਾਈਚਾਰੇ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਜਾਗਰੂਕ ਕਰਨ ਅਤੇ ਨਾਲ ਹੀ ਇਨ੍ਹਾਂ ਲਗਾਏ ਗਏ ਰੁੱਖਾਂ ਦੀ ਸੰਭਾਲ ਦੀ ਵੀ ਜਿੰਮੇਵਾਰੀ ਲੈਣ ਤਾਂ ਕਿ ਆਉਣ ਵਾਲੀ ਪੀੜ੍ਹੀ ਨੂੰ ਸਾਫ ਅਤੇ ਸਵੱਛ ਵਾਤਾਵਰਣ ਮਿਲ ਸਕੇ।ਵਕੀਲਾਂ ਦਾ ਕਹਿਣਾ ਸੀ ਕਿ ਜਿਸ ਤਰ੍ਹਾਂ ਹੁਣ ਲਗਾਤਾਰ ਰੁੱਖਾਂ ਨੂੰ ਕੱਟ ਕੇ ਕੰਕਰੀਟ ਦੀ ਇਮਾਰਤਾਂ ਬਣ ਰਹੀਆਂ ਹਨ ਇਹ ਕੋਈ ਵਧੀਆ ਸੰਕੇਤ ਨਹੀਂ ਹੈ ਕਿਉਂ ਕਿ ਜੇਕਰ ਰੁੱਖ ਹੀ ਨਹੀਂ ਹੋਣਗੇ ਤੇ ਬਰਸਾਤਾਂ ਵੀ ਘੱਟ ਹੋਣਗੀਆਂ ਤੇ ਪਾਣੀ ਦੀ ਤੰਗੀ ਵੀ ਪੇਸ਼ ਆਵੇਗੀ ਤੇ ਨਾਲ ਹੀ ਲੋਕਾਂ ਦਾ ਸਾਹ ਲੈਣਾ ਵੀ ਮੁਸ਼ਕਿਲ ਹੋ ਜਾਵੇਗਾ| ਇਸ ਲਈ ਸਾਰੇ ਮਿਲ ਕੇ ਪ੍ਰਣ ਕਰਨ ਅਤੇ ਵੱਧ ਤੋਂ ਵੱਧ ਰੁੱਖ ਲਗਾਉਣ ਅਤੇ ਲੋਕਾਂ ਨੂੰ ਵੀ ਵਾਤਾਵਰਣ ਦੀ ਸੰਭਾਲ ਸਬੰਧੀ ਜਾਗਰੂਕ ਕਰਨ|

ਵਾਤਾਵਰਣ ਸੰਭਾਲ ਦਾ ਲਿਆ ਪ੍ਰਣ

ਬਾਰ ਦੇ ਮੈਂਬਰਾਂ ਨੇ ਵਾਤਾਵਰਣ ਦੀ ਰੱਖਿਆ ਅਤੇ ਸੰਭਾਲ, ਪ੍ਰਦੂਸ਼ਣ ਘਟਾਉਣ, ਵਾਤਾਵਰਣ ਅਨੁਕੂਲ ਅਭਿਆਸ ਨੂੰ ਉਤਸ਼ਾਹਿਤ ਕਰਨ ਅਤੇ ਮੌਜੂਦਾ ਅਤੇ ਭਵਿੱਖੀ ਪੀੜ੍ਹੀ ਦੀ ਭਲਾਈ ਲਈ ਇਕੱਠੇ ਕੰਮ ਕਰਨ ਦਾ ਪ੍ਰਣ ਲਿਆ। ਇਸ ਮੌਕੇ ਸੰਜੀਵ ਬਾਂਸਲ, ਅਮਰਿੰਦਰ ਥਿੰਦ, ਐਸਕੇ ਅਧਿਕਾਰੀ, ਨਿਖਿਲ ਸ਼ਰਮਾ, ਗੁਰਮੇਲ ਸਿੰਘ ਲਿਧੜ, ਪ੍ਰਿਤਪਾਲ ਸਿੰਘ, ਹਰਪ੍ਰੀਤ ਸਿੰਘ, ਰਵਿਸ਼ ਮਲਹੋਤਰਾ ਤੇ ਹੋਰ ਮੌਜੂਦ ਹਨ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਸ਼ੁੱਕਰਵਾਰ, ੨੨ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੪ ॥

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਕਰਵਟ ਲੈ

|

|

|

ਖ਼ਬਰਿਸਤਾਨ ਨੈੱਟਵਰਕ: ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਪੁਲਿਸ ਨੇ ਇੱਕ ਵੱਡੀ ਆਤੰਕੀ ਸਾਜ਼ਿਸ਼ ਨੂੰ

|

|

|

ਖਬਰਿਸਤਾਨ ਨੈੱਟਵਰਕ- ਜਲੰਧਰ ਸੈਂਟਰਲ ਤੋਂ ਆਮ ਆਦਮੀ ਪਾਰਟੀ (ਆਪ) ਦੇ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ