View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ- ਅੱਜ ਦੁਪਹਿਰ ਸਮੇਂ ਜਲੰਧਰ ਦੇ ਕਿਸ਼ਨਪੁਰਾ ਚੌਕ ਨੇੜੇ ਸਥਿਤ ਬੀਐਮਐਸ ਫੈਸ਼ਨ ਸ਼ੋਅਰੂਮ ‘ਤੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਹਮਲਾਵਰ ਬਾਈਕ ਉਤੇ ਸਵਾਰ ਹੋ ਕੇ ਆਏ ਅਤੇ ਗੋਲੀਆਂ ਚਲਾ ਕੇ ਮੌਕੇ ਤੋਂ ਫਰਾਰ ਹੋ ਗਏ। ਘਟਨਾ ਦੌਰਾਨ ਸ਼ੋਅਰੂਮ ਦਾ ਸ਼ੀਸ਼ਾ ਟੁੱਟ ਗਿਆ। ਇਸ ਸਾਰੀ ਘਟਨਾ ਦੀ ਸੀ ਸੀ ਟੀ ਵੀ ਫੁਟੇਜ ਵੀ ਸਾਹਮਣੇ ਆਈ ਹੈ।

ਕੈਮਰਿਆਂ ਵਿਚ ਕੈਦ ਹੋਈ ਘਟਨਾ

ਘਟਨਾ ਤੋਂ ਬਾਅਦ ਸਥਾਨਕ ਦੁਕਾਨਦਾਰਾਂ ਵਿੱਚ ਦਹਿਸ਼ਤ ਫੈਲ ਗਈ। ਸ਼ੋਅਰੂਮ ਮਾਲਕ ਨੇ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ। ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਘਟਨਾ ਦੁਕਾਨ ਦੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ, ਫੁਟੇਜ ਵਿੱਚ ਦੇਖਿਆ ਗਿਆ ਕਿ ਮੋਟਰਸਾਈਕਲ ‘ਤੇ ਸਵਾਰ ਦੋ ਨੌਜਵਾਨ ਤੇਜ਼ ਰਫ਼ਤਾਰ ਨਾਲ ਬਾਈਕ ਚਲਾਉਂਦੇ ਸਮੇਂ ਹੀ ਗੋਲੀਆਂ ਚਲਾ ਕੇ ਫਰਾਰ ਹੋ ਜਾਂਦੇ ਹਨ। ਪੁਲਸ ਘਟਨਾ ਦੀ ਅਗਲੇਰੀ ਜਾਂਚ ਵਿਚ ਜੁਟ ਗਈ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖਬਰਿਸਤਾਨ ਨੈੱਟਵਰਕ- ਸ਼੍ਰੋਮਣੀ ਅਕਾਲੀ ਦਲ ਆਗੂ ਪਰਮਬੰਸ ਸਿੰਘ ‘ਬੰਟੀ’ ਰੋਮਾਣਾ

|

|

|

ਸ਼ੁੱਕਰਵਾਰ, ੨੯ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਛੰਤ ਮਹਲਾ ੪

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਰਕਾਰ ਵੱਲੋਂ ਜਲੰਧਰ ਦੇ ਸਾਈਂ ਦਾਸ ਸਕੂਲ

|

|

|

ਖਬਰਿਸਤਾਨ ਨੈੱਟਵਰਕ- ਜਲੰਧਰ ਸ਼ੇਖਾਂ ਬਾਜ਼ਾਰ ਦੇ ਪ੍ਰਧਾਨ ਜਸਪ੍ਰੀਤ ਸਿੰਘ ਰਿੱਪੀ

|

|

|

ਖਬਰਿਸਤਾਨ ਨੈੱਟਵਰਕ- ਪਾਕਿਸਤਾਨ ਸਥਿਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਸਿੱਖ

|

|

|

ਬੁੱਧਵਾਰ, ੨੭ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫॥ ਫਿਰਤ

|

|

|

|

|

|

ਖਬਰਿਸਤਾਨ ਨੈੱਟਵਰਕ– ਅੱਜ ਵਿਸ਼ਵ ਵਾਤਾਵਰਣ ਦਿਵਸ ਦੇ ਮੌਕੇ ‘ਤੇ ਡੀਬੀਏ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ