View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ- ਜਲੰਧਰ ਦੇ ਅਰਬਨ ਅਸਟੇਟ ਫੇਜ਼-2 ਵਿਚ ਬਲੈਕ ਬਾਲ ਬਿਲੀਅਰਡਜ਼ ਕੈਫੇ ‘ਚ 6 ਰੈੱਡ ਆਲ ਇੰਡੀਆ ਓਪਨ ਸਨੂਕਰ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਫੇ ਦੇ ਮਾਲਕ ਸ਼ਿਵਾ ਥਾਪਰ ਨੇ ਦੱਸਿਆ ਕਿ ਇਹ 5 ਦਿਨਾਂ ਦਾ ਟੂਰਨਾਮੈਂਟ ਹੈ, ਜੋ ਕਿ 11 ਤੋਂ 15 ਜੂਨ ਤੱਕ ਚੱਲੇਗਾ। ਇਸ ਟੂਰਨਾਮੈਂਟ ਵਿਚ ਨੈਸ਼ਨਲ ਲੈਵਲ ਦੇ ਖਿਡਾਰੀ ਹਿੱਸਾ ਲੈ ਰਹੇ ਹਨ।

ਪੰਜਾਬ ‘ਚ ਪਹਿਲੀ ਵਾਰ ਹੋ ਰਿਹਾ ਵੱਡੇ ਲੈਵਲ ਦਾ ਟੂਰਨਾਮੈਂਟ

ਸ਼ਿਵਾ ਥਾਪਰ ਨੇ ਦੱਸਿਆ ਕਿ ਇਸ ਤਰ੍ਹਾਂ ਦਾ ਟੂਰਨਾਮੈਂਟ ਪੰਜਾਬ ਵਿਚ ਪਹਿਲੀ ਵਾਰ ਹੋ ਰਿਹਾ ਹੈ।
ਜਿਸ ਦੀ ਪ੍ਰਾਈਜ਼ ਮਨੀ 2 ਲੱਖ ਰੁਪਏ ਦੇ ਕਰੀਬ ਰੱਖੀ ਗਈ ਹੈ ਤੇ ਇਸ਼ ਵਿਚ ਹਿੱਸਾ ਲੈਣ ਲਈ ਦੂਰੋਂ ਦੂਰੋਂ ਪੁੱਜੇ ਹਨ। ਇਸ ਟੂਰਨਾਮੈਂਟ ਨੂੰ ਯੂਟਿਊਬ ਉਤੇ ਲਾਈਵ ਵੀ ਕੀਤਾ ਜਾ ਰਿਹਾ ਹੈ।

ਨਵੇਂ ਖਿਡਾਰੀਆਂ ਨੂੰ ਦਿੱਤੀ ਜਾਂਦੀ ਟ੍ਰੇਨਿੰਗ

ਉਨ੍ਹਾਂ ਕਿਹਾ ਕਿ ਨਵੇਂ ਖਿਡਾਰੀਆਂ ਨੂੰ ਖਾਸ ਟ੍ਰੇਨਿੰਗ ਵੀ ਦਿੱਤੀ ਜਾਂਦੀ ਹੈ। ਕੋਈ ਵੀ ਆਪਣਾ ਸੈਸ਼ਨ ਸਾਡੇ ਨਾਲ ਸੰਪਰਕ ਕਰ ਕੇ ਬੁਕ ਕਰਵਾ ਸਕਦਾ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਸ਼ਨਿਚਰਵਾਰ, ੩੦ ਜੇਠ (ਸੰਮਤ ੫੫੮ ਨਾਨਕਸ਼ਾਹੀ) ਰਾਗੁ ਬਿਲਾਵਲੁ ਮਹਲਾ ੫

|

|

|

ਖਬਰਿਸਤਾਨ ਨੈੱਟਵਰਕ- ਅੱਜ ਦੁਪਹਿਰ ਸਮੇਂ ਜਲੰਧਰ ਦੇ ਕਿਸ਼ਨਪੁਰਾ ਚੌਕ ਨੇੜੇ

|

|

|

ਖਬਰਿਸਤਾਨ ਨੈੱਟਵਰਕ- ਸ਼੍ਰੋਮਣੀ ਅਕਾਲੀ ਦਲ ਆਗੂ ਪਰਮਬੰਸ ਸਿੰਘ ‘ਬੰਟੀ’ ਰੋਮਾਣਾ

|

|

|

ਸ਼ੁੱਕਰਵਾਰ, ੨੯ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਛੰਤ ਮਹਲਾ ੪

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਰਕਾਰ ਵੱਲੋਂ ਜਲੰਧਰ ਦੇ ਸਾਈਂ ਦਾਸ ਸਕੂਲ

|

|

|

ਖਬਰਿਸਤਾਨ ਨੈੱਟਵਰਕ- ਜਲੰਧਰ ਸ਼ੇਖਾਂ ਬਾਜ਼ਾਰ ਦੇ ਪ੍ਰਧਾਨ ਜਸਪ੍ਰੀਤ ਸਿੰਘ ਰਿੱਪੀ

|

|

|

ਖਬਰਿਸਤਾਨ ਨੈੱਟਵਰਕ- ਪਾਕਿਸਤਾਨ ਸਥਿਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਸਿੱਖ

|

|

|

ਬੁੱਧਵਾਰ, ੨੭ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫॥ ਫਿਰਤ

|

|

|

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ