View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਇੱਕ ਮਹੱਤਵਪੂਰਨ ਨੋਟੀਫਿਕੇਸ਼ਨ ਜਾਰੀ ਕਰਦੇ ਹੋਏ ਖੰਘ ਦੀ ਦਵਾਈ ਸਮੇਤ ਸਾਰੀਆਂ ਪੀਣ ਵਾਲੀਆਂ ਦਵਾਈਆਂ ਦੀ ਵਿਕਰੀ ਲਈ ਨਿਯਮ ਸਖ਼ਤ ਕਰ ਦਿੱਤੇ ਹਨ। ਹੁਣ ਅਜਿਹੀਆਂ ਦਵਾਈਆਂ ਖਰੀਦਣ ਲਈ ਡਾਕਟਰ ਦੀ ਪਰਚੀ (ਪ੍ਰਿਸਕ੍ਰਿਪਸ਼ਨ) ਲਾਜ਼ਮੀ ਹੋਵੇਗੀ।

ਸਰਕਾਰ ਵੱਲੋਂ ਡਰੱਗਜ਼ ਰੂਲਜ਼, 1945 ਵਿੱਚ ਸੋਧ ਕਰਦੇ ਹੋਏ ਇਨ੍ਹਾਂ ਦਵਾਈਆਂ ਨੂੰ ਬਿਨਾਂ ਨੁਸਖ਼ੇ ਮਿਲਣ ਵਾਲੀਆਂ ਦਵਾਈਆਂ ਦੀ ਸ਼੍ਰੇਣੀ ਤੋਂ ਬਾਹਰ ਕਰ ਦਿੱਤਾ ਗਿਆ ਹੈ। ਇਸ ਨਾਲ ਹੁਣ ਫਾਰਮੇਸੀਆਂ ‘ਤੇ ਇਨ੍ਹਾਂ ਦੀ ਵਿਕਰੀ ਸਖ਼ਤ ਨਿਯਮਾਂ ਦੇ ਅਧੀਨ ਹੋਵੇਗੀ।

ਇਹ ਫੈਸਲਾ ਮੱਧ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਦੂਸ਼ਿਤ ਖੰਘ ਦੀ ਦਵਾਈ ਪੀਣ ਕਾਰਨ ਬੱਚਿਆਂ ਦੀ ਮੌਤ ਦੀਆਂ ਘਟਨਾਵਾਂ ਤੋਂ ਬਾਅਦ ਲਿਆ ਗਿਆ ਹੈ। ਇਨ੍ਹਾਂ ਮਾਮਲਿਆਂ ਨੇ ਤਰਲ ਦਵਾਈਆਂ ਦੀ ਸੁਰੱਖਿਆ ਅਤੇ ਗੁਣਵੱਤਾ ਨੂੰ ਲੈ ਕੇ ਚਿੰਤਾਵਾਂ ਵਧਾ ਦਿੱਤੀਆਂ ਸਨ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਪੰਜਾਬ ਪੁਲਿਸ ਵਿੱਚ 3,298 ਕਾਂਸਟੇਬਲ (ਜ਼ਿਲ੍ਹਾ ਤੇ ਆਰਮਡ ਕੈਡ) ਲਈ

|

|

|

ਖ਼ਬਰਿਸਤਾਨ ਨੈੱਟਵਰਕ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ

|

|

|

ਸ਼ਨਿਚਰਵਾਰ, ੩੦ ਜੇਠ (ਸੰਮਤ ੫੫੮ ਨਾਨਕਸ਼ਾਹੀ) ਰਾਗੁ ਬਿਲਾਵਲੁ ਮਹਲਾ ੫

|

|

|

ਖਬਰਿਸਤਾਨ ਨੈੱਟਵਰਕ- ਅੱਜ ਦੁਪਹਿਰ ਸਮੇਂ ਜਲੰਧਰ ਦੇ ਕਿਸ਼ਨਪੁਰਾ ਚੌਕ ਨੇੜੇ

|

|

|

ਖਬਰਿਸਤਾਨ ਨੈੱਟਵਰਕ- ਸ਼੍ਰੋਮਣੀ ਅਕਾਲੀ ਦਲ ਆਗੂ ਪਰਮਬੰਸ ਸਿੰਘ ‘ਬੰਟੀ’ ਰੋਮਾਣਾ

|

|

|

ਸ਼ੁੱਕਰਵਾਰ, ੨੯ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਛੰਤ ਮਹਲਾ ੪

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ