View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਵਾਇਰਲ ਹੋਈ 370 ਰੁਪਏ ਦੀ ਬਿਰਿਆਨੀ’ ਕਲਿੱਪ ਤੋਂ ਬਾਦ ਹੁਣ ਇਹ ਵਿਵਾਦ ਹੋਰ ਗਹਿਰਾ ਹੁੰਦਾ ਜਾ ਰਿਹਾ ਹੈ। ਸਟੈਂਡ-ਅਪ ਕਾਮੇਡੀਅਨ ਪ੍ਰਣਿਤ ਮੋਰੇ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਇਸ ਮਾਮਲੇ ਵਿੱਚ ਹੁਣ ਗੁਰੁਗ੍ਰਾਮ ਪੁਲਿਸ ਨੇ ਪ੍ਰਣਿਤ ਮੋਰੇ ਦੇ ਨਾਲ-ਨਾਲ ਹਿਮਾਂਸ਼ੂ ਜਾਂਗੜਾ ਖ਼ਿਲਾਫ਼ ਵੀ ਐਫਆਈਆਰ ਦਰਜ ਕੀਤੀ ਹੈ।

ਦਰਅਸਲ, ਇੱਕ ਲਾਈਵ ਸ਼ੋਅ ਦੌਰਾਨ ਹਿਮਾਂਸ਼ੂ ਜਾਂਗੜਾ ਨੇ ਦਾਅਵਾ ਕੀਤਾ ਸੀ ਕਿ ਉਹ ਇੱਕ ਮਹਿਲਾ ਨੂੰ ਡੇਟ ‘ਤੇ ਲੈ ਗਿਆ ਅਤੇ ਉਸ ਲਈ 370 ਰੁਪਏ ਦੀ ਬਿਰਯਾਨੀ ਮੰਗਵਾਈ। ਇਸ ਦੌਰਾਨ ਕੀਤੀਆਂ ਕੁਝ ਟਿੱਪਣੀਆਂ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਵੱਡਾ ਵਿਵਾਦ ਖੜ੍ਹਾ ਹੋ ਗਿਆ।

ਸ਼ਿਕਾਇਤਕਰਤਾਵਾਂ ਦਾ ਦੋਸ਼ ਹੈ ਕਿ ਵੀਡੀਓ ਵਿੱਚ ਕੀਤੀਆਂ ਗੱਲਾਂ ਮਹਿਲਾਵਾਂ ਦੀ ਮਰਿਆਦਾ ਨੂੰ ਠੇਸ ਪਹੁੰਚਾਉਂਦੀਆਂ ਹਨ ਅਤੇ ਸਮਾਜ ਵਿੱਚ ਗਲਤ ਸੰਦੇਸ਼ ਦਿੰਦੀਆਂ ਹਨ। ਇਸ ਤੋਂ ਪਹਿਲਾਂ ਮਹਾਰਾਸ਼ਟਰ ਸਾਈਬਰ ਪੁਲਿਸ ਵੀ ਪ੍ਰਣਿਤ ਮੋਰੇ, ਹਿਮਾਂਸ਼ੂ ਜਾਂਗੜਾ ਅਤੇ ਡਾ. ਸੇਜਲ ਪਵਾਰ ਖ਼ਿਲਾਫ਼ ਮਾਮਲਾ ਦਰਜ ਕਰ ਚੁੱਕੀ ਹੈ।ਵਿਵਾਦ ਵਧਣ ਤੋਂ ਬਾਅਦ ਪ੍ਰਣਿਤ ਮੋਰੇ ਨੇ ਇੱਕ ਵੀਡੀਓ ਜਾਰੀ ਕਰਕੇ ਮਾਫ਼ੀ ਵੀ ਮੰਗੀ ਸੀ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਅਗਲੀ ਕਾਰਵਾਈ ਜਾਰੀ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਇੱਕ ਮਹੱਤਵਪੂਰਨ ਨੋਟੀਫਿਕੇਸ਼ਨ

|

|

|

ਪੰਜਾਬ ਪੁਲਿਸ ਵਿੱਚ 3,298 ਕਾਂਸਟੇਬਲ (ਜ਼ਿਲ੍ਹਾ ਤੇ ਆਰਮਡ ਕੈਡ) ਲਈ

|

|

|

ਖ਼ਬਰਿਸਤਾਨ ਨੈੱਟਵਰਕ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ

|

|

|

ਸ਼ਨਿਚਰਵਾਰ, ੩੦ ਜੇਠ (ਸੰਮਤ ੫੫੮ ਨਾਨਕਸ਼ਾਹੀ) ਰਾਗੁ ਬਿਲਾਵਲੁ ਮਹਲਾ ੫

|

|

|

ਖਬਰਿਸਤਾਨ ਨੈੱਟਵਰਕ- ਅੱਜ ਦੁਪਹਿਰ ਸਮੇਂ ਜਲੰਧਰ ਦੇ ਕਿਸ਼ਨਪੁਰਾ ਚੌਕ ਨੇੜੇ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ