View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਦਾ ਮਿਜ਼ਾਜ ਬਦਲਣ ਜਾ ਰਿਹਾ ਹੈ। 18 ਤੋਂ 23 ਜੂਨ ਤੱਕ ਸੂਬੇ ਦੇ ਕਈ ਇਲਾਕਿਆਂ ਵਿੱਚ ਮੀਂਹ, ਗਰਜ-ਚਮਕ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਵੱਲੋਂ ਅਗਲੇ 5 ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਮੌਸਮ ਵਿਭਾਗ ਅਨੁਸਾਰ ਇਸ ਦੌਰਾਨ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਹਾਲਾਂਕਿ ਤਾਪਮਾਨ ਵਿੱਚ 2 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ ਅਤੇ ਬਠਿੰਡਾ ਵਿੱਚ ਸਭ ਤੋਂ ਵੱਧ 39 ਡਿਗਰੀ ਸੈਲਸੀਅਸ ਤਾਪਮਾਨ ਰਿਹਾ, ਪਰ ਲੋਕਾਂ ਨੂੰ ਫਿਲਹਾਲ ਲੂ ਤੋਂ ਰਾਹਤ ਮਿਲਣ ਦੀ ਉਮੀਦ ਹੈ।

15 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ

ਅੱਜ ਨਵਾਂਸ਼ਹਿਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਸਮੇਤ 15 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਮੀਂਹ ਅਤੇ ਤੂਫ਼ਾਨ ਸਾਰੇ ਇਲਾਕਿਆਂ ਵਿੱਚ ਨਹੀਂ, ਸਗੋਂ ਕੁਝ ਥਾਵਾਂ ‘ਤੇ ਹੀ ਹੋਣਗੇ।

ਉੱਥੇ ਹੀ ਗਰਮੀ ਵਧਣ ਨਾਲ ਬਿਜਲੀ ਦੀ ਮੰਗ ਵੀ ਵਧ ਗਈ ਹੈ। ਬੁੱਧਵਾਰ ਨੂੰ ਸੂਬੇ ਵਿੱਚ ਬਿਜਲੀ ਦੀ ਮੰਗ 14,250 ਮੈਗਾਵਾਟ ਤੱਕ ਪਹੁੰਚ ਗਈ।19 ਤੋਂ 21 ਜੂਨ ਤੱਕ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਮੀਂਹ, ਗਰਜ-ਚਮਕ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਖ਼ਾਸ ਕਰਕੇ ਮਾਝਾ, ਦੋਆਬਾ ਅਤੇ ਮਾਲਵਾ ਖੇਤਰ ਦੇ ਕਈ ਜ਼ਿਲ੍ਹਿਆਂ ਲਈ ਆੰਧੀ ਅਤੇ ਬਿਜਲੀ ਚਮਕਣ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

|

|

|

ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਇੱਕ ਮਹੱਤਵਪੂਰਨ ਨੋਟੀਫਿਕੇਸ਼ਨ

|

|

|

ਪੰਜਾਬ ਪੁਲਿਸ ਵਿੱਚ 3,298 ਕਾਂਸਟੇਬਲ (ਜ਼ਿਲ੍ਹਾ ਤੇ ਆਰਮਡ ਕੈਡ) ਲਈ

|

|

|

ਖ਼ਬਰਿਸਤਾਨ ਨੈੱਟਵਰਕ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ