View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਪੰਜਾਬ ਵਿੱਚ ਮੌਸਮ ਨੇ ਇੱਕ ਵਾਰ ਫਿਰ ਕਰਵਟ ਲੈ ਲਈ ਹੈ। ਮੌਸਮ ਵਿਭਾਗ ਨੇ ਅੱਜ 12 ਜ਼ਿਲ੍ਹਿਆਂ ਵਿੱਚ ਹਲਕੇ ਤੋਂ ਦਰਮਿਆਨੇ ਮੀਂਹ, ਗਰਜ-ਚਮਕ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਜਤਾਈ ਹੈ।

ਅਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਬਰਨਾਲਾ ਅਤੇ ਮਾਨਸਾ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਵਿੱਚ ਅੰਸ਼ਕ ਤੌਰ ‘ਤੇ ਬੱਦਲ ਛਾਏ ਰਹਿਣਗੇ।

ਬੀਤੀ ਰਾਤ ਚੰਡੀਗੜ੍ਹ, ਮੋਹਾਲੀ, ਜਲੰਧਰ ਅਤੇ ਲੁਧਿਆਣਾ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਕਾਰਨ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ। ਉੱਥੇ ਹੀ ਫਾਜ਼ਿਲਕਾ ਦੇ ਅਬੋਹਰ ਵਿੱਚ ਆੰਧੀ ਦੌਰਾਨ ਦਰੱਖਤ ਡਿੱਗਣ ਕਾਰਨ ਇੱਕ ਡੇਅਰੀ ਸੰਚਾਲਕ ਦੀ ਮੌਤ ਹੋ ਗਈ।

ਮੌਸਮ ਵਿਭਾਗ ਅਨੁਸਾਰ ਅਗਲੇ ਦੋ ਦਿਨਾਂ ਵਿੱਚ ਵੱਧ ਤੋਂ ਵੱਧ ਤਾਪਮਾਨ 2 ਤੋਂ 3 ਡਿਗਰੀ ਸੈਲਸੀਅਸ ਤੱਕ ਘਟ ਸਕਦਾ ਹੈ। ਇਸ ਤੋਂ ਬਾਅਦ ਤਾਪਮਾਨ ਵਿੱਚ ਮੁੜ ਵਾਧਾ ਹੋਣ ਦੀ ਸੰਭਾਵਨਾ ਹੈ।

ਵਿਭਾਗ ਨੇ ਦੱਸਿਆ ਕਿ 24 ਜੂਨ ਤੱਕ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਦਾ ਦੌਰ ਜਾਰੀ ਰਹਿ ਸਕਦਾ ਹੈ, ਜਦਕਿ 25 ਜੂਨ ਨੂੰ ਮੌਸਮ ਸੁੱਕਾ ਰਹਿਣ ਦੀ ਉਮੀਦ ਹੈ।ਇਸੇ ਦੌਰਾਨ ਗਰਮੀ ਕਾਰਨ ਪੰਜਾਬ ਵਿੱਚ ਬਿਜਲੀ ਦੀ ਮੰਗ ਵੀ ਵਧੀ ਹੈ ਅਤੇ ਐਤਵਾਰ ਨੂੰ ਇਹ 13,770 ਮੈਗਾਵਾਟ ਤੱਕ ਪਹੁੰਚ ਗਈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

|

|

|

ਖਬਰਿਸਤਾਨ ਨੈੱਟਵਰਕ- ਨਵਾਂਸ਼ਹਿਰ ਦੇ ਬਰਾਦਰੀ ਗਾਰਡਨ ਵਿਖੇ ਜ਼ਿਲ੍ਹਾ ਪੱਧਰੀ 12ਵਾਂ

|

|

|

|

|

|

|

|

|

ਤਰਨਤਾਰਨ ਤੋਂ ਇੱਕ ਦਰਦਨਾਕ ਘਟਨਾ ਸਾਹਮਣੇ ਆਈ ਹੈ। ਪਿੰਡ ਦੁਗਲਵਾਲਾ

|

|

|

ਅਮਰੀਕਾ ਅਤੇ ਈਰਾਨ ਵਿਚਾਲੇ ਚੱਲ ਰਹੇ ਤਣਾਅ ਅਤੇ ਯੁੱਧ ਨੂੰ

|

|

|

ਚੰਡੀਗੜ੍ਹ ਪ੍ਰਸ਼ਾਸਨ ਨੇ ਕੈਬ ਸੇਵਾ ਕੰਪਨੀ ਓਲਾ ਦੀ ਮੂਲ ਕੰਪਨੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ