View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਪੰਜਾਬ ਰੋਡਵੇਜ਼, ਪਨਬਸ ਅਤੇ ਪੀ.ਆਰ.ਟੀ.ਸੀ. ਦੇ ਕੱਚੇ ਕਾਮਿਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ 24, 25 ਅਤੇ 26 ਜੂਨ 2026 ਨੂੰ ਦਿੱਤੀ ਗਈ ਹੜਤਾਲ ਦੀ ਕਾਲ ਫਿਲਹਾਲ ਮੁਲਤਵੀ ਕਰ ਦਿੱਤੀ ਗਈ ਹੈ।

ਜਥੇਬੰਦੀ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਸਮੂਹ ਡਿਪੂ ਕਮੇਟੀਆਂ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਸਰਕਾਰ ਨਾਲ ਗੱਲਬਾਤ ਲਈ 24 ਜੂਨ ਨੂੰ ਵਿੱਤ ਮੰਤਰੀ ਅਤੇ ਟਰਾਂਸਪੋਰਟ ਮੰਤਰੀ ਨਾਲ ਮੀਟਿੰਗ ਤੈਅ ਹੋਈ ਹੈ। ਇਸ ਮੀਟਿੰਗ ਨੂੰ ਧਿਆਨ ਵਿੱਚ ਰੱਖਦਿਆਂ ਹੜਤਾਲ ਨੂੰ ਅਸਥਾਈ ਤੌਰ ‘ਤੇ ਟਾਲ ਦਿੱਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ 24 ਜੂਨ ਨੂੰ ਸੂਬੇ ਭਰ ਵਿੱਚ ਬੱਸ ਸੇਵਾਵਾਂ ਨਿਰਵਿਘਨ ਚੱਲਣਗੀਆਂ ਅਤੇ ਯਾਤਰੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ।ਰੇਸ਼ਮ ਸਿੰਘ ਗਿੱਲ ਨੇ ਕਿਹਾ ਕਿ ਸਰਕਾਰ ਨਾਲ ਮੀਟਿੰਗ ਤੋਂ ਬਾਅਦ ਵਰਕਰਾਂ ਦੀ ਮੀਟਿੰਗ ਬੁਲਾਈ ਜਾਵੇਗੀ, ਜਿਸ ਵਿੱਚ ਅਗਲੀ ਰਣਨੀਤੀ ਅਤੇ ਸੰਘਰਸ਼ ਸਬੰਧੀ ਫੈਸਲਾ ਲਿਆ ਜਾਵੇਗਾ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਮੰਗਲਵਾਰ, ੯ ਹਾੜ (ਸੰਮਤ ੫੫੮ ਨਾਨਕਸ਼ਾਹੀ) ੴ ਸਤਿਗੁਰ ਪ੍ਰਸਾਦਿ ॥

|

|

|

|

|

|

ਖਬਰਿਸਤਾਨ ਨੈੱਟਵਰਕ- ਨਵਾਂਸ਼ਹਿਰ ਦੇ ਬਰਾਦਰੀ ਗਾਰਡਨ ਵਿਖੇ ਜ਼ਿਲ੍ਹਾ ਪੱਧਰੀ 12ਵਾਂ

|

|

|

|

|

|

|

|

|

ਤਰਨਤਾਰਨ ਤੋਂ ਇੱਕ ਦਰਦਨਾਕ ਘਟਨਾ ਸਾਹਮਣੇ ਆਈ ਹੈ। ਪਿੰਡ ਦੁਗਲਵਾਲਾ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ