View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ਵਿੱਚ ਵੱਡਾ ਹਾਦਸਾ ਵਾਪਰਿਆ ਹੈ। ਸ਼ਾਹਪੁਰ ਪਿੰਡ ਨੇੜੇ ਧਨਯੋਦਾ ਪਿੰਡ ਵਿੱਚ ਇੱਕ 4 ਸਾਲਾ ਬੱਚਾ 220 ਫੁੱਟ ਡੂੰਘੇ ਬੋਰਵੈੱਲ ਵਿੱਚ ਡਿੱਗ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਮੌਕੇ ‘ਤੇ ਪਹੁੰਚ ਗਿਆ।

ਜਾਣਕਾਰੀ ਮੁਤਾਬਕ ਬੱਚਾ ਆਪਣੇ ਪਿਤਾ ਨਾਲ ਖੇਤ ਵਿੱਚ ਦਾਦਾ ਜੀ ਨੂੰ ਰੋਟੀ ਦੇਣ ਗਿਆ ਸੀ। ਇਸ ਦੌਰਾਨ ਖੇਡਦੇ-ਖੇਡਦੇ ਉਹ ਖੁੱਲ੍ਹੇ ਪਏ ਬੋਰਵੈੱਲ ਵਿੱਚ ਡਿੱਗ ਗਿਆ। ਦੱਸਿਆ ਜਾ ਰਿਹਾ ਹੈ ਕਿ ਬੋਰਵੈੱਲ ਖਰਾਬ ਹੋਣ ਕਾਰਨ ਬੰਦ ਸੀ, ਪਰ ਇਸ ਨੂੰ ਢੰਗ ਨਾਲ ਢੱਕਿਆ ਨਹੀਂ ਗਿਆ ਸੀ।

ਘਟਨਾ ਤੋਂ ਬਾਅਦ ਪ੍ਰਸ਼ਾਸਨ ਨੇ ਤੁਰੰਤ ਰੈਸਕਿਊ ਆਪਰੇਸ਼ਨ ਸ਼ੁਰੂ ਕਰ ਦਿੱਤਾ। ਬੱਚੇ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਭਾਰੀ ਮਸ਼ੀਨਰੀ ਮੌਕੇ ‘ਤੇ ਮੰਗਵਾਈ ਗਈ ਹੈ। ਫੌਜ ਨੇ ਰੈਸਕਿਊ ਆਪਰੇਸ਼ਨ ਦੀ ਕਮਾਨ ਸੰਭਾਲ ਲਈ ਹੈ, ਜਦਕਿ NDRF ਦੀ ਟੀਮ ਵੀ ਮੌਕੇ ‘ਤੇ ਪਹੁੰਚ ਕੇ ਬਚਾਅ ਕਾਰਜ ਵਿੱਚ ਜੁਟੀ ਹੋਈ ਹੈ। ਪ੍ਰਸ਼ਾਸਨ ਵੱਲੋਂ ਬੱਚੇ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਪੰਜਾਬ ਵਿੱਚ ਭਿਆਨਕ ਗਰਮੀ ਅਤੇ ਉਮਸ ਤੋਂ ਪ੍ਰੇਸ਼ਾਨ ਲੋਕਾਂ ਲਈ

|

|

|

ਜਲੰਧਰ ਕੈਂਟ ਰੇਲਵੇ ਸਟੇਸ਼ਨ ‘ਤੇ ਰੇਲਵੇ ਸੁਰੱਖਿਆ ਬਲ (RPF) ਨੇ

|

|

|

ਜਲੰਧਰ ਦੇ ਪਿੰਡ ਕਿਸ਼ਨਗੜ੍ਹ ਨੇੜੇ ਜੰਮੂ ਨੈਸ਼ਨਲ ਹਾਈਵੇਅ ‘ਤੇ ਵਾਪਰੇ

|

|

|

ਸੋਮਵਾਰ, ੧੫ ਹਾੜ (ਸੰਮਤ ੫੫੮ ਨਾਨਕਸ਼ਾਹੀ) ਜੈਤਸਰੀ ਮਹਲਾ ੪ ਘਰੁ

|

|

|

ਸ਼ਨਿੱਚਰਵਾਰ, ੧੩ ਹਾੜ (ਸੰਮਤ ੫੫੮ ਨਾਨਕਸ਼ਾਹੀ) ਬਿਲਾਵਲੁ ਮਹਲਾ ੩ ਘਰੁ

|

|

|

ਪੰਜਾਬ ਵਿੱਚ 3 ਟ੍ਰੈਫਿਕ ਨਿਯਮ ਤੋੜਨ ‘ਤੇ ਸਰਕਾਰ ਨੇ ਸਖ਼ਤੀ

|

|

|

ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ।

|

|

|

1 ਜੁਲਾਈ ਤੋਂ ਦੇਸ਼ ਭਰ ਵਿੱਚ ਕਈ ਅਹਿਮ ਨਿਯਮਾਂ ਵਿੱਚ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ