View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਪਵਿੱਤਰ ਅਮਰਨਾਥ ਯਾਤਰਾ ਦੌਰਾਨ ਪੰਜਾਬ ਦੇ ਬਰਨਾਲਾ ਜ਼ਿਲ੍ਹੇ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਬਰਨਾਲਾ ਦੇ ਪਿੰਡ ਸੰਘੇੜਾ ਦੇ ਰਹਿਣ ਵਾਲੇ 40 ਸਾਲਾ ਨਰਿੰਦਰ ਕੁਮਾਰ ਦੀ ਭੇਦਭਰੇ ਹਾਲਾਤਾਂ ਵਿੱਚ ਮੌਤ ਹੋ ਗਈ। ਮ੍ਰਿਤਕ ਇੱਕ ਸਥਾਨਕ ਪ੍ਰਾਈਵੇਟ ਕਾਲੋਨੀ ਵਿੱਚ ਨੌਕਰੀ ਕਰਦਾ ਸੀ ਅਤੇ ਕੁਝ ਦਿਨ ਪਹਿਲਾਂ ਆਪਣੇ ਸਾਥੀਆਂ ਨਾਲ ਬਾਬਾ ਬਰਫਾਨੀ ਦੇ ਦਰਸ਼ਨਾਂ ਲਈ ਅਮਰਨਾਥ ਯਾਤਰਾ ‘ਤੇ ਗਿਆ ਸੀ।

ਜਾਣਕਾਰੀ ਅਨੁਸਾਰ ਯਾਤਰਾ ਦੌਰਾਨ ਨਰਿੰਦਰ ਕੁਮਾਰ ਆਪਣੇ ਸਾਥੀਆਂ ਨਾਲ ਸੋਨਮਾਰਗ ਦੇ ਇੱਕ ਹੋਟਲ ਵਿੱਚ ਟਿਕਿਆ ਹੋਇਆ ਸੀ। ਸ਼ਨੀਵਾਰ ਸਵੇਰੇ ਜਦੋਂ ਸਾਥੀਆਂ ਨੇ ਉਸ ਨੂੰ ਜਗਾਉਣ ਦੀ ਕੋਸ਼ਿਸ਼ ਕੀਤੀ ਤਾਂ ਉਹ ਬੇਹੋਸ਼ ਹਾਲਤ ਵਿੱਚ ਮਿਲਿਆ। ਤੁਰੰਤ ਸਥਾਨਕ ਪ੍ਰਸ਼ਾਸਨ ਅਤੇ ਪੁਲਿਸ ਨੂੰ ਸੂਚਿਤ ਕੀਤਾ ਗਿਆ, ਪਰ ਜਾਂਚ ਦੌਰਾਨ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਮੁੱਢਲੀ ਜਾਣਕਾਰੀ ਮੁਤਾਬਕ ਮੌਤ ਦਾ ਕਾਰਨ ਦਿਲ ਦਾ ਦੌਰਾ ਹੋਣ ਦਾ ਸ਼ੱਕ ਜਤਾਇਆ ਜਾ ਰਿਹਾ ਹੈ। ਹਾਲਾਂਕਿ, ਅਧਿਕਾਰਕ ਤੌਰ ‘ਤੇ ਮੌਤ ਦੇ ਕਾਰਨਾਂ ਦੀ ਪੁਸ਼ਟੀ ਨਹੀਂ ਹੋਈ। ਅਸਲ ਕਾਰਨ ਦਾ ਪਤਾ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਲੱਗੇਗਾ।

ਫਿਲਹਾਲ ਸੋਨਮਾਰਗ ਵਿੱਚ ਸਥਾਨਕ ਪ੍ਰਸ਼ਾਸਨ ਵੱਲੋਂ ਕਾਨੂੰਨੀ ਅਤੇ ਹੋਰ ਲੋੜੀਂਦੀਆਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਨਰਿੰਦਰ ਕੁਮਾਰ ਦੀ ਮ੍ਰਿਤਕ ਦੇਹ ਨੂੰ ਬਰਨਾਲਾ ਲਿਆਂਦਾ ਜਾਵੇਗਾ।

ਪਰਿਵਾਰ ‘ਚ ਛਾਇਆ ਮਾਤਮ

ਇਸ ਦੁਖਦਾਈ ਘਟਨਾ ਦੀ ਖ਼ਬਰ ਮਿਲਦੇ ਹੀ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਪਿੰਡ ਸੰਘੇੜਾ ਅਤੇ ਸਮੁੱਚੇ ਬਰਨਾਲਾ ਇਲਾਕੇ ਵਿੱਚ ਸੋਗ ਦੀ ਲਹਿਰ ਹੈ ਅਤੇ ਹਰ ਕੋਈ ਨਰਿੰਦਰ ਕੁਮਾਰ ਦੇ ਅਚਾਨਕ ਵਿਛੋੜੇ ‘ਤੇ ਡੂੰਘਾ ਦੁੱਖ ਪ੍ਰਗਟ ਕਰ ਰਿਹਾ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਨੇ ਜਨਜੀਵਨ

|

|

|

|

|

|

ਤਰਨਤਾਰਨ ਦੇ ਹਰੀਕੇ ਕਸਬੇ ਵਿੱਚ ਪੁਰਾਣੀ ਰੰਜਿਸ਼ ਕਾਰਨ ਇੱਕ 17

|

|

|

ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ,

|

|

|

ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਦੀ ਐਂਟਰੀ ਨਾਲ ਲੋਕਾਂ ਨੂੰ

|

|

|

ਹਰਿਆਣਾ ਦੇ ਅੰਬਾਲਾ ਵਿੱਚ 220 ਫੁੱਟ ਡੂੰਘੇ ਬੋਰਵੈੱਲ ਵਿੱਚ ਡਿੱਗੇ

|

|

|

ਚੰਡੀਗੜ੍ਹ ਦੇ ਰਾਹੀਂ ਮਾਨਸੂਨ ਨੇ ਪੰਜਾਬ ਵਿੱਚ ਦਸਤਕ ਦੇ ਦਿੱਤੀ

|

|

|

ਬਠਿੰਡਾ ਦੇ ਬੀਕਾਨੇਰ ਕੌਮੀ ਮਾਰਗ ‘ਤੇ ਅਮਰਨਾਥ ਯਾਤਰਾ ਲਈ ਜਾ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ