• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਟੀਮ ਇੰਡੀਆ ਨੂੰ ਵੱਡਾ ਝਟਕਾ, ਹਸਪਤਾਲ ‘ਚ ਭਰਤੀ ਹੋਏ ਸ਼ੁਭਮਨ ਗਿਲ

10/10/2023 12:04:58 PM Gagan Walia     Shubman Gill, Team India, admitted, hospital, chennai    ਟੀਮ ਇੰਡੀਆ ਨੂੰ ਵੱਡਾ ਝਟਕਾ, ਹਸਪਤਾਲ ‘ਚ ਭਰਤੀ ਹੋਏ ਸ਼ੁਭਮਨ ਗਿਲ 

ਭਾਰਤ ਨੇ ਵਿਸ਼ਵ ਕੱਪ 2023 ਦੀ ਸ਼ੁਰੂਆਤ ਚੇਨਈ ਵਿੱਚ ਆਸਟਰੇਲੀਆ ਖ਼ਿਲਾਫ਼ ਪਹਿਲੀ ਜਿੱਤ ਨਾਲ ਕੀਤੀ ਸੀ, ਉੱਥੇ ਹੀ ਟੀਮ ਇੰਡੀਆ ਨੂੰ ਵੱਡਾ ਝਟਕਾ ਲੱਗਾ ਹੈ। ਦਰਅਸਲ, ਭਾਰਤ ਦੇ ਸਟਾਰ ਓਪਨਰ ਸ਼ੁਭਮਨ ਗਿੱਲ ਦੀ ਸਿਹਤ ਵਿਗੜ ਗਈ ਹੈ , ਜਿਸ ਕਾਰਨ ਉਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।ਗਿੱਲ ਦੇ ਪਲੇਟਲੇਟਸ ਘੱਟਣ ਕਰਕੇ ਉਹਨਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਹਸਪਤਾਲ ਵਿੱਚ ਦਾਖਲ ਕਰਨ ਦਾ ਕਦਮ ਸਾਵਧਾਨੀ ਵਜੋਂ ਚੁੱਕਿਆ ਗਿਆ ਹੈ, ਤਾਂ ਜੋ ਭਾਰਤੀ ਕ੍ਰਿਕਟਰ ਦੀ ਸਿਹਤ ਹੋਰ ਪ੍ਰਭਾਵਿਤ ਨਾ ਹੋਵੇ। 

Shubman Gill's platelet count dropped a bit so he has been hospitalized at a facility called Cauvery in Chennai as a precautionary measure. With 4 days left for Pakistan game, it would be surprising if he gets fit and regains strength to play that game.#IndianCricketTeam

— Kushan Sarkar (@kushansarkar) October 10, 2023


ਅਫਗਾਨਿਸਤਾਨ ਖਿਲਾਫ ਨਹੀਂ ਖੇਡ ਸਕਣਗੇ ਗਿੱਲ 


ਤੁਹਾਨੂੰ ਦੱਸ ਦੇਈਏ ਕਿ ਵਿਸ਼ਵ ਕੱਪ 2023 ਸ਼ੁਰੂ ਹੋਣ ਤੋਂ ਪਹਿਲਾਂ ਹੀ ਸ਼ੁਭਮਨ ਗਿੱਲ ਨੂੰ ਡੇਂਗੂ ਹੋ ਗਿਆ ਸੀ, ਜਿਸ ਕਾਰਨ ਉਹ ਤੇਜ਼ ਬੁਖਾਰ ਨਾਲ ਪੀੜਤ ਹਨ। ਉਦੋਂ ਤੋਂ ਉਹ ਟੀਮ ਇੰਡੀਆ ਤੋਂ ਦੂਰ ਹਨ। ਬੀਮਾਰੀ ਕਾਰਨ ਗਿੱਲ ਚੇਨਈ 'ਚ ਆਸਟ੍ਰੇਲੀਆ ਖਿਲਾਫ ਭਾਰਤ ਦਾ ਪਹਿਲਾ ਮੈਚ ਨਹੀਂ ਖੇਡ ਸਕੇ।ਉਨ੍ਹਾਂ ਦੀ ਜਗ੍ਹਾ ਈਸ਼ਾਨ ਕਿਸ਼ਨ ਨੂੰ ਮੌਕਾ ਮਿਲਿਆ। ਉਹਨਾਂ ਦੀ ਸਿਹਤ ਨੂੰ ਦੇਖਦੇ ਹੋਏ ਹੁਣ ਇਹ ਵੀ ਤੈਅ ਹੋਇਆ ਕਿ ਉਹ ਅਫਗਾਨਿਸਤਾਨ ਖਿਲਾਫ ਨਹੀਂ ਖੇਡ ਸਕਣਗੇ ਅਤੇ ਹੁਣ ਹਸਪਤਾਲ ‘ਚ ਭਰਤੀ ਹੋਣ ਤੋਂ ਬਾਅਦ ਉਹਨਾਂ  ਦੇ 14 ਅਕਤੂਬਰ ਨੂੰ ਅਹਿਮਦਾਬਾਦ ‘ਚ ਪਾਕਿਸਤਾਨ ਖਿਲਾਫ ਖੇਡਣ ਦੀ ਸੰਭਾਵਨਾ ਵੀ ਘੱਟ ਗਈ ਹੈ।


ਖਬਰ ਹੈ ਕਿ ਡੇਂਗੂ ਤੋਂ ਪੀੜਤ ਸ਼ੁਭਮਨ ਗਿੱਲ ਨੂੰ ਪਲੇਟਲੈਟਸ ਡਿੱਗਣ ਕਾਰਨ ਚੇਨਈ ਦੇ ਇਕ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਉਦੋਂ ਤੋਂ ਉਸ ਦੇ ਪਾਕਿਸਤਾਨ ਖਿਲਾਫ ਖੇਡਣ ‘ਤੇ ਸਸਪੈਂਸ ਬਣਿਆ ਹੋਇਆ ਹੈ।


ਦੱਸ ਦੇਈਏ ਕਿ ਚੇਨਈ ‘ਚ ਆਸਟ੍ਰੇਲੀਆ ਖਿਲਾਫ ਪਹਿਲਾ ਮੈਚ ਖੇਡਣ ਤੋਂ ਬਾਅਦ ਟੀਮ ਇੰਡੀਆ ਦੂਜੇ ਮੈਚ ਲਈ ਦਿੱਲੀ ਆਈ ਸੀ। ਪਰ, ਵਿਗੜਦੀ ਸਿਹਤ ਦੇ ਕਾਰਨ, ਗਿੱਲ ਨੂੰ ਬੀਸੀਸੀਆਈ ਦੀ ਮੈਡੀਕਲ ਟੀਮ ਦੀ ਨਿਗਰਾਨੀ ਵਿੱਚ ਚੇਨਈ ਵਿੱਚ ਰਹਿਣਾ ਪਿਆ। ਉਮੀਦ ਕੀਤੀ ਜਾ ਰਹੀ ਸੀ ਕਿ ਉਹ ਪਾਕਿਸਤਾਨ ਖਿਲਾਫ ਮੈਚ ‘ਚ ਖੇਡਦੇ ਨਜ਼ਰ ਆਉਣਗੇ  ਪਰ ਹੁਣ ਦੀਆਂ ਖ਼ਬਰਾਂ ਨੇ ਅਹਿਮਦਾਬਾਦ ਵਿੱਚ ਹੋਣ ਵਾਲੇ ਹਾਈ-ਵੋਲਟੇਜ ਮੈਚ ਵਿੱਚ ਉਹਨਾਂ ਦੇ ਖੇਡਣ ‘ਤੇ ਪਰਛਾਵਾਂ ਪਾ ਦਿੱਤਾ ਹੈ।

'Shubman Gill','Team India','admitted','hospital','chennai'

Please Comment Here

Similar Post You May Like

  •  ICC World Cup 2023 शुभमन गिल को हुआ डेंगू

    ICC World Cup 2023 शुभमन गिल को हुआ डेंगू ऑस्ट्रेलिया खिलाफ मैच खेलने पर सस्पेंस

  • CM मान ने भी टीम इंडिया को दी बधाई,

    CM मान ने भी टीम इंडिया को दी बधाई, लिखा- चक दे इंडिया, देश को आप पर गर्व

Recent Post

  • ਜਲੰਧਰ 'ਚ ਰੋਜ਼ਾਨਾ 2 ਸ਼ਿਫਟਾਂ 'ਚ ਹੋਵੇਗੀ ਸਫਾਈ, ਮੇਅਰ ਵਿਨੀਤ ਧੀਰ ਨੇ ਹੁਕਮ ਕੀਤੇ ਜਾਰੀ...

  • ਮੋਗਾ 'ਚ ਨਰਸਿੰਗ ਹੋਮ ਅੰਦਰ ਵੱਡੀ ਵਾਰਦਾਤ! ਮਰੀਜ਼ ਬਣ ਕੇ ਆਏ ਹਮਲਾਵਰਾਂ ਨੇ ਡਾਕਟਰ 'ਤੇ ਵਰ੍ਹਾਈਆਂ ਗੋਲ.ਆਂ ...

  • ਜਲੰਧਰ ਦੀ ਸਹਿਦੇਵ ਮਾਰਕੀਟ 'ਚ GST ਵਿਭਾਗ ਦੀ Raid! ਦੁਕਾਨਦਾਰਾਂ ਨੇ ਕੀਤਾ ਵਿਰੋਧ, ਅਧਿਕਾਰੀ ਨੂੰ ਬਣਾਇਆ ਬੰਧਕ...

  • ITALY 'ਚ ਵੱਡਾ ਧਮਾਕਾ! ਅਸਮਾਨ 'ਚ ਦਿਸਿਆ ਅੱਗ ਦਾ ਗੋਲਾ, ਦੇਖੋ VIDEO...

  • ਵਿਅਕਤੀ ਨੇ ਲੱਖਾਂ ਦੇ ਕਰਜ਼ੇ ਨੂੰ ਲੈ ਕੇ ਰਿਸ਼ਤੇਦਾਰ ਦੇ ਘਰ ਲਗਾਈ ਅੱਗ, ਘਟਨਾ CCTV 'ਚ ਕੈਦ ...

  • ਅੰਮ੍ਰਿਤਸਰ 'ਚ ਰਿਟਾਇਰਡ DSP ਨੇ ਪੁੱਤ, ਨੂੰਹ ਤੇ ਪਤਨੀ ਨੂੰ ਮਾਰੀਆਂ ਗੋਲੀਆਂ, ਪੁੱਤ ਦੀ ਮੌ.ਤ ...

  • CM ਮਾਨ ਦਾ ਭ੍ਰਿਸ਼ਟਾਚਾਰ ਖਿਲਾਫ਼ ACTION, ਰਿਸ਼ਵਤ ਮਾਮਲੇ 'ਚ DSP ਗ੍ਰਿਫ਼ਤਾਰ ...

  • ਪੰਜਾਬ 'ਚ ਮੌਨਸੂਨ ਮਿਹਰਬਾਨ, ਜਲੰਧਰ ਸਮੇਤ ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ALERT !...

  • ਵਿਧਾਇਕ ਰਮਨ ਅਰੋੜਾ ਦੇ ਪੁੱਤਰ ਰਾਜਨ ਅਰੋੜਾ ਨੂੰ ਲੈ ਕੇ Update, ਜ਼ਮਾਨਤ 'ਤੇ ਹਾਈ ਕੋਰਟ ਨੇ ਸੁਣਾਇਆ ਫੈਸਲਾ ...

  • ਉੱਡਦੇ ਜਹਾਜ਼ 'ਚ cockpit ਅੰਦਰ crew members ਬਣਾਉਂਦੇ ਹਨ ਸਰੀਰਕ ਸਬੰਧ, Air Hostess ਦਾ ਹੈਰਾਨੀਜਨਕ ਖੁਲਾਸਾ!...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY