• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਤਰਨਤਾਰਨ 'ਚ ਸ੍ਰੀ ਦਰਬਾਰ ਸਾਹਿਬ ਤੋਂ ਪਰਤ ਰਹੇ 4 ਨੌਜਵਾਨਾਂ ਦੀ ਸੜਕ ਹਾਦਸੇ 'ਚ ਗਈ ਜਾਨ

1/12/2024 11:09:17 AM Samriti Tiwari     Tarn Taran, accident, car , 4 youths, lost lives    ਤਰਨਤਾਰਨ 'ਚ ਸ੍ਰੀ ਦਰਬਾਰ ਸਾਹਿਬ ਤੋਂ ਪਰਤ ਰਹੇ 4 ਨੌਜਵਾਨਾਂ ਦੀ ਸੜਕ ਹਾਦਸੇ 'ਚ ਗਈ ਜਾਨ 

ਤਰਨਤਾਰਨ ਵਿਖੇ ਸ੍ਰੀ ਦਰਬਾਰ ਸਾਹਿਬ ਤੋਂ ਪਰਤ ਰਹੇ 4 ਨੌਜਵਾਨਾਂ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਤਰਨਤਾਰਨ ਅਧੀਨ ਆਉਂਦੇ ਹਰੀਕੇ ਵਿਖੇ  ਕਾਰ ਪੁਲ ਉਤੇ ਖੜ੍ਹੇ ਟਰਾਲੇ ਵਿਚ ਜਾ ਟਕਰਾਈ। ਮ੍ਰਿਤਕਾਂ ਦੀ ਪਰਮਜੀਤ ਸਿੰਘ, ਗੁਰਦੇਵ ਸਿੰਘ, ਰੋਬਨਪ੍ਰੀਤ ਸਿੰਘ ਅਤੇ ਰਾਜਵੀਰ ਸਿੰਘ ਵਜੋਂ ਹੋਈ ਹੈ।ਮ੍ਰਿਤਕ ਨੌਜਵਾਨਾਂ ਦੇ ਰਿਸ਼ਤੇਦਾਰ ਨੇ ਦੱਸਿਆ ਕਿ ਚਾਰੋਂ ਨੌਜਵਾਨ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਗਏ ਸਨ ਤੇ ਜਦੋਂ ਇਹ ਸਾਰੇ ਵਾਪਸ ਪਿੰਡ ਗੁਰੂ ਹਰਿਰਾਏ ਸਾਹਿਬ ਨੂੰ ਪਰਤ ਰਹੇ ਸਨ ਤਾਂ ਰਸਤੇ ਵਿਚ ਇਨ੍ਹਾਂ ਨਾਲ ਭਿਆਨਕ ਸੜਕ ਹਾਦਸਾ ਵਾਪਰ ਗਿਆ।

ਹਾਦਸਾ ਬੀਤੀ ਰਾਤ ਲਗਭਗ 12 ਵਜੇ ਵਾਪਰਿਆ। ਧੁੰਦ ਕਾਰਨ ਸੜਕ ਹਾਦਸਾ ਵਾਪਰਿਆ। ਹਾਈਵੇ ‘ਤੇ ਇਕ ਕੰਟੇਨਰ ਖਰਾਬ ਹੋ ਗਿਆ ਸੀ ਜਿਸ ਦੇ ਪਿੱਛੇ ਇਕ ਟਰਾਲਾ ਖੜ੍ਹਾ ਕੀਤਾ ਗਿਆ ਸੀ। ਸੰਘਣੀ ਧੁੰਦ ਹੋਣ ਕਾਰਨ ਸਵਿਫਟ ਕਾਰ ਉਸ ਟਰਾਲੇ ਵਿਚ ਜਾ ਵੱਜੀ, ਜਿਸ ਨਾਲ ਨੌਜਵਾਨ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਜ਼ਖਮੀ ਨੌਜਵਾਨਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਜਿਥੇ ਡਾਕਟਰਾਂ ਵੱਲੋਂ 4 ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਮੌਕੇ ’ਤੇ ਪਹੁੰਚੀ ਪੁਲਿਸ ਨੇ ਮ੍ਰਿਤਕ ਨੌਜਵਾਨਾਂ ਦੀਆਂ ਦੇਹਾਂ ਨੂੰ ਅਪਣੇ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿਤੀ ਹੈ।

'Tarn Taran','accident','car','4 youths','lost lives'

Please Comment Here

Similar Post You May Like

  •  तरनतारन में गैंगस्टर ने निजी अस्पताल के डॉक्टर से मांगी 2 करोड़ की फिरौती,

    तरनतारन में गैंगस्टर ने निजी अस्पताल के डॉक्टर से मांगी 2 करोड़ की फिरौती, पैसे न देने पर दी जान से मारने की धमकी

  • कनाडा में तरनतारन के युवक की मौत,

    कनाडा में तरनतारन के युवक की मौत, 7 महीने पहले गया था विदेश

  • तरनतारन में जिम मालिक की गोली मारकर हत्या,

    तरनतारन में जिम मालिक की गोली मारकर हत्या, सात महीने पहले ही लौटा था विदेश से

  • तरनतारन एक ही परिवार के 3 लोगों की हत्या,

    तरनतारन एक ही परिवार के 3 लोगों की हत्या, मुंह पर टेप बांध घटना को दिया अंजाम

  • तेज रफ्तार कार ने बाइक को 100 मीटर तक घसीटा

    तेज रफ्तार कार ने बाइक को 100 मीटर तक घसीटा , पति-पत्नी समेत दो बच्चे घायल

  • खाटू श्याम के दर्शनों को जा रहे तीन लोगों की एक्सीडेंट में मौत,

    खाटू श्याम के दर्शनों को जा रहे तीन लोगों की एक्सीडेंट में मौत, 2 गंभीर घायल

  • ब्यास में घने कोहरे के कारण बड़ा हादसा,

    ब्यास में घने कोहरे के कारण बड़ा हादसा, आपस में टकराए दर्जनों वाहन

  • कार के स्टीयरिंग के बीच भूलकर भी न रखे हाथ, टूट सकती हैं हड्डी

    कार के स्टीयरिंग के बीच भूलकर भी न रखे हाथ, टूट सकती हैं हड्डी , जानें कैसे

Recent Post

  • ਨੀਰਵ ਮੋਦੀ ਦਾ ਭਰਾ ਨਿਹਾਲ ਮੋਦੀ ਅਮਰੀਕਾ 'ਚ ਗ੍ਰਿਫ਼ਤਾਰ, 13,600 ਕਰੋੜ ਦੇ ਘੁਟਾਲੇ ਦੇ ਸਬੂਤ ਨਸ਼ਟ ਕਰਨ ਦੇ ਦੋਸ਼ ...

  • ਮੂਸੇਵਾਲਾ ਕਤਲਕਾਂਡ 'ਚ ਸ਼ਾਮਲ ਗੈਂਗਸਟਰ ਦੇ ਭਰਾ ਦਾ MURDER, ਇਸ ਗੈਂਗ ਨੇ ਲਈ ਜ਼ਿੰਮੇਵਾਰੀ...

  • ਜਲੰਧਰ 'ਚ AAP ਵਰਕਰ ਨੇ ਆਪਣੀ ਹੀ ਪਾਰਟੀ ਦੇ ਕੌਂਸਲਰ ਪਤੀ ਨੂੰ ਕੱਢੀਆਂ ਗਾਲ੍ਹਾਂ, AUDIO VIRAL!...

  • ਜਲੰਧਰ 'ਚ SHO ਲਾਈਨ ਹਾਜ਼ਰ, ਧਾਰਮਕ ਵਿਵਾਦ 'ਚ ਕਾਰਵਾਈ ਨਾ ਕਰਨ 'ਤੇ Action ...

  • ਜਲੰਧਰ 'ਚ ਰੋਜ਼ਾਨਾ 2 ਸ਼ਿਫਟਾਂ 'ਚ ਹੋਵੇਗੀ ਸਫਾਈ, ਮੇਅਰ ਵਿਨੀਤ ਧੀਰ ਨੇ ਹੁਕਮ ਕੀਤੇ ਜਾਰੀ...

  • ਮੋਗਾ 'ਚ ਨਰਸਿੰਗ ਹੋਮ ਅੰਦਰ ਵੱਡੀ ਵਾਰਦਾਤ! ਮਰੀਜ਼ ਬਣ ਕੇ ਆਏ ਹਮਲਾਵਰਾਂ ਨੇ ਡਾਕਟਰ 'ਤੇ ਵਰ੍ਹਾਈਆਂ ਗੋਲ.ਆਂ ...

  • ਜਲੰਧਰ ਦੀ ਸਹਿਦੇਵ ਮਾਰਕੀਟ 'ਚ GST ਵਿਭਾਗ ਦੀ Raid! ਦੁਕਾਨਦਾਰਾਂ ਨੇ ਕੀਤਾ ਵਿਰੋਧ, ਅਧਿਕਾਰੀ ਨੂੰ ਬਣਾਇਆ ਬੰਧਕ...

  • ITALY 'ਚ ਵੱਡਾ ਧਮਾਕਾ! ਅਸਮਾਨ 'ਚ ਦਿਸਿਆ ਅੱਗ ਦਾ ਗੋਲਾ, ਦੇਖੋ VIDEO...

  • ਵਿਅਕਤੀ ਨੇ ਲੱਖਾਂ ਦੇ ਕਰਜ਼ੇ ਨੂੰ ਲੈ ਕੇ ਰਿਸ਼ਤੇਦਾਰ ਦੇ ਘਰ ਲਗਾਈ ਅੱਗ, ਘਟਨਾ CCTV 'ਚ ਕੈਦ ...

  • ਅੰਮ੍ਰਿਤਸਰ 'ਚ ਰਿਟਾਇਰਡ DSP ਨੇ ਪੁੱਤ, ਨੂੰਹ ਤੇ ਪਤਨੀ ਨੂੰ ਮਾਰੀਆਂ ਗੋਲੀਆਂ, ਪੁੱਤ ਦੀ ਮੌ.ਤ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY