• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਰਵਾਨਾ, 50 ਫੀਸਦੀ ਵੀਜ਼ਾ ਅਰਜ਼ੀਆਂ ਹੀ ਹੋਈਆਂ ਮਨਜ਼ੂਰ

11/25/2023 12:41:47 PM Gagan Walia     Sikh pilgrims, Pakistan gurduwara nankana sahib, birth anniversary of sri Guru Nanak Dev Ji    ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਰਵਾਨਾ, 50 ਫੀਸਦੀ ਵੀਜ਼ਾ ਅਰਜ਼ੀਆਂ ਹੀ ਹੋਈਆਂ ਮਨਜ਼ੂਰ 

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਸਬੰਧੀ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਰਵਾਨਾ ਕੀਤਾ ਗਿਆ। ਇਸ ਜਥੇ ਦੀ ਅਗਵਾਈ ਕਮੇਟੀ ਦੇ ਸੀਨੀਅਰ ਮੈਂਬਰਾਂ ਨੇ ਕੀਤੀ। ਇਸ ਸਾਲ ਪਾਕਿਸਤਾਨ ਸਰਕਾਰ ਨੇ 50 ਫੀਸਦੀ ਸਿੱਖ ਸ਼ਰਧਾਲੂਆਂ ਦੇ ਵੀਜ਼ੇ ਰੱਦ ਕਰ ਦਿੱਤੇ ਹਨ, ਜਿਸ 'ਤੇ ਸ਼ਰਧਾਲੂਆਂ ਨੇ ਨਾਰਾਜ਼ਗੀ ਪ੍ਰਗਟਾਈ ਹੈ।

 ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ 1684 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ ਦੂਤਾਵਾਸ ਨੇ 896 ਸ਼ਰਧਾਲੂਆਂ ਨੂੰ ਵੀਜ਼ੇ ਜਾਰੀ ਕੀਤੇ ਹਨ। ਦੂਤਾਵਾਸ ਨੇ 788 ਸ਼ਰਧਾਲੂਆਂ ਨੂੰ ਵੀਜ਼ਾ ਨਹੀਂ ਦਿੱਤਾ। ਵੱਡੀ ਗਿਣਤੀ ਵਿੱਚ ਸਿੱਖ ਸੰਗਤਾਂ ਨੇ ਵੀਜ਼ੇ ਨੂੰ ਰੱਦ ਕਰਨ ਨੂੰ ਮੰਦਭਾਗਾ ਦੱਸਿਆ।  ਸ਼ਰਧਾਲੂਆਂ ਨੂੰ ਵੀਜ਼ੇ ਨਹੀਂ ਮਿਲਦੇ ਤਾਂ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ।

ਉਨ੍ਹਾਂ ਦੱਸਿਆ ਕਿ ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਖੁਸ਼ਵਿੰਦਰ ਸਿੰਘ ਭਾਟੀਆ ਕਰ ਰਹੇ ਹਨ ਜਦਕਿ ਜਥੇ ਦੇ ਮੀਤ ਪ੍ਰਧਾਨ ਸ਼੍ਰੋਮਣੀ ਕਮੇਟੀ ਮੈਂਬਰ ਰਣਜੀਤ ਸਿੰਘ ਮੰਗਲੀ ਅਤੇ ਧਰਮ ਪ੍ਰਚਾਰ ਕਮੇਟੀ ਮੈਂਬਰ ਸੁਖਵਰਸ਼ ਸਿੰਘ ਹਨ। ਜਥੇ ਨੂੰ ਸ਼੍ਰੋਮਣੀ ਕਮੇਟੀ ਦਫਤਰ ਤੋਂ 25 ਨਵੰਬਰ ਨੂੰ ਸਵੇਰੇ 8 ਵਜੇ ਪਾਕਿਸਤਾਨ ਰਵਾਨਾ ਕੀਤਾ ਗਿਆ।





 

'Sikh pilgrims','Pakistan gurduwara nankana sahib','birth anniversary of sri Guru Nanak Dev Ji'

Please Comment Here

Similar Post You May Like

Recent Post

  • Miss World 2025: ਥਾਈਲੈਂਡ ਦੀ ਓਪਲ ਸੁਚਾਤਾ ਨੇ ਜਿੱਤਿਆ ਖਿਤਾਬ, ਭਾਰਤ ਦੀ ਨੰਦਿਨੀ ਹੱਥੋਂ ਨਿਕਲਿਆ ਤਾਜ...

  • ਕਮਰਸ਼ੀਅਲ ਗੈਸ ਸਿਲੰਡਰ ਹੋਇਆ ਸਸਤਾ, ਇੰਨੇ ਰੁਪਏ ਘਟਾਈਆਂ ਕੀਮਤਾਂ...

  • ਪੁਲ ਡਿੱਗਣ ਕਾਰਨ ਵੱਡਾ ਹਾਦਸਾ, ਰੇਲਗੱਡੀ ਪਟੜੀ ਤੋਂ ਉਤਰੀ, 7 ​​ਲੋਕਾਂ ਦੀ ਮੌ.ਤ, VIDEO...

  • ਮਹੇਸ਼ ਮਖੀਜਾ ਤੋਂ ਬਾਅਦ ਅਗਲਾ ਨੰਬਰ ਰਮਨ ਅਰੋੜਾ ਦੇ ਕੁੜਮ ਮਦਾਨ ਦਾ, ਕਦੇ ਵੀ ਹੋ ਸਕਦੀ ਗ੍ਰਿਫਤਾਰੀ...

  • ਆਪ੍ਰੇਸ਼ਨ ਸਿੰਦੂਰ ਨੂੰ ਲੈ ਕੇ ਭਾਰਤ ਦਾ ਵੱਡਾ ਖੁਲਾਸਾ, CDS ਅਨਿਲ ਚੌਹਾਨ ਨੇ ਕਿਹਾ - ਹਮਲੇ ਵਿੱਚ ਕੁਝ ਲੜਾਕੂ ਜਹਾਜ਼ ਹੋ...

  • ਜਲੰਧਰ 'ਚ ਮੀਂਹ ਕਾਰਣ ਬਦਲਿਆ ਮੌਸਮ ਦਾ ਮਿਜ਼ਾਜ਼, ਦੇਖੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ WEATHER...

  • ਅੰਮ੍ਰਿਤਸਰ 'ਚ ਰਾਜੀਨਾਮੇ 'ਤੇ ਆਏ ਮੁੰਡੇ ਦਾ ਕ.ਤ.ਲ, ਦੂਜੀ ਧਿਰ ਨੇ ਕਰ ਦਿੱਤੀ FIRING...

  • ਫਗਵਾੜਾ 'ਚ HDFC ਬੈਂਕ ਡਕੈਤੀ ਦੀ CCTV ਆਈ ਸਾਹਮਣੇ, GUN POINT 'ਤੇ ਲੁਟੇਰਿਆਂ ਨੇ ਦੇਖੋ ਕਿੰਝ ਦਿੱਤਾ ਵਾਰਦਾਤ ਨੂੰ ਅੰ...

  • ਪੰਜਾਬੀਆਂ ਲਈ ਖੁਸ਼ਖਬਰੀ, ਆਦਮਪੁਰ ਤੋਂ ਹੁਣ ਇਸ ਰੂਟ ਲਈ Direct Flight ਹੋਵੇਗੀ ਸ਼ੁਰੂ ...

  • AAP PUNJAB 'ਚ ਵੱਡਾ ਫੇਰਬਦਲ, ਦੀਪਕ ਬਾਲੀ ਸਮੇਤ ਇਨ੍ਹਾਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਦੇਖੋ list...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY