• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਜਲੰਧਰ 'ਚ ਸਿਲੰਡਰ ਫਟਣ ਨਾਲ ਘਰ 'ਚ ਲੱਗੀ ਅੱਗ, 2 ਮੌਤਾਂ ਤੇ 2 ਜ਼ਖਮੀ

जालंधर में घर के अंदर लगी भीषण आग,
11/10/2023 3:40:46 PM Raj     Jalandhar,today news, breaking, massive fire    ਜਲੰਧਰ 'ਚ ਸਿਲੰਡਰ ਫਟਣ ਨਾਲ ਘਰ 'ਚ ਲੱਗੀ ਅੱਗ, 2 ਮੌਤਾਂ ਤੇ 2 ਜ਼ਖਮੀ  जालंधर में घर के अंदर लगी भीषण आग,

ਜਲੰਧਰ/ ਦਾਣਾ ਮੰਡੀ ਨੇੜੇ ਗਾਂਧੀ ਕੈਂਪ ਵਿੱਚ ਸਿਲੰਡਰ ਫਟਣ ਕਾਰਨ ਇੱਕ ਘਰ ਵਿਚ ਅੱਗ ਲੱਗ ਗਈ। ਇਸ ਹਾਦਸੇ ਵਿਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਤੇ ਦੋ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਮ੍ਰਿਤਕਾਂ ਦੀ ਪਛਾਣ ਹਰਪਾਲ ਸਿੰਘ (50) ਤੇ ਗੁਰਦਿੱਤਾ ਸਿੰਘ (17) ਵਜੋਂ ਹੋਈ ਹੈ।

ਜ਼ਖਮੀਆਂ ਨੂੰ ਹਸਪਤਾਲ ਕਰਵਾਇਆ ਦਾਖਲ

ਜਲੰਧਰ ਵਿਚ ਪੈ ਰਹੇ ਮੀਂਹ ਕਾਰਨ ਪਰਿਵਾਰ ਦੇ ਸਾਰੇ ਮੈਂਬਰ ਘਰ ਵਿੱਚ ਮੌਜੂਦ ਸਨ। ਘਰ ਦੀਆਂ ਔਰਤਾਂ ਖਾਣਾ ਬਣਾ ਰਹੀਆਂ ਸਨ। ਇਸ ਦੌਰਾਨ ਜ਼ਬਰਦਸਤ ਧਮਾਕਾ ਹੋਇਆ। ਖਾਣਾ ਬਣਾ ਰਹੀ ਔਰਤ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਹਰਪਾਲ ਸਿੰਘ ਅਤੇ ਗੁਰਦਿੱਤਾ ਸਿੰਘ ਬੇਹੋਸ਼ ਹੋ ਗਏ ਅਤੇ ਹਸਪਤਾਲ ਲਿਜਾਂਦੇ ਸਮੇਂ ਉਨ੍ਹਾਂ ਦੀ ਮੌਤ ਹੋ ਗਈ। ਉਸ ਦਾ ਭਰਾ ਅਤੇ ਇੱਕ ਲੜਕਾ ਵੀ ਜ਼ਖ਼ਮੀ ਹੋਏ ਹਨ।




 

'Jalandhar','today news','breaking','massive fire'

Please Comment Here

Similar Post You May Like

Recent Post

  • ਪੰਜਾਬ 'ਚ ਇਸ ਦਿਨ ਸਕੂਲ, ਕਾਲਜ ਰਹਿਣਗੇ ਬੰਦ, ਸਰਕਾਰੀ ਛੁੱਟੀ ਦਾ ਐਲਾਨ...

  • 23 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, ਇੰਨੇ ਦਿਨ ਬੰਦ ਰਹਿਣਗੇ ਸਕੂਲ ...

  • ਪੰਜਾਬ 'ਚ ਇਸ ਦਿਨ ਮੀਟ ਤੇ ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ, DC ਨੇ ਆਦੇਸ਼ ਕੀਤੇ ਜਾਰੀ ...

  • ਟੀਚਰ ਦਾ ਸਟੂਡੈਂਟ 'ਤੇ ਆਇਆ ਦਿਲ, 14 ਸਾਲਾ ਵਿਦਿਆਰਥੀ ਨਾਲ ਫਰਾਰ...

  • ਭਾਰਤ 'ਚ ਕੋਰੋਨਾ Positive ਦੋ ਲੋਕਾਂ ਦੀ ਮੌਤ, 257 ਕੇਸ ਐਕਟਿਵ ...

  • ਰੇਲਵੇ ਨੇ ਲਾਂਚ ਕੀਤਾ SwaRail ਐਪ, ਯਾਤਰੀਆਂ ਨੂੰ ਮਿਲਣਗੀਆਂ ਇਹ ਸਾਰੀਆਂ ਸਹੂਲਤਾਂ...

  • ਦਰਬਾਰ ਸਾਹਿਬ 'ਤੇ ਹਮਲੇ ਦਾ SGPC ਵੱਲੋਂ ਖੰਡਨ, ਕਿਹਾ-ਕੇਂਦਰ ਜਾਂਚ ਕਰੇ ...

  • ਪੰਜਾਬ ਸਰਕਾਰ ਨੇ ਵੱਖ-ਵੱਖ ਬੋਰਡਾਂ ਅਤੇ ਕਾਰਪੋਰੇਸ਼ਨਾਂ 'ਚ ਚੇਅਰਮੈਨ, ਵਾਈਸ ਚੇਅਰਮੈਨ ਅਤੇ ਡਾਇਰੈਕਟਰ ਕੀਤੇ ਨਿਯੁਕਤ...

  • ਨਸ਼ਿਆਂ ਵਿਰੁੱਧ ਆਪ ਮੰਤਰੀਆਂ ਅਤੇ ਵਿਧਾਇਕਾਂ ਦੀ 'ਨਸ਼ਾ ਮੁਕਤੀ ਯਾਤਰਾ' ਦੂਜੇ ਦਿਨ ਵੀ ਜਾਰੀ, 250 ਤੋਂ ਵੱਧ ਪਿੰਡਾਂ ਵਿੱ...

  • ਦੁਬਈ 'ਚ 81 ਕਰੋੜ ਰੁਪਏ 'ਚ ਵਿਕੀ 5 ਨੰਬਰ ਦੀ ਪਲੇਟ, ਰਿਕਾਰਡ ਤੋੜ ਨਿਲਾਮੀ, ਦੇਖੋ VIDEO...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY