• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

CANADA 'ਚ ਪੰਜਾਬ ਦੇ 23 ਸਾਲਾ ਗੱਭਰੂ ਦੀ ਹਾਰਟ ਅਟੈਕ ਨਾਲ ਮੌਤ, ਹੁਸ਼ਿਆਰਪੁਰ ਦਾ ਸੀ ਵਸਨੀਕ

7/5/2024 6:01:35 PM Gurpreet Singh     canada news, punjabi boy death in canada,heart attack in canada, canada big news    CANADA 'ਚ ਪੰਜਾਬ ਦੇ 23 ਸਾਲਾ ਗੱਭਰੂ ਦੀ ਹਾਰਟ ਅਟੈਕ ਨਾਲ ਮੌਤ, ਹੁਸ਼ਿਆਰਪੁਰ ਦਾ ਸੀ ਵਸਨੀਕ  

ਕੈਨੇਡਾ ਤੋਂ ਇਸ ਸਮੇਂ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿਥੇ ਹੁਸ਼ਿਆਰਪੁਰ ਦੇ ਨੌਜਵਾਨ ਦੀ ਕੈਨੇਡਾ ਵਿਚ ਦਿਲ ਦਾ ਦੌਰਾ ਪੈਣ ਕਾਰਣ ਮੌਤ ਹੋ ਗਈ। ਮ੍ਰਿਤਕ ਨੌਜਵਾਨ ਹੁਸ਼ਿਆਰਪੁਰ ਦੇ ਮਹੱਲਾ ਭੀਮ ਨਗਰ ਦਾ ਵਸਨੀਕ ਸੀ।

ਪੜ੍ਹਾਈ ਲਈ ਗਿਆ ਸੀ ਕੈਨੇਡਾ

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਰਿੰਦਰ ਕੁਮਾਰ ਵਾਸੀ ਭੀਮ ਨਗਰ ਹੁਸ਼ਿਆਰਪੁਰ ਨੇ ਦੱਸਿਆ ਕਿ 1 ਸਾਲ ਦਸ ਮਹੀਨੇ ਪਹਿਲਾਂ ਉਨ੍ਹਾਂ ਨੇ ਆਪਣਾ ਇਕਲੌਤਾ ਪੁੱਤਰ ਆਸ਼ੂਤੋਸ਼ ਪੜ੍ਹਾਈ ਲਈ ਕੈਨੇਡਾ ਭੇਜਿਆ ਸੀ। ਅਗਸਤ 'ਚ ਉਸ ਦੀ ਪੜ੍ਹਾਈ ਮੁਕੰਮਲ ਹੋ ਜਾਣੀ ਸੀ, ਜਿਸ ਤੋਂ ਬਾਅਦ ਉਸ ਨੇ ਵਰਕ ਪਰਮਿਟ 'ਤੇ ਕੈਨੇਡਾ 'ਚ ਕੰਮ ਕਰਨਾ ਸ਼ੁਰੂ ਕਰ ਦੇਣਾ ਸੀ।

ਕੁਝ ਦਿਨ ਪਹਿਲਾਂ ਹੀ ਪੁੱਤਰ ਨਾਲ ਹੋਈ ਸੀ ਗੱਲ਼

ਉਨ੍ਹਾਂ ਦੱਸਿਆ ਕਿ 2 ਜੁਲਾਈ 2024 ਨੂੰ ਕੈਨੇਡਾ ਦੇ ਸਮੇਂ ਅਨੁਸਾਰ ਸ਼ਾਮ ਸਾਢੇ ਕੁ 5 ਵਜੇ ਦੇ ਕਰੀਬ ਆਸ਼ੂਤੋਸ਼ ਨਾਲ ਮਾਤਾ ਤੇ ਪਰਿਵਾਰਕ ਮੈਂਬਰਾਂ ਦੀ ਗੱਲ ਹੋਈ ਸੀ ਪਰ ਹੁਣ ਉਨ੍ਹਾਂ ਨੂੰ ਕੈਨੇਡਾ ਤੋਂ ਖਬਰ ਮਿਲੀ ਕਿ ਆਸ਼ੂਤੋਸ਼ ਦੀ ਕਮਰੇ ਵਿਚ ਹਾਰਟ ਅਟੈਕ ਕਾਰਣ ਮੌਤ ਹੋ ਗਈ। 

ੋ


 

'canada news','punjabi boy death in canada','heart attack in canada','canada big news'

Please Comment Here

Similar Post You May Like

Recent Post

  • ਵਿਧਾਇਕ ਰਮਨ ਅਰੋੜਾ ਦੇ ਪੁੱਤਰ ਰਾਜਨ ਅਰੋੜਾ ਨੂੰ ਲੈ ਕੇ Update, ਜ਼ਮਾਨਤ 'ਤੇ ਹਾਈ ਕੋਰਟ ਨੇ ਸੁਣਾਇਆ ਫੈਸਲਾ ...

  • ਉੱਡਦੇ ਜਹਾਜ਼ 'ਚ cockpit ਅੰਦਰ crew members ਬਣਾਉਂਦੇ ਹਨ ਸਰੀਰਕ ਸਬੰਧ, Air Hostess ਦਾ ਹੈਰਾਨੀਜਨਕ ਖੁਲਾਸਾ!...

  • ਜਹਾਜ਼ ਅੰਦਰ ਸੱਪ ਵੜਨ ਨਾਲ 2 ਘੰਟੇ ਦੇਰੀ ਨਾਲ ਉੱਡੀ ਫਲਾਈਟ, ਪੈਸੰਜਰ ਸਹਿਮੇ !...

  • ਪੰਜਾਬ ਕੈਬਨਿਟ ਦਾ ਵਿਸਥਾਰ, ਵਿਧਾਇਕ ਸੰਜੀਵ ਅਰੋੜਾ ਨੇ ਮੰਤਰੀ ਵਜੋਂ ਲਿਆ ਹਲਫ਼, ਮਿਲੇ ਇਹ ਵਿਭਾਗ...

  • AAP ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਅਹਿਮ ਫੈਸਲਾ, ਕਿਹਾ-ਆਪਣੇ ਦਮ 'ਤੇ ਲੜਾਂਗੇ ਚੋਣ ...

  • ਜਲੰਧਰ 'ਚ ਦੋ ਬੱਚਿਆਂ ਦੀ ਮਾਂ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪੀੜਤ ਪਰਿਵਾਰ ਨੇ ਸਹੁਰਿਆਂ 'ਤੇ ਲਗਾਏ ਗੰਭੀਰ ਦੋਸ਼ ...

  • SpiceJet ਦੇ ਉੱਡਦੇ ਜਹਾਜ਼ ਦੀ ਟੁੱਟ ਗਈ ਬਾਰੀ, ਪੈਸੰਜਰਾਂ 'ਚ ਮਚੀ ਹਫੜਾ-ਦਫੜੀ, ਦੇਖੋ ਵੀਡੀਓ...

  • ਪੰਜਾਬ 'ਚ ਅੱਜ 11 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ , Flash Flood ਦਾ ਅਲਰਟ ਜਾਰੀ ...

  • ਜਲੰਧਰ 'ਚ ਅੱਜ ਲੱਗੇਗਾ Power cut, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ!...

  • ਰਮਨ ਅਰੋੜਾ ਨੇ ਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ, ਭ੍ਰਿਸ਼ਟਾਚਾਰ ਮਾਮਲੇ 'ਚ ਹੋਈ ਸੀ ਗ੍ਰਿਫਤਾਰੀ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY