• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਹਿਮਾਚਲ 'ਚ ਵੱਡਾ ਹਾਦਸਾ, ਯਾਤਰੀਆਂ ਨਾਲ ਭਰੀ ਬੱਸ ਖੱਡ 'ਚ ਡਿੱਗੀ

Himachal में  सवारियों से भरी बस खाई में गिरी,
12/10/2024 1:51:22 PM Kushi Rajput     A bus full of passengers fell into a ditch in Himachal, fell into a ditch, Himachal Pradesh     ਹਿਮਾਚਲ 'ਚ ਵੱਡਾ ਹਾਦਸਾ, ਯਾਤਰੀਆਂ ਨਾਲ ਭਰੀ ਬੱਸ ਖੱਡ 'ਚ ਡਿੱਗੀ  Himachal में  सवारियों से भरी बस खाई में गिरी,

ਹਿਮਾਚਲ ਪ੍ਰਦੇਸ਼ ਦੇ ਕੁੱਲੂ ਵਿੱਚ ਇੱਕ ਦਰਦਨਾਕ ਹਾਦਸਾ ਵਾਪਰ ਗਿਆ, ਜਿੱਥੇ ਸਵਾਰੀਆਂ ਨਾਲ ਭਰੀ ਇੱਕ ਨਿੱਜੀ ਬੱਸ ਡੂੰਘੀ ਖੱਡ ਵਿੱਚ ਜਾ ਡਿੱਗੀ। ਇਸ ਹਾਦਸੇ 'ਚ ਕਈ ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਹੈ, ਜਦਕਿ ਬੱਸ 'ਚ ਸਵਾਰ ਹੋਰ ਲੋਕ ਜ਼ਖਮੀ ਦੱਸੇ ਜਾ ਰਹੇ ਹਨ।

ਬੱਸ ਵਿੱਚ 20 ਤੋਂ 25 ਸਵਾਰੀਆਂ ਸਨ

ਜਾਣਕਾਰੀ ਮੁਤਾਬਕ ਬੱਸ 'ਚ 20 ਤੋਂ 25 ਲੋਕ ਸਵਾਰ ਸਨ ਅਤੇ ਇਹ ਬੱਸ ਕਾਰਸੋਗ ਤੋਂ ਆ ਰਹੀ ਸੀ ਪਰ ਇਸ ਦੌਰਾਨ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਹਾਦਸੇ ਵਿੱਚ ਬੱਸ ਬੁਰੀ ਤਰ੍ਹਾਂ ਨੁਕਸਾਨੀ ਗਈ। ਸਥਾਨਕ ਲੋਕਾਂ ਨੇ ਬਚਾਅ ਮੁਹਿੰਮ ਸ਼ੁਰੂ ਕਰ ਦਿੱਤੀ ਹੈ ਅਤੇ ਪੁਲਸ ਪ੍ਰਸ਼ਾਸਨ ਦੀਆਂ ਟੀਮਾਂ ਵੀ ਮੌਕੇ 'ਤੇ ਪਹੁੰਚ ਗਈਆਂ ਹਨ। ਇਹ ਹਾਦਸਾ ਆਨੀ ਦੇ ਸ਼ਕੇਲਹੜ ਨੇੜੇ ਵਾਪਰਿਆ।

'A bus full of passengers fell into a ditch in Himachal','fell into a ditch','Himachal Pradesh'

Please Comment Here

Similar Post You May Like

  • हिमाचल प्रदेश में भूकंप के झटके,

    हिमाचल प्रदेश में भूकंप के झटके, 3.1 रही तीव्रता, घरों से बाहर निकले लोग

  • हिमाचल की मंडी सीट से विक्रमादित्य होंगे कांग्रेस के उम्मीदवार

    हिमाचल की मंडी सीट से विक्रमादित्य होंगे कांग्रेस के उम्मीदवार , एक्ट्रेस कंगना के खिलाफ लडेंगे चुनाव

  • STF का हिमाचल प्रदेश की फार्मा फैक्ट्री में छापा

    STF का हिमाचल प्रदेश की फार्मा फैक्ट्री में छापा , अवैध साइकोट्रोपिक पदार्थों के साथ 7 तस्कर अरेस्ट

  • जालंधर से सांसद चन्नी ने सीएम सुक्खू से की बात

    जालंधर से सांसद चन्नी ने सीएम सुक्खू से की बात , हिमाचल में स्पेनिश कपल पर हमले पर कार्रवाई की मांग की

  • Himachal में  सवारियों से भरी बस खाई में गिरी,

    Himachal में सवारियों से भरी बस खाई में गिरी, कई लोगों की मौ'त की आशंका

  • हिमाचल प्रदेश में सुबह-सुबह लगे भूकंप के झटके,

    हिमाचल प्रदेश में सुबह-सुबह लगे भूकंप के झटके, घरों से बाहर निकले लोग, फैली दहशत

Recent Post

  • ਜਲੰਧਰ 'ਚ ਹਸਪਤਾਲ ਅੰਦਰ ਵੜ ਕੇ ਜਵਾਈ ਨੇ ਸੱਸ ਤੇ ਪਤਨੀ 'ਤੇ ਵਰ੍ਹਾਈਆਂ ਗੋਲੀਆਂ, ਮੌਕੇ ਤੋਂ ਹੋਇਆ ਫਰਾਰ...

  • ਪੰਜਾਬ 'ਚ ਬੱਸਾਂ ਦਾ ਹੋਣ ਜਾ ਰਿਹੈ ਚੱਕਾ ਜਾਮ ! ਮੁਸਾਫ਼ਰਾਂ ਨੂੰ ਕਰਨਾ ਪੈ ਸਕਦੈ ਮੁਸ਼ਕਲਾਂ ਦਾ ਸਾਹਮਣਾ...

  • PM ਨੂੰ ਇਸ ਗਲਤੀ ਕਰ ਕੇ ਕੋਰਟ ਨੇ ਕੀਤਾ ਸਸਪੈਂਡ, ਹੁਣ ਇਹ ਚਲਾਉਣਗੇ ਸਰਕਾਰ...

  • ਬਿਕਰਮ ਮਜੀਠੀਆ ਦੇ ਦਫ਼ਤਰ ਦੇ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ, ਪਤਨੀ ਗਨੀਵ ਕੌਰ ਮੌਕੇ 'ਤੇ ਪਹੁੰਚੀ...

  • Dog Lovers ਲਈ ਅਹਿਮ ਖਬਰ ! ਪਾਲਤੂ ਕੁੱਤਾ ਰੱਖਣ ਤੋਂ ਪਹਿਲਾਂ ਲੈਣਾ ਪਵੇਗਾ license, ਗੁਆਂਢੀਆਂ ਦੀ ਸਹਿਮਤੀ ਵੀ ਜ਼ਰੂਰ...

  • ਜੁਲਈ ਦੇ ਸ਼ੁਰੂ 'ਚ ਹੀ TRAIN ਦਾ ਸਫ਼ਰ ਹੋਇਆ ਮਹਿੰਗਾ,ਗੈਸ ਸਿਲੰਡਰ ਕੀਮਤਾਂ ਸਮੇਤ ਇਨ੍ਹਾਂ ਨਿਯਮਾਂ 'ਚ ਹੋਏ ਬਦਲਾਅ ...

  • ਬਿਕਰਮ ਮਜੀਠੀਆ ਦੇ ਟਿਕਾਣਿਆਂ 'ਤੇ ਵਿਜੀਲੈਂਸ ਲਗਾਤਾਰ ਕਰ ਰਹੀ ਰੇਡ, ਮਾਮਲੇ 'ਚ NCB ਵੀ ਕਰ ਸਕਦੀ ਜਾਂਚ...

  • ਹਿਮਾਚਲ 'ਚ 4 ਥਾਵਾਂ 'ਤੇ ਬੱਦਲ ਫੱਟਿਆ, ਕਈ ਲੋਕ ਫਸੇ, ਮੀਂਹ ਦਾ Red Alert ਜਾਰੀ ...

  • Chemical Factory Blast : ਹਾਦਸੇ 'ਚ ਹੁਣ ਤੱਕ 34 ਲੋਕਾਂ ਦੀ ਮੌਤ, 30 ਜਖਮੀ, ਮ੍ਰਿਤਕਾਂ ਦੇ ਪਰਿਵਾਰਾਂ ਨੂੰ 2 ਲੱਖ ਰ...

  • ਗੈਸ ਸਿਲੰਡਰ ਅੱਜ ਤੋਂ ਹੋਏ ਸਸਤੇ, ਦੇਖੋ ਨਵੀਂ ਕੀਮਤ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY