• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਦੀਵਾਲੀ ਤੋਂ ਪਹਿਲਾਂ ਹੀ ਪਟਾਕਿਆਂ ਦੇ ਗੋਦਾਮ ਨੂੰ ਲੱਗੀ ਅੱਗ ,100 ਤੋਂ ਵੱਧ ਲੋਕ ਜ਼ਖਮੀ ,ਕਈਆਂ ਦੀ ਹਾਲਤ ਗੰਭੀਰ

10/29/2024 10:39:57 AM Gagan Walia     fire broke , warehouse , firecrackers , Diwali, people injured, serious condition.    ਦੀਵਾਲੀ ਤੋਂ ਪਹਿਲਾਂ ਹੀ ਪਟਾਕਿਆਂ ਦੇ ਗੋਦਾਮ ਨੂੰ ਲੱਗੀ ਅੱਗ ,100 ਤੋਂ ਵੱਧ ਲੋਕ ਜ਼ਖਮੀ ,ਕਈਆਂ ਦੀ ਹਾਲਤ ਗੰਭੀਰ  

ਦੀਵਾਲੀ ਤੋਂ ਪਹਿਲਾਂ ਹੀ ਕੇਰਲ ਦੇ ਕਾਸਾਰਗੋਡ ਦੇ ਵੀਰਾਰਕਾਵੁ ਮੰਦਿਰ 'ਚ ਦੇਰ ਰਾਤ ਕਰੀਬ 12:30 ਵਜੇ ਆਤਿਸ਼ਬਾਜ਼ੀ ਦੌਰਾਨ ਬਲਾਸਟ ਹੋਇਆ। ਇਸ 'ਚ 150 ਤੋਂ ਵੱਧ ਲੋਕ ਜ਼ਖਮੀ ਹੋ ਗਏ। ਕਾਸਾਰਗੋਡ ਪੁਲਿਸ ਨੇ ਦੱਸਿਆ ਕਿ 8 ਲੋਕਾਂ ਦੀ ਹਾਲਤ ਨਾਜ਼ੁਕ ਹੈ, ਜਿਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।

ਫਿਲਹਾਲ ਧਮਾਕੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ 1500 ਲੋਕ ਸਲਾਨਾ ਕਾਲੀਆਤਮ ਤਿਉਹਾਰ ਲਈ ਮੰਦਰ 'ਚ ਇਕੱਠੇ ਹੋਏ ਸਨ। ਇੱਥੇ ਆਤਿਸ਼ਬਾਜ਼ੀ ਚਲਾਈ ਜਾ ਰਹੀ ਸੀ, ਜਿਸ ਕਾਰਨ ਚੰਗਿਆੜੀਆਂ ਪਟਾਕਿਆਂ ਦੇ ਸਟੋਰੇਜ ਏਰੀਏ ਤੱਕ ਪਹੁੰਚ ਗਈਆਂ, ਜਿੱਥੇ ਅੱਗ ਨੇ ਧਮਾਕਾ ਕਰ ਦਿੱਤਾ।

ਇਸ ਸਟੋਰੇਜ਼ ਏਰੀਏ 'ਚ 25 ਹਜ਼ਾਰ ਰੁਪਏ ਦੇ ਪਟਾਕੇ ਰੱਖੇ ਗਏ ਸਨ। ਪੁਲਿਸ ਨੇ ਹਾਦਸੇ ਸਬੰਧੀ ਮੰਦਰ ਕਮੇਟੀ ਦੇ ਦੋ ਮੈਂਬਰਾਂ ਨੂੰ ਹਿਰਾਸਤ 'ਚ ਲੈ ਲਿਆ ਹੈ। ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਮੰਦਰ ਕਮੇਟੀ ਨੇ ਪਟਾਕੇ ਅਤੇ ਆਤਿਸ਼ਬਾਜ਼ੀ ਚਲਾਉਣ ਦਾ ਲਾਇਸੈਂਸ ਵੀ ਨਹੀਂ ਲਿਆ ਸੀ।

ਪੁਲਿਸ ਨੇ ਦੱਸਿਆ ਕਿ ਜ਼ਖਮੀਆਂ ਨੂੰ ਵੱਖ-ਵੱਖ ਹਸਪਤਾਲਾਂ 'ਚ ਦਾਖਲ ਕਰਵਾਇਆ ਗਿਆ ਹੈ। ਤਿੰਨ ਗੰਭੀਰ ਲੋਕਾਂ ਨੂੰ ਪਰਿਆਰਾਮ ਮੈਡੀਕਲ ਕਾਲਜ ਅਤੇ ਕਈਆਂ ਨੂੰ ਮੈਂਗਲੋਰ, ਕੂਨੂਰ ਅਤੇ ਕਾਸਰਗੋਡ ਦੇ ਹਸਪਤਾਲਾਂ ਵਿੱਚ ਭਰਤੀ ਕਰਵਾਇਆ ਗਿਆ ਹੈ। ਕਾਸਾਰਗੋਡ ਜ਼ਿਲ੍ਹਾ ਪੁਲਿਸ ਮੁਖੀ, ਕਲੈਕਟਰ ਅਤੇ ਹੋਰ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਹਨ।


 

'fire broke','warehouse','firecrackers','Diwali','people injured','serious condition.'

Please Comment Here

Similar Post You May Like

  • दीवाली पर लोगों ने उड़ाई सरकार और सुप्रीम कोर्ट के आदेशों की धज्जियां,

    दीवाली पर लोगों ने उड़ाई सरकार और सुप्रीम कोर्ट के आदेशों की धज्जियां, पूरी रात चले पटाखे

  • लुधियाना में होजरी फैक्टरी में लगी भीषण आग,

    लुधियाना में होजरी फैक्टरी में लगी भीषण आग, मशीनरी जल कर राख, शार्ट सर्किट से हादसे की आशंका

  • दिल्ली के पटेल नगर रेलवे स्टेशन पर ट्रेन में लगी आग,

    दिल्ली के पटेल नगर रेलवे स्टेशन पर ट्रेन में लगी आग, धू-धू कर जले डिब्बे

  • मध्यप्रदेश के वल्लभ भवन की तीसरी मंजिल पर लगी आग,

    मध्यप्रदेश के वल्लभ भवन की तीसरी मंजिल पर लगी आग, सीएम ने दिए जांच के आदेश

  •  कपूरथला में RCF के बाहर बनी 150 झुग्गियों में लगी आग,

    कपूरथला में RCF के बाहर बनी 150 झुग्गियों में लगी आग, फायर ब्रिगेड ने 3 घंटे की मशक्कत के बाद पाया काबू

  • अमृतसर में 6 पान के खोखों में लगी आग,

    अमृतसर में 6 पान के खोखों में लगी आग, सारा सामान जलकर हुआ राख, देखें VIDEO

  • त्योहारों में हवाई सफर करना हुआ महंगा,

    त्योहारों में हवाई सफर करना हुआ महंगा, करनी पड़ेगी जेब ढीली

  • पंजाब में दिवाली, गुरुपर्व पर सिर्फ 2 घंटे ही चला पाएंगे पटाखे,

    पंजाब में दिवाली, गुरुपर्व पर सिर्फ 2 घंटे ही चला पाएंगे पटाखे, सरकार ने इन पटाखों पर लगाया बैन

Recent Post

  • ਜਲੰਧਰ ਦੇ ਇਸ ਇਲਾਕੇ 'ਚ ਬੇਅਦਬੀ ਦਾ ਮਾਮਲਾ ਆਇਆ ਸਾਹਮਣੇ, ਦੇਖੋ CCTV...

  • ਹੁਣ 8 ਘੰਟੇ ਪਹਿਲਾਂ ਹੀ ਕੰਨਫ਼ਰਮ ਟਿਕਟ ਦਾ ਲੱਗੇਗਾ ਪਤਾ, ਇਸ ਦਿਨ ਤੋਂ ਹੋਵੇਗਾ ਲਾਗੂ ਇਹ ਨਿਯਮ ...

  • PAN ਕਾਰਡ ਤੋਂ ਲੈ ਕੇ ਤਤਕਾਲ ਟਿਕਟ ਬੁਕਿੰਗ ਸਮੇਤ ਕਈ ਨਿਯਮਾਂ 'ਚ ਭਲਕੇ ਤੋਂ ਹੋਣਗੇ ਬਦਲਾਅ...

  • ਘੋਰ ਕਲਯੁੱਗ ! 3 ਦਿਨਾਂ ਦੀ ਨਵਜੰਮੀ ਬੱਚੀ ਨੂੰ ਮਾਪੇ ਛੱਡ ਗਏ ਸੜਕ ਦੇ ਕੰਢੇ ...

  • ਪੰਜਾਬ ਦੇ ਸਕੂਲਾਂ 'ਚ ਮਿਡ-ਡੇ-ਮੀਲ ਦਾ ਨਵਾਂ Menu ਜਾਰੀ, ਕੱਲ੍ਹ ਤੋਂ ਹੋਵੇਗਾ ਲਾਗੂ ...

  • ਪੰਜਾਬ 'ਚ ਮੀਂਹ ਨੇ ਤੋੜੇ ਪਿਛਲੇ ਰਿਕਾਰਡ , ਅੱਜ ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਹਿਮਾਚਲ 'ਚ ਸਕੂਲ ਰਹਿਣਗੇ ਬੰਦ ...

  • ਏਸ਼ੀਆ ਕੱਪ 2025 ਨੂੰ ਲੈ ਕੇ ਵੱਡੀ UPDATE, ਆਹਮੋ-ਸਾਹਮਣੇ ਹੋ ਸਕਦੈ ਭਾਰਤ-ਪਾਕਿਸਤਾਨ! ...

  • ਜਲੰਧਰ 'ਚ ਡਾਇਮੰਡ ਡੇਕੋਰੇਟਰ ਦੀ ਬਿਲਡਿੰਗ 'ਚ ਲੱਗੀ ਅੱਗ, ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚੀਆਂ ...

  • ਕ੍ਰਿਕਟ ਖੇਡਦਿਆਂ ਨੌਜਵਾਨ ਨੂੰ ਆਇਆ ਹਾਰਟ ਅਟੈਕ, ਹੋਈ ਮੌਤ, ਆਖਰੀ ਪਲਾਂ ਦੀ ਵੀਡੀਓ ਆਈ ਸਾਹਮਣੇ...

  • CM ਮਾਨ ਦਾ ACTION, MLA ਕੁੰਵਰ ਵਿਜੇ ਪ੍ਰਤਾਪ ਨੂੰ 5 ਸਾਲਾਂ ਲਈ ਪਾਰਟੀ 'ਚੋਂ ਕੱਢਿਆ ਬਾਹਰ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY