• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਸ੍ਰੀ ਮੁਕਤਸਰ ਸਾਹਿਬ 'ਚ ਛੁੱਟੀ ਦਾ ਐਲਾਨ, ਇਹ ਅਦਾਰੇ ਰਹਿਣਗੇ ਬੰਦ

पंजाब के इस जिले में हुआ छुट्टी का ऐलान,
1/4/2025 4:03:59 PM Raj     holiday, holiday in punjab, muktsar sahib, latest news, holiday news, 14 january    ਸ੍ਰੀ ਮੁਕਤਸਰ ਸਾਹਿਬ 'ਚ ਛੁੱਟੀ ਦਾ ਐਲਾਨ, ਇਹ ਅਦਾਰੇ ਰਹਿਣਗੇ ਬੰਦ   पंजाब के इस जिले में हुआ छुट्टी का ऐलान,

ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਦੁਆਰਾ ਇੱਕ ਨੋਟਿਸ ਜਾਰੀ ਕੀਤਾ ਹੈ। ਇਸ ਸਬੰਧੀ ਜਾਣਕਾਰੀ ਅਨੁਸਾਰ ਮਾਘੀ ਮੇਲੇ ਕਾਰਨ ਸ੍ਰੀ ਮੁਕਤਸਰ ਸਾਹਿਬ ਪੰਜਾਬ ਦੇ ਸਮੂਹ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ 'ਚ 14 ਜਨਵਰੀ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸ ਦੇਈਏ ਕਿ ਇਹ ਛੁੱਟੀ ਸਿਰਫ਼ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ 'ਚ ਹੀ ਲਾਗੂ ਹੋਵੇਗੀ।

ਇਸ ਸਬੰਧੀ ਜਾਣਕਾਰੀ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਨੋਟੀਫਿਕੇਸ਼ਨ ਦੀਆਂ ਕਾਪੀਆਂ ਪੰਜਾਬ ਰਾਜ ਦੇ ਸਮੂਹ ਮੁੱਖ ਸਕੱਤਰਾਂ, ਵਧੀਕ ਮੁੱਖ ਸਕੱਤਰਾਂ, ਵਿੱਤ ਕਮਿਸ਼ਨਰਾਂ, ਪ੍ਰਮੁੱਖ ਸਕੱਤਰਾਂ ਅਤੇ ਪ੍ਰਸ਼ਾਸਨਿਕ ਸਕੱਤਰਾਂ ਨੂੰ ਸੂਚਨਾ ਅਤੇ ਕਾਰਵਾਈ ਲਈ ਭੇਜ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਸਮੂਹ ਵਿਭਾਗਾਂ ਦੇ ਮੁਖੀਆਂ, ਡਵੀਜ਼ਨਲ ਕਮਿਸ਼ਨਰਾਂ, ਰਜਿਸਟਰਾਰ, ਡਿਪਟੀ ਕਮਿਸ਼ਨਰਾਂ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਬ-ਡਵੀਜ਼ਨਲ ਸੁਪਰਡੈਂਟਾਂ ਨੂੰ ਵੀ ਇਹ ਜਾਣਕਾਰੀ ਦਿੱਤੀ ਗਈ ਹੈ।

'holiday','holiday in punjab','muktsar sahib','latest news','holiday news','14 january'

Please Comment Here

Similar Post You May Like

  • DC ਵਿਸ਼ੇਸ਼ ਸਾਰੰਗਲ ਨੇ ਸ਼ਾਹਕੋਟ ਦੇ 50 ਹੜ੍ਹ ਸੰਭਾਵਤ ਪਿੰਡਾਂ ਨੂੰ ਖਾਲੀ ਕਰਵਾਉਣ ਦੇ ਦਿੱਤੇ ਹੁਕਮ

    DC ਵਿਸ਼ੇਸ਼ ਸਾਰੰਗਲ ਨੇ ਸ਼ਾਹਕੋਟ ਦੇ 50 ਹੜ੍ਹ ਸੰਭਾਵਤ ਪਿੰਡਾਂ ਨੂੰ ਖਾਲੀ ਕਰਵਾਉਣ ਦੇ ਦਿੱਤੇ ਹੁਕਮ

  • 4 मार्च को स्कूल और सरकारी दफ्तरों में रहेगी छुट्टी,

    4 मार्च को स्कूल और सरकारी दफ्तरों में रहेगी छुट्टी, DC ने किया ऐलान

  • श्री मुक्तसर साहिब में नशे की Overdose से 19 साल के युवक की मौत,

    श्री मुक्तसर साहिब में नशे की Overdose से 19 साल के युवक की मौत, परिवार का था इकलौता बेटा

Recent Post

  • ਰਮਨ ਅਰੋੜਾ ਭ੍ਰਿਸ਼ਟਾਚਾਰ ਮਾਮਲਾ : ਰਾਜਨ ਅਰੋੜਾ ਦੀ ਅਗਾਊਂ ਜ਼ਮਾਨਤ 'ਤੇ ਇਸ ਦਿਨ ਲਿਆ ਜਾਵੇਗਾ ਫੈਸਲਾ...

  • ਪੰਜਾਬ 'ਚ ਸਰਵਿਸ ਰਿਵਾਲਵਰ ਤੋਂ ਚੱਲੀ ਗੋਲੀ, CIA ਕਰਮਚਾਰੀ ਦੀ ਹੋਈ ਮੌਤ ...

  • ਜਲੰਧਰ ਵੈਸਟ 'ਚ ਚੱਲਿਆ ਨਿਗਮ ਦਾ ਪੰਜਾ, ਨਾਜਾਇਜ਼ ਕਬਜ਼ਿਆਂ 'ਤੇ ACTION, ਇਲਾਕਾ ਵਾਸੀਆਂ ਨੇ ਕੀਤਾ ਵਿਰੋਧ...

  • ਦੇਸ਼ 'ਚ ਕੋਰੋਨਾ ਦੇ ਮਾਮਲੇ 4000 ਤੋਂ ਪਾਰ, 44 ਮੌ.ਤਾਂ, ਮਾਸਕ ਪਹਿਨਣਾ ਹੋਇਆ ਲਾਜ਼ਮੀ...

  • 10 ਤੋਂ 15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਤੇਲ! ਇਸ ਮਹੀਨੇ ਤੋਂ ਬੈਨ, ਸਿਰਫ਼ ਇਨ੍ਹਾਂ ਵਾਹਨਾਂ ਨੂੰ ਮਿਲੇਗੀ ...

  • ਕੀ 500 ਰੁਪਏ ਦੇ ਨੋਟ ਹੋਣ ਜਾ ਰਹੇ ਨੇ ਬੰਦ ? ਦੇਖੋ ਕੀ ਹੈ ਸੱਚਾਈ...

  • 18 ਸਾਲਾਂ 'ਚ ਪਹਿਲੀ ਵਾਰ RCB ਨੇ ਜਿੱਤੀ IPL ਟਰਾਫੀ, ਕੋਹਲੀ ਦੀਆਂ ਅੱਖਾਂ ਹੋਈਆਂ ਨਮ...

  • ਪੰਜਾਬ ਸਰਕਾਰ ਨੇ ਕੈਬਨਿਟ ਮੀਟਿੰਗ 'ਚ ਲਿਆ ਅਹਿਮ ਫੈਸਲਾ, 4727 SC ਪਰਿਵਾਰਾਂ ਦਾ ਕਰਜ਼ ਹੋਵੇਗਾ ਮੁਆਫ਼ ...

  • PM ਮੋਦੀ 6 ਜੂਨ ਨੂੰ ਕਰਨਗੇ ਚਨਾਬ ਬ੍ਰਿਜ ਦਾ ਉਦਘਾਟਨ, ਦੁਨੀਆ ਦਾ ਹੈ ਸਭ ਤੋਂ ਉੱਚਾ ਰੇਲਵੇ ਪੁਲ ...

  • ਪੰਜਾਬ 'ਚ ASI ਦੀ ਗੋਲੀ ਲੱਗਣ ਨਾਲ ਮੌਤ, CM ਮਾਨ ਦੀ ਸੁਰੱਖਿਆ 'ਚ ਸੀ ਤਾਇਨਾਤ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY