• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਜਲੰਧਰ ਦੇ ਰਾਜਨਗਰ 'ਚ Cylinder Blast ਕਾਰਨ ਘਰ 'ਚ ਲੱਗੀ ਭਿਆਨਕ ਅੱਗ, ਫਾਇਰ ਵਿਭਾਗ ਦੇ 2 ਕਰਮਚਾਰੀ ਅੱਗ 'ਚ ਝੁਲਸੇ , ਦੇਖੋ ਵੀਡੀਓ

जालंधर के राजनगर में Cylinder Blast होने से घर में लगी भीषण आग,
12/6/2024 12:11:51 PM Kushi Rajput     huge fire broke , cylinder blast in Rajnagar, Jalandhar, huge fire broke out in a house due to cylinder blast, two firemen got burnt    ਜਲੰਧਰ ਦੇ ਰਾਜਨਗਰ 'ਚ Cylinder Blast ਕਾਰਨ ਘਰ 'ਚ ਲੱਗੀ ਭਿਆਨਕ ਅੱਗ, ਫਾਇਰ ਵਿਭਾਗ ਦੇ 2 ਕਰਮਚਾਰੀ ਅੱਗ 'ਚ ਝੁਲਸੇ , ਦੇਖੋ ਵੀਡੀਓ  जालंधर के राजनगर में Cylinder Blast होने से घर में लगी भीषण आग,

ਜਲੰਧਰ ਦੇ ਬਾਬੂਲਾਲ ਸਿੰਘ ਨਗਰ ਦੇ ਨਾਲ ਲੱਗਦੇ ਇਲਾਕੇ ਰਾਜ ਨਗਰ ਦੇ ਇੱਕ ਘਰ 'ਚ ਅੱਜ ਸਵੇਰੇ ਭਿਆਨਕ ਅੱਗ ਲੱਗ ਗਈ। ਘਰ 'ਚ ਪਿਆ ਸਿਲੰਡਰ ਫਟਣ ਕਾਰਨ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ | ਜਿਸ ਦੀ ਸੂਚਨਾ ਆਸ-ਪਾਸ ਦੇ ਲੋਕਾਂ ਨੇ ਫਾਇਰ ਬ੍ਰਿਗੇਡ ਨੂੰ ਦਿੱਤੀ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਅੱਗ ਬੁਝਾਉਣ ਲਈ ਮੌਕੇ 'ਤੇ ਪਹੁੰਚੀਆਂ।

ਫਾਇਰ ਵਿਭਾਗ ਦੇ 2 ਕਰਮਚਾਰੀ ਅੱਗ 'ਚ ਝੁਲਸੇ 

ਅੱਗ ਬੁਝਾਉਣ ਦੀ ਕੋਸ਼ਿਸ਼ ਦੌਰਾਨ ਫਾਇਰ ਵਿਭਾਗ ਦੇ ਦੋ ਕਰਮਚਾਰੀ ਵੀ ਝੁਲਸ ਗਏ। ਹਾਲਾਂਕਿ ਟੀਮ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਪਰ ਇਸ ਅੱਗ 'ਚ ਫਾਇਰ ਬ੍ਰਿਗੇਡ ਦੇ ਕਰਮਚਾਰੀ ਰਮਨਦੀਪ ਸਿੰਘ ਅਤੇ ਅਭੀ ਗਿੱਲ ਦੇ ਚਿਹਰੇ ਝੁਲਸ ਗਿਆ। ਜਿਨ੍ਹਾਂ ਨੂੰ ਇਲਾਜ ਲਈ ਪਸਰੀਚਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਕਰੀਬ 4 ਵਜੇ ਘਰ ਵਿੱਚ ਅੱਗ ਲੱਗ ਗਈ।

ਘਟਨਾ ਸਮੇਂ ਘਰ 'ਚ ਨਹੀਂ ਸੀ ਕੋਈ ਮੌਜੂਦ 

ਫਾਇਰ ਵਿਭਾਗ ਨੇ ਦੱਸਿਆ ਕਿ ਘਰ 'ਚ ਖਿਡੌਣਿਆਂ  ਦਾ ਸਾਮਾਨ ਪਿਆ ਹੋਇਆ ਸੀ । ਇਸ ਘਟਨਾ ਵਿੱਚ ਸਾਮਾਨ ਸੜ ਕੇ ਸੁਆਹ ਹੋ ਗਿਆ। ਅੱਗ ਲੱਗਣ ਸਮੇਂ ਘਰ ਵਿੱਚ ਕੋਈ ਮੌਜੂਦ ਨਹੀਂ ਸੀ। ਘਰ ਵਿੱਚ ਪਈਆਂ ਪਲਾਸਟਿਕ ਦੀਆਂ ਵਸਤੂਆਂ ਕਾਰਨ ਅੱਗ ਕੁਝ ਦੇਰ ਵਿੱਚ ਹੀ ਫੈਲ ਗਈ। ਅੱਗ ਦੀਆਂ ਲਪਟਾਂ ਘਰ ਦੇ ਬਾਹਰੋਂ ਹੀ ਦਿਖਾਈ ਦੇ ਰਹੀਆਂ ਸਨ।

'huge fire broke','cylinder blast in Rajnagar','Jalandhar','huge fire broke out in a house due to cylinder blast','two firemen got burnt'

Please Comment Here

Similar Post You May Like

Recent Post

  • ਜਲੰਧਰ 'ਚ ਹਸਪਤਾਲ ਅੰਦਰ ਵੜ ਕੇ ਜਵਾਈ ਨੇ ਸੱਸ ਤੇ ਪਤਨੀ 'ਤੇ ਵਰ੍ਹਾਈਆਂ ਗੋਲੀਆਂ, ਮੌਕੇ ਤੋਂ ਹੋਇਆ ਫਰਾਰ...

  • ਪੰਜਾਬ 'ਚ ਬੱਸਾਂ ਦਾ ਹੋਣ ਜਾ ਰਿਹੈ ਚੱਕਾ ਜਾਮ ! ਮੁਸਾਫ਼ਰਾਂ ਨੂੰ ਕਰਨਾ ਪੈ ਸਕਦੈ ਮੁਸ਼ਕਲਾਂ ਦਾ ਸਾਹਮਣਾ...

  • PM ਨੂੰ ਇਸ ਗਲਤੀ ਕਰ ਕੇ ਕੋਰਟ ਨੇ ਕੀਤਾ ਸਸਪੈਂਡ, ਹੁਣ ਇਹ ਚਲਾਉਣਗੇ ਸਰਕਾਰ...

  • ਬਿਕਰਮ ਮਜੀਠੀਆ ਦੇ ਦਫ਼ਤਰ ਦੇ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ, ਪਤਨੀ ਗਨੀਵ ਕੌਰ ਮੌਕੇ 'ਤੇ ਪਹੁੰਚੀ...

  • Dog Lovers ਲਈ ਅਹਿਮ ਖਬਰ ! ਪਾਲਤੂ ਕੁੱਤਾ ਰੱਖਣ ਤੋਂ ਪਹਿਲਾਂ ਲੈਣਾ ਪਵੇਗਾ license, ਗੁਆਂਢੀਆਂ ਦੀ ਸਹਿਮਤੀ ਵੀ ਜ਼ਰੂਰ...

  • ਜੁਲਈ ਦੇ ਸ਼ੁਰੂ 'ਚ ਹੀ TRAIN ਦਾ ਸਫ਼ਰ ਹੋਇਆ ਮਹਿੰਗਾ,ਗੈਸ ਸਿਲੰਡਰ ਕੀਮਤਾਂ ਸਮੇਤ ਇਨ੍ਹਾਂ ਨਿਯਮਾਂ 'ਚ ਹੋਏ ਬਦਲਾਅ ...

  • ਬਿਕਰਮ ਮਜੀਠੀਆ ਦੇ ਟਿਕਾਣਿਆਂ 'ਤੇ ਵਿਜੀਲੈਂਸ ਲਗਾਤਾਰ ਕਰ ਰਹੀ ਰੇਡ, ਮਾਮਲੇ 'ਚ NCB ਵੀ ਕਰ ਸਕਦੀ ਜਾਂਚ...

  • ਹਿਮਾਚਲ 'ਚ 4 ਥਾਵਾਂ 'ਤੇ ਬੱਦਲ ਫੱਟਿਆ, ਕਈ ਲੋਕ ਫਸੇ, ਮੀਂਹ ਦਾ Red Alert ਜਾਰੀ ...

  • Chemical Factory Blast : ਹਾਦਸੇ 'ਚ ਹੁਣ ਤੱਕ 34 ਲੋਕਾਂ ਦੀ ਮੌਤ, 30 ਜਖਮੀ, ਮ੍ਰਿਤਕਾਂ ਦੇ ਪਰਿਵਾਰਾਂ ਨੂੰ 2 ਲੱਖ ਰ...

  • ਗੈਸ ਸਿਲੰਡਰ ਅੱਜ ਤੋਂ ਹੋਏ ਸਸਤੇ, ਦੇਖੋ ਨਵੀਂ ਕੀਮਤ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY