• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਆੜ੍ਹਤੀਏ ਦਾ ਸ਼ਰੇਆਮ ਗੋਲੀਆਂ ਮਾਰ ਕੇ MURDER

10/23/2024 3:38:54 PM Gurpreet Singh     big breaking news, beas firing, beas murder news, amritser adhtiya murder news    ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਆੜ੍ਹਤੀਏ ਦਾ ਸ਼ਰੇਆਮ ਗੋਲੀਆਂ ਮਾਰ ਕੇ MURDER 

ਅੰਮ੍ਰਿਤਸਰ ਦੇ ਬਿਆਸ ਵਿਚ ਵੱਡੀ ਵਾਰਦਾਤ ਹੋਣ ਦੀ ਖਬਰ ਮਿਲੀ ਹੈ, ਜਿਥੇ ਹਮਲਾਵਰਾਂ ਨੇ ਆੜ੍ਹਤੀਏ ਉਤੇ ਗੋਲੀਆਂ ਚਲਾ ਦਿੱਤੀਆਂ। 3 ਤੋਂ 4 ਰਾਊਂਡ ਫਾਇਰਿੰਗ ਹੋਣ ਦੀ ਸੂਚਨਾ ਹੈ। ਸਾਬਕਾ ਸਰਪੰਚ ਗੁਰਦੀਪ ਸਿੰਘ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਸੀ, ਜਿਥੇ ਉਸ ਦੀ ਹਾਲਤ ਗੰਭੀਰ ਹੋਣ ਕਾਰਣ ਉਸ ਦੀ ਮੌਤ ਹੋ ਗਈ। 

ਬਾਈਕ ਉਤੇ ਸਵਾਰ ਹੋ ਕੇ ਆਏ ਹਮਲਾਵਰ

ਹਮਲਾਵਰ ਬਾਈਕ ਉਤੇ ਸਵਾਰ ਹੋ ਕੇ ਆਏ ਸਨ। ਫਾਇਰਿੰਗ ਕਰਨ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ।ਦੱਸਿਆ ਜਾ ਰਿਹਾ ਹੈ ਕਿ ਪੀੜਤ ਪਿੰਡ ਸਠਿਆਲਾ ਦਾ ਸਾਬਕਾ ਸਰਪੰਚ ਹੈ।

ਦਾਣਾ ਮੰਡੀ 'ਚ ਮਾਰੀਆਂ ਗੋਲੀਆਂ

ਇਸ ਵਾਰਦਾਤ ਨੂੰ ਹਮਲਾਵਰਾਂ ਨੇ ਦਾਣਾ ਮੰਡੀ ਸਠਿਆਲਾ ਵਿਚ ਅੱਜ ਅੰਜਾਮ ਦਿੱਤਾ। ਡੇਢ ਵਜੇ ਦੇ ਕਰੀਬ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਗੁਰਦੀਪ ਸਿੰਘ ਗੋਖਾ ਦਾ ਕਤਲ ਕਰ ਦਿੱਤਾ। ਪੁਲਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਬਾਬਾ ਬਕਾਲਾ ਵਿਖੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ।

'big breaking news','beas firing','beas murder news','amritser adhtiya murder news'

Please Comment Here

Similar Post You May Like

  • गैस सिलेंडर 48 रुपए हुए महंगा,

    गैस सिलेंडर 48 रुपए हुए महंगा, अब 1740 रुपए में मिलेगा

Recent Post

  • CM ਮਾਨ ਦਾ ਭ੍ਰਿਸ਼ਟਾਚਾਰ ਖਿਲਾਫ਼ ACTION, ਰਿਸ਼ਵਤ ਮਾਮਲੇ 'ਚ DSP ਗ੍ਰਿਫ਼ਤਾਰ ...

  • ਪੰਜਾਬ 'ਚ ਮੌਨਸੂਨ ਮਿਹਰਬਾਨ, ਜਲੰਧਰ ਸਮੇਤ ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ALERT !...

  • ਵਿਧਾਇਕ ਰਮਨ ਅਰੋੜਾ ਦੇ ਪੁੱਤਰ ਰਾਜਨ ਅਰੋੜਾ ਨੂੰ ਲੈ ਕੇ Update, ਜ਼ਮਾਨਤ 'ਤੇ ਹਾਈ ਕੋਰਟ ਨੇ ਸੁਣਾਇਆ ਫੈਸਲਾ ...

  • ਉੱਡਦੇ ਜਹਾਜ਼ 'ਚ cockpit ਅੰਦਰ crew members ਬਣਾਉਂਦੇ ਹਨ ਸਰੀਰਕ ਸਬੰਧ, Air Hostess ਦਾ ਹੈਰਾਨੀਜਨਕ ਖੁਲਾਸਾ!...

  • ਜਹਾਜ਼ ਅੰਦਰ ਸੱਪ ਵੜਨ ਨਾਲ 2 ਘੰਟੇ ਦੇਰੀ ਨਾਲ ਉੱਡੀ ਫਲਾਈਟ, ਪੈਸੰਜਰ ਸਹਿਮੇ !...

  • ਪੰਜਾਬ ਕੈਬਨਿਟ ਦਾ ਵਿਸਥਾਰ, ਵਿਧਾਇਕ ਸੰਜੀਵ ਅਰੋੜਾ ਨੇ ਮੰਤਰੀ ਵਜੋਂ ਲਿਆ ਹਲਫ਼, ਮਿਲੇ ਇਹ ਵਿਭਾਗ...

  • AAP ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਅਹਿਮ ਫੈਸਲਾ, ਕਿਹਾ-ਆਪਣੇ ਦਮ 'ਤੇ ਲੜਾਂਗੇ ਚੋਣ ...

  • ਜਲੰਧਰ 'ਚ ਦੋ ਬੱਚਿਆਂ ਦੀ ਮਾਂ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪੀੜਤ ਪਰਿਵਾਰ ਨੇ ਸਹੁਰਿਆਂ 'ਤੇ ਲਗਾਏ ਗੰਭੀਰ ਦੋਸ਼ ...

  • SpiceJet ਦੇ ਉੱਡਦੇ ਜਹਾਜ਼ ਦੀ ਟੁੱਟ ਗਈ ਬਾਰੀ, ਪੈਸੰਜਰਾਂ 'ਚ ਮਚੀ ਹਫੜਾ-ਦਫੜੀ, ਦੇਖੋ ਵੀਡੀਓ...

  • ਪੰਜਾਬ 'ਚ ਅੱਜ 11 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ , Flash Flood ਦਾ ਅਲਰਟ ਜਾਰੀ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY