• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਅੰਮ੍ਰਿਤਸਰ 'ਚ ਇਕ ਘਰ ਅੰਦਰ ਜ਼ਬਰਦਸਤ ਧਮਾਕਾ, ਇਹ ਵਜ੍ਹਾ ਆਈ ਸਾਹਮਣੇ

 अमृतसर के ग्रीन फील्ड इलाके में घर में हुआ जोरदार धमाका,
5/9/2024 11:57:35 AM Kushi Rajput     Green Field area of Amritsar, massive explosion    ਅੰਮ੍ਰਿਤਸਰ 'ਚ ਇਕ ਘਰ ਅੰਦਰ ਜ਼ਬਰਦਸਤ ਧਮਾਕਾ, ਇਹ ਵਜ੍ਹਾ ਆਈ ਸਾਹਮਣੇ   अमृतसर के ग्रीन फील्ड इलाके में घर में हुआ जोरदार धमाका,

ਅੰਮ੍ਰਿਤਸਰ ਦੇ ਗ੍ਰੀਨ ਫੀਲਡ ਇਲਾਕੇ 'ਚ ਇਕ ਘਰ ਦੀ ਕੰਧ 'ਚ ਅਚਾਨਕ ਜ਼ੋਰਦਾਰ ਧਮਾਕਾ ਹੋਣ ਕਾਰਨ ਤਰੇੜਾਂ ਆ ਗਈਆਂ। ਇਸ ਧਮਾਕੇ ਦੌਰਾਨ ਘਰ ਦਾ ਮਾਲਕ ਵੀ ਇਸ ਦੀ ਲਪੇਟ 'ਚ ਆ ਗਿਆ। ਸੂਚਨਾ ਮਿਲਣ 'ਤੇ ਪੁਲਸ ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ।

ਜਾਣਕਾਰੀ ਦਿੰਦੇ ਹੋਏ ਗੁਆਂਢ 'ਚ ਰਹਿਣ ਵਾਲੇ ਕਸ਼ਮੀਰ ਸਿੰਘ ਨੇ ਦੱਸਿਆ ਕਿ ਇਲਾਕੇ ਦੇ 223-ਸੀ ਗ੍ਰੀਨ ਫੀਲਡ ਦੇ ਮਾਲਕ ਦਲਜੀਤ ਸਿੰਘ ਦੇ ਘਰ 'ਚ ਗੀਜ਼ਰ ਫਟਣ ਕਾਰਨ ਇਹ ਧਮਾਕਾ ਹੋਇਆ। ਜਿਸ 'ਚ ਉਹ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ ਹੈ ਅਤੇ ਉਸ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਇਸ ਧਮਾਕੇ ਕਾਰਨ ਘਰ ਦੇ ਵਰਾਂਡੇ ਵਿੱਚ ਖੜ੍ਹੀ ਕਾਰ ਦਾ ਸ਼ੀਸ਼ਾ ਵੀ ਟੁੱਟ ਗਿਆ।

ਇਸ ਦੌਰਾਨ ਪੁਲਸ ਅਧਿਕਾਰੀ ਨੇ ਦੱਸਿਆ ਕਿ ਧਮਾਕਾ ਘਰ ਦੇ ਅੰਦਰ ਪਿਆ ਗੈਸ ਗੀਜ਼ਰ ਫਟਣ ਕਾਰਨ ਹੋਇਆ। ਧਮਾਕੇ ਕਾਰਨ ਕਾਫੀ ਨੁਕਸਾਨ ਹੋਇਆ ਅਤੇ ਬਾਹਰ ਖੜੀ ਕਾਰ ਦਾ ਸ਼ੀਸ਼ਾ ਵੀ ਟੁੱਟ ਗਿਆ।

'Green Field area of Amritsar','massive explosion'

Please Comment Here

Similar Post You May Like

  •  अमृतसर के ग्रीन फील्ड इलाके में घर में हुआ जोरदार धमाका,

    अमृतसर के ग्रीन फील्ड इलाके में घर में हुआ जोरदार धमाका, घर की दीवारों में आई दरारें

  • लुधियाना में बिस्कुट से भरे ट्रक में भीषण धमाका,

    लुधियाना में बिस्कुट से भरे ट्रक में भीषण धमाका, 2 CNG सिलेंडर विस्फोट, 2-3 किलोमीटर तक धमाके की गूंज, देखे वीडियो

Recent Post

  • ਪਾਕਿਸਤਾਨ ਦੀ ਜਾਸੂਸੀ ਕਰਨ ਵਾਲੇ ਯੂਟਿਊਬਰ ਜਸਬੀਰ ਦੀ ਕੋਰਟ 'ਚ ਪੇਸ਼ੀ, ਮਿਲਿਆ ਇੰਨੇ ਦਿਨਾਂ ਦਾ ਰਿਮਾਂਡ...

  • ਕ੍ਰਿਕਟਰ Abhishek Sharma ਦੇ ਹੋਣ ਵਾਲੇ ਜੀਜੇ 'ਤੇ ਲੱਗੇ ਕੁੱਟਮਾਰ ਦੇ ਦੋਸ਼, ਪੀੜਤ ਨੇ ਕੀਤਾ ਖੁਲਾਸਾ ...

  • ਕੇਦਾਰਨਾਥ 'ਚ ਹੈਲੀਕਾਪਟਰ ਦੀ ਸੜਕ ਵਿਚਕਾਰ ਐਮਰਜੈਂਸੀ ਲੈਂਡਿੰਗ, ਦੇਖੋ ਵੀਡੀਓ...

  • UPI Server ਕੱਲ੍ਹ 4 ਘੰਟਿਆਂ ਲਈ ਰਹੇਗਾ ਬੰਦ, ਨਹੀਂ ਹੋਵੇਗੀ Online ਟ੍ਰਾਂਸਜੈਕਸ਼ਨ ...

  • ਜਲੰਧਰ ਰਾਧੇ ਕ੍ਰਿਸ਼ਨ ਮੰਦਰ 'ਚ ਹੰਗਾਮਾ, ਪੁਜਾਰੀ ਨੇ ਖੁਦ ਨੂੰ ਲਾਈ ਅੱਗ, ਪ੍ਰਬੰਧਕ ਕਮੇਟੀ ਨਾਲ ਵਿਵਾਦ ...

  • ਰਮਨ ਅਰੋੜਾ ਦਾ ਸਾਂਢੂ ਰਾਜਨ ਕਪੂਰ ਵੀ ਵਿਜੀਲੈਂਸ ਦੀ ਰਾਡਾਰ 'ਤੇ, ਹੋ ਸਕਦੈ ACTION...

  • ਜਲਦ ਲੱਗਣ ਜਾ ਰਹੇ SMART ਮੀਟਰ! ਪਹਿਲਾਂ ਕਰਨਾ ਪਵੇਗਾ ਭੁਗਤਾਨ ਫਿਰ ਮਿਲੇਗੀ ਸਪਲਾਈ ...

  • ਪੰਜਾਬ 'ਚ ਕੋਰੋਨਾ ਨਾਲ ਦੂਜੀ ਮੌ.ਤ, ਸਕੂਲਾਂ 'ਚ ਮਾਸਕ ਪਾਉਣ ਲਾਜ਼ਮੀ...

  • ਜਲੰਧਰ 'ਚ 2 ਦਿਨ ਬੰਦ ਰਹਿਣਗੀਆਂ ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ, ਸਖ਼ਤ ਹੁਕਮ ਜਾਰੀ...

  • ਜਲੰਧਰ 'ਚ ਅੱਜ ਬਿਜਲੀ ਰਹੇਗੀ ਬੰਦ, ਇਨ੍ਹਾਂ ਇਲਾਕਿਆਂ 'ਚ ਰਹੇਗਾ POWER CUT...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY