• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਨੋਇਡਾ 'ਚ ਬੈਟਰੀ 'ਚ ਸ਼ਾਰਟ ਸਰਕਟ ਕਾਰਨ ਲੱਗੀ ਭਿਆਨਕ ਅੱਗ, 3 ਬੱਚਿਆਂ ਦੀ ਮੌਤ

 नोएडा में बैटरी में शार्ट सर्किट से लगी भीषण आग,
7/31/2024 2:50:11 PM Kushi Rajput     massive fire broke, Noida, short circuit , massive fire broke out in Noida, today news     ਨੋਇਡਾ 'ਚ ਬੈਟਰੀ 'ਚ ਸ਼ਾਰਟ ਸਰਕਟ ਕਾਰਨ ਲੱਗੀ ਭਿਆਨਕ ਅੱਗ, 3 ਬੱਚਿਆਂ ਦੀ ਮੌਤ   नोएडा में बैटरी में शार्ट सर्किट से लगी भीषण आग,

ਨੋਇਡਾ ਵਿੱਚ ਇੱਕ ਘਰ 'ਚ ਬੈਟਰੀ ਵਿੱਚ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗਣ 'ਤੇ ਤਿੰਨ ਬੱਚੇ  ਜ਼ਿੰਦਾ ਸੜ ਗਏ। ਹਾਦਸੇ 'ਚ ਬੱਚਿਆਂ ਦੇ ਮਾਤਾ-ਪਿਤਾ ਜ਼ਖਮੀ ਹੋ ਗਏ। ਪਿਤਾ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚੀਆਂ 'ਤੇ ਅੱਗ 'ਤੇ ਕਾਬੂ ਪਾਇਆ। ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਕਿਸੇ ਨੂੰ ਭੱਜਣ ਦਾ ਮੌਕਾ ਵੀ ਨਹੀਂ ਮਿਲਿਆ।

3 ਬੱਚਿਆਂ ਦੀ ਹੋਈ ਮੌਤ 

ਜ਼ਖਮੀ ਪਿਤਾ ਨੂੰ ਇਲਾਜ ਲਈ ਦਿੱਲੀ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ। ਜਿਸ ਕਾਰਨ 3 ਬੱਚਿਆਂ ਦੀ ਮੌਤ ਹੋ ਗਈ ਹੈ। ਉਸ ਦੇ ਪਿਤਾ ਨੂੰ ਸਫਦਰਜੰਗ ਰੈਫਰ ਕਰ ਦਿੱਤਾ ਗਿਆ ਹੈ। ਬੱਚਿਆਂ ਦੀ ਮਾਂ ਦਾ ਵੀ ਮੁੱਢਲਾ ਇਲਾਜ ਕੀਤਾ ਗਿਆ ਹੈ।

ਮ੍ਰਿਤਕਾਂ ਦੀ ਪਹਿਚਾਣ 

ਇਸ ਹਾਦਸੇ ਵਿੱਚ ਮਰਨ ਵਾਲਿਆਂ ਦੀ ਪਛਾਣ ਆਸਥਾ (10), ਨੈਨਾ (7) ਅਤੇ ਆਰਾਧਿਆ (5) ਵਜੋਂ ਹੋਈ ਹੈ। ਜਦਕਿ ਦੌਲਤ ਰਾਮ ਨੂੰ ਗੰਭੀਰ ਹਾਲਤ 'ਚ ਸਫਦਰਜੰਗ ਹਸਪਤਾਲ ਰੈਫਰ ਕੀਤਾ ਗਿਆ। ਮੀਨੂੰ ਦਾ ਜ਼ਿਲ੍ਹਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਘਰ ਦਾ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ।

ਚੀਕਣ ਦੀਆਂ ਆਵਾਜ਼ਾਂ ਸੁਣਾਈ ਦਿੱਤੀਆਂ

ਮੌਕੇ 'ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਸਵੇਰੇ 4 ਵਜੇ ਚੀਕਣ ਦੀ ਆਵਾਜ਼ ਸੁਣਾਈ ਦਿੱਤੀ। ਜਦੋਂ ਉਨ੍ਹਾਂ ਨੇ ਬਾਹਰ ਨਿਕਲ ਕੇ ਦੇਖਿਆ ਤਾਂ ਦੌਲਤ ਰਾਮ ਦੇ ਕਮਰੇ ਵਿੱਚੋਂ ਧੂੰਆਂ ਨਿਕਲ ਰਿਹਾ ਸੀ । ਇਸ ਤੋਂ ਬਾਅਦ ਅਸੀਂ ਪੁਲਿਸ ਅਤੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ।

ਬੈਟਰੀ ਕਾਰਨ ਲੱਗੀ ਅੱਗ

ਪੁਲਿਸ ਨੇ ਦੱਸਿਆ ਕਿ 10 ਅਤੇ 7 ਸਾਲ ਦੀਆਂ ਦੋ ਲੜਕੀਆਂ ਅਤੇ ਇੱਕ ਪੰਜ ਸਾਲ ਦਾ ਲੜਕਾ ਮੰਜੇ 'ਤੇ ਸੌਂ ਰਹੇ ਸਨ, ਜਦੋਂ ਕਿ ਮਾਪੇ ਫਰਸ਼ 'ਤੇ ਸੌਂ ਰਹੇ ਸਨ। ਕਮਰਾ ਛੋਟਾ ਸੀ। ਮ੍ਰਿਤਕ ਬੱਚਿਆਂ ਦਾ ਪਿਤਾ ਦੌਲਤ ਰਾਮ ਰਿਕਸ਼ਾ ਚਲਾਉਂਦਾ ਹੈ ਅਤੇ ਕਮਰੇ ਵਿੱਚ ਬੈਟਰੀ ਚਾਰਜ ਹੋ ਰਹੀ ਸੀ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਬੈਟਰੀ ਦੀ ਵਜ੍ਹਾ ਨਾਲ ਹੀ ਅੱਗ ਦੀ ਘਟਨਾ ਕਾਰਨ ਵਾਪਰੀ ਹੈ। ਫਿਲਹਾਲ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

'massive fire broke','Noida','short circuit','massive fire broke out in Noida','today news'

Please Comment Here

Similar Post You May Like

  • परिवार के छह सदस्यों की मौत से टूटी बलबीर कौर

    परिवार के छह सदस्यों की मौत से टूटी बलबीर कौर कहा-काश मैं भी उस दिन अंदर हुंदी...

  • टीचर ने युवक को कार से मारी टक्कर, बोनट पर लटका 1 घंटे तक घुमाया,

    टीचर ने युवक को कार से मारी टक्कर, बोनट पर लटका 1 घंटे तक घुमाया, मारने की नीयत से किया हमला

  • बटाला में अपने ही ट्रैक्टर के नीचे आने से युवक की मौत

    बटाला में अपने ही ट्रैक्टर के नीचे आने से युवक की मौत छिंज मेले में दिखा रहा था स्टंट

  • जालंधर में घर के अंदर लगी भीषण आग,

    जालंधर में घर के अंदर लगी भीषण आग, दो लोगों की मौत, दो झुलसे

  • नोएडा में चलती कार में आग, दो लोग जिंदा जले

    नोएडा में चलती कार में आग, दो लोग जिंदा जले कार मालिक की पहचान नहीं हो सकी

  • कराची के शॉपिंग मॉल में लगी भीषण आग,

    कराची के शॉपिंग मॉल में लगी भीषण आग, 11 लोगों की हुई दर्दनाक मौत

  • पंजाब के स्कूलों में मिड-डे मील को लेकर सख्त आदेश जारी,

    पंजाब के स्कूलों में मिड-डे मील को लेकर सख्त आदेश जारी, अब स्कूलों में होगी सख्ती

  • चंडीगढ़ में खाना बनाते समय फटा सिलिंडर,

    चंडीगढ़ में खाना बनाते समय फटा सिलिंडर, घर में लगी आग युवक झुलसा

  •  चार दिन के मासूम और पत्नी को घर से निकाला,

    चार दिन के मासूम और पत्नी को घर से निकाला, ठंड से बच्चे की मौत, पत्नी का आरोप - साली से शादी करना चाहता है पति

  • दिल्ली में पेंट फैक्ट्री में लगी भीषण आग, 11 लोगों की मौ+त,

    दिल्ली में पेंट फैक्ट्री में लगी भीषण आग, 11 लोगों की मौ+त, केमिकल की वजह से ब्लास्ट की आशंका

Recent Post

  • ਪੰਜਾਬ ਪੁਲਸ ਨਸ਼ਾ ਸਮੱਗਲਰਾਂ ਨੂੰ 24 ਘੰਟੇ ਕਰ ਸਕੇਗੀ ਟਰੈਕ, GPS ਟਰੈਕਿੰਗ ਸਿਸਟਮ ਦੀ ਹੋਵੇਗੀ ਵਰਤੋਂ...

  • ਪੰਜਾਬ ਕੈਬਨਿਟ ਦੀ ਮੀਟਿੰਗ 'ਚ ਨਵੀਂ ਲੈਂਡ ਪੂਲਿੰਗ ਨੀਤੀ ਨੂੰ ਮਨਜ਼ੂਰੀ, ਕਿਸੇ ਵੀ ਕਿਸਾਨ ਦੀ ਜ਼ਮੀਨ ਜਬਰੀ ਨਹੀਂ ਹੋਵੇਗੀ...

  • ਪੰਜਾਬ ਦੇ AAP ਸੋਸ਼ਲ ਮੀਡੀਆ ਯੋਧਿਆਂ ਨੇ ਸਿੱਖਿਆ 'ਡਿਜੀਟਲ ਯੁੱਧ' ਦਾ ਮੰਤਰ, ਆਮ ਆਦਮੀ ਪਾਰਟੀ ਦੀ ਸੋਚ ਪਹੁੰਚੇਗੀ ਘਰ-ਘਰ...

  • ਵਿਧਾਇਕ ਰਮਨ ਅਰੋੜਾ ਨੂੰ ਕੋਰਟ ਨੇ ਭੇਜਿਆ ਜੇਲ੍ਹ, ਅਗਲੀ ਸੁਣਵਾਈ ਇਸ ਤਰੀਕ ਨੂੰ...

  • ਜਲੰਧਰ ਨਗਰ ਨਿਗਮ ਦੇ ਕਰਮਚਾਰੀ ਫਿਰ ਕਰਨ ਜਾ ਰਹੇ ਹੜਤਾਲ, ਇਸ ਦਿਨ ਨਹੀਂ ਕਰਨਗੇ ਕੰਮ...

  • ਵਿਕਰਮਜੀਤ ਚੌਧਰੀ ਕਾਂਗਰਸ 'ਚ ਮੁੜ ਹੋਏ ਸ਼ਾਮਲ, ਪ੍ਰਧਾਨ ਰਾਜਾ ਵੜਿੰਗ ਸਮੇਤ ਆਗੂਆਂ ਨੇ ਪਾਰਟੀ ਕਰਵਾਈ JOIN...

  • ਜਲੰਧਰ 'ਚ ਬਾਬਾ ਸਾਹਿਬ ਅੰਬੇਡਕਰ ਦੇ ਬੁੱਤ ਨਾਲ ਛੇੜਖਾਨੀ, ਮੂਰਤੀ 'ਤੇ ਕੀਤੀ ਸਪ੍ਰੇਅ, CCTV ਆਈ ਸਾਹਮਣੇ...

  • ਵਿਰਾਟ ਕੋਹਲੀ ਦੇ ਪੱਬ ਰੈਸਟੋਰੈਂਟ 'ਤੇ ਪੁਲਿਸ ਦਾ ACTION, ਕੇਸ ਦਰਜ...

  • ਪੰਜਾਬ 'ਚ ਇਸ ਤਰੀਕ ਨੂੰ ਮਾਨਸੂਨ ਦੇਵੇਗਾ ਦਸਤਕ, ਮੀਂਹ ਤੇ ਤੂਫ਼ਾਨ ਦਾ ALERT, ਨੌਤਪਾ ਦਾ ਅੱਜ ਆਖਰੀ ਦਿਨ...

  • ਕਾਰ-ਟਰੱਕ ਦੀ ਜ਼ਬਰਦਸਤ ਟੱਕਰ, ਚਾਰ ਲੋਕਾਂ ਦੀ ਮੌਕੇ 'ਤੇ ਮੌ.ਤ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY