• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਜਲੰਧਰ 'ਚ ਚੱਲਦੀ ਕਾਰ ਨੂੰ ਲੱਗੀ ਅੱਗ, ਕਾਰ ਸੜ ਕੇ ਹੋਈ ਸੁਆਹ

जालंधर में चलती कार में लगी आग,
5/29/2024 2:54:54 PM Raj     Jalandhar Car fire, Jalandhar Burning Car, Jalandhar car burn, burning car in jalandhar, Jalandhar burning car in urban estate    ਜਲੰਧਰ 'ਚ ਚੱਲਦੀ ਕਾਰ ਨੂੰ ਲੱਗੀ ਅੱਗ,  ਕਾਰ ਸੜ ਕੇ ਹੋਈ ਸੁਆਹ  जालंधर में चलती कार में लगी आग,

ਜਲੰਧਰ ਦੇ ਅਰਬਨ ਸਟੇਟ ਫੇਜ਼ 1 ਵਿੱਚ ਕਾਰ ਨੂੰ ਅੱਗ ਲੱਗ ਗਈ। ਅੱਗ ਲੱਗਣ ਤੋਂ ਬਾਅਦ ਆਸ-ਪਾਸ ਮੌਜੂਦ ਲੋਕਾਂ ਨੇ ਤੁਰੰਤ ਇਸ ਨੂੰ ਬੁਝਾਉਣ ਦੀ ਕੋਸ਼ਿਸ਼ ਕੀਤੀ। ਲੋਕ ਪਾਣੀ ਨਾਲ ਭਰੀਆਂ ਬਾਲਟੀਆਂ ਨਾਲ ਅੱਗ ਬੁਝਾਉਣ ਵਿੱਚ ਲੱਗੇ ਹੋਏ ਹਨ। ਇਹ ਅੱਗ ਕਿਵੇਂ ਲੱਗੀ ਇਸ ਬਾਰੇ ਫਿਲਹਾਲ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

ਕਾਰ 'ਚ ਕਿਤੇ ਜਾ ਰਿਹਾ ਸੀ ਵਿਅਕਤੀ

ਦੱਸਿਆ ਜਾ ਰਿਹਾ ਹੈ ਕਿ ਵਿਅਕਤੀ ਆਪਣੀ ਕਾਰ 'ਚ ਕਿਤੇ ਜਾ ਰਿਹਾ ਸੀ। ਇਸ ਦੌਰਾਨ ਅਚਾਨਕ ਕਾਰ ਦੇ ਬੋਨਟ 'ਚੋਂ ਕਾਲਾ ਧੂੰਆਂ ਨਿਕਲਣਾ ਸ਼ੁਰੂ ਹੋ ਗਿਆ। ਜਿਵੇਂ ਹੀ ਉਸ ਨੇ ਕਾਰ ਰੋਕੀ ਤਾਂ ਅੱਗ ਲੱਗ ਗਈ। ਅੱਗ ਲੱਗਣ ਤੋਂ ਬਾਅਦ ਉਸ ਨੇ ਤੁਰੰਤ ਲੋਕਾਂ ਦੀ ਮਦਦ ਨਾਲ ਇਸ ਨੂੰ ਬੁਝਾਉਣ ਦੀ ਕੋਸ਼ਿਸ਼ ਕੀਤੀ।

ਵਾਪਰ ਸਕਦਾ ਸੀ ਵੱਡਾ ਹਾਦਸਾ 

ਲੋਕਾਂ ਮੁਤਾਬਕ  ਅੱਗ ਕਾਰ 'ਚ ਤੇਜ਼ੀ ਨਾਲ ਫੈਲ ਗਈ। ਜੇਕਰ ਡਰਾਈਵਰ ਨੇ ਸਹੀ ਸਮੇਂ 'ਤੇ  ਰੁਕ ਕੇ ਕਾਰ ਨੂੰ ਨਾ ਦੇਖਦਾ ਤਾਂ ਕੋਈ ਵੱਡਾ ਹਾਦਸਾ ਵਾਪਰ ਸਕਦਾ ਹੈ ਪਰ ਬਚਾਅ ਰਿਹਾ ਕਿ ਹਾਦਸੇ ਵਿੱਚ ਕਿਸੇ ਨੂੰ ਨੁਕਸਾਨ ਨਹੀਂ ਪਹੁੰਚਿਆ ਅਤੇ ਸਾਰੇ ਸੁਰੱਖਿਅਤ ਹਨ।

ਅੱਗ ਲੱਗਣ ਦੇ ਮਾਮਲੇ ਲਗਾਤਾਰ ਆ ਰਹੇ ਸਾਹਮਣੇ 

ਇਸ ਸਮੇਂ ਪੂਰੇ ਦੇਸ਼ 'ਚ ਭਿਆਨਕ ਗਰਮੀ ਪੈ ਰਹੀ ਹੈ। ਜਿਸ ਕਾਰਨ ਆਏ ਦਿਨ ਅੱਗ ਲੱਗਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਪੰਜਾਬ ਦੀ ਗੱਲ ਕਰੀਏ ਤਾਂ ਇਸ ਸਮੇਂ ਪੰਜਾਬ ਦੇ ਕਈ ਸ਼ਹਿਰਾਂ ਦਾ ਤਾਪਮਾਨ 46 ਡਿਗਰੀ ਨੂੰ ਪਾਰ ਕਰ ਗਿਆ ਹੈ। ਜਲੰਧਰ 'ਚ ਵੀ ਤਾਪਮਾਨ 45 ਤੋਂ ਉਪਰ ਹੈ।

'Jalandhar Car fire','Jalandhar Burning Car','Jalandhar car burn','burning car in jalandhar','Jalandhar burning car in urban estate'

Please Comment Here

Similar Post You May Like

  • Jalandhar News धू-धू कर जली BMW और AUDI कारें,

    Jalandhar News धू-धू कर जली BMW और AUDI कारें, 50 से 60 लाख रुपए थी कीमत

  • जालंधर में चलती कार में लगी आग,

    जालंधर में चलती कार में लगी आग, धू-धू कर जली

  • जालंधर में चलती कार में लगी आग,

    जालंधर में चलती कार में लगी आग, बाल- बाल बची कार चालक की जान

Recent Post

  • ਜਲੰਧਰ ਦੇ ਇਸ ਇਲਾਕੇ 'ਚ ਬੇਅਦਬੀ ਦਾ ਮਾਮਲਾ ਆਇਆ ਸਾਹਮਣੇ, ਦੇਖੋ CCTV...

  • ਹੁਣ 8 ਘੰਟੇ ਪਹਿਲਾਂ ਹੀ ਕੰਨਫ਼ਰਮ ਟਿਕਟ ਦਾ ਲੱਗੇਗਾ ਪਤਾ, ਇਸ ਦਿਨ ਤੋਂ ਹੋਵੇਗਾ ਲਾਗੂ ਇਹ ਨਿਯਮ ...

  • PAN ਕਾਰਡ ਤੋਂ ਲੈ ਕੇ ਤਤਕਾਲ ਟਿਕਟ ਬੁਕਿੰਗ ਸਮੇਤ ਕਈ ਨਿਯਮਾਂ 'ਚ ਭਲਕੇ ਤੋਂ ਹੋਣਗੇ ਬਦਲਾਅ...

  • ਘੋਰ ਕਲਯੁੱਗ ! 3 ਦਿਨਾਂ ਦੀ ਨਵਜੰਮੀ ਬੱਚੀ ਨੂੰ ਮਾਪੇ ਛੱਡ ਗਏ ਸੜਕ ਦੇ ਕੰਢੇ ...

  • ਪੰਜਾਬ ਦੇ ਸਕੂਲਾਂ 'ਚ ਮਿਡ-ਡੇ-ਮੀਲ ਦਾ ਨਵਾਂ Menu ਜਾਰੀ, ਕੱਲ੍ਹ ਤੋਂ ਹੋਵੇਗਾ ਲਾਗੂ ...

  • ਪੰਜਾਬ 'ਚ ਮੀਂਹ ਨੇ ਤੋੜੇ ਪਿਛਲੇ ਰਿਕਾਰਡ , ਅੱਜ ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਹਿਮਾਚਲ 'ਚ ਸਕੂਲ ਰਹਿਣਗੇ ਬੰਦ ...

  • ਏਸ਼ੀਆ ਕੱਪ 2025 ਨੂੰ ਲੈ ਕੇ ਵੱਡੀ UPDATE, ਆਹਮੋ-ਸਾਹਮਣੇ ਹੋ ਸਕਦੈ ਭਾਰਤ-ਪਾਕਿਸਤਾਨ! ...

  • ਜਲੰਧਰ 'ਚ ਡਾਇਮੰਡ ਡੇਕੋਰੇਟਰ ਦੀ ਬਿਲਡਿੰਗ 'ਚ ਲੱਗੀ ਅੱਗ, ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚੀਆਂ ...

  • ਕ੍ਰਿਕਟ ਖੇਡਦਿਆਂ ਨੌਜਵਾਨ ਨੂੰ ਆਇਆ ਹਾਰਟ ਅਟੈਕ, ਹੋਈ ਮੌਤ, ਆਖਰੀ ਪਲਾਂ ਦੀ ਵੀਡੀਓ ਆਈ ਸਾਹਮਣੇ...

  • CM ਮਾਨ ਦਾ ACTION, MLA ਕੁੰਵਰ ਵਿਜੇ ਪ੍ਰਤਾਪ ਨੂੰ 5 ਸਾਲਾਂ ਲਈ ਪਾਰਟੀ 'ਚੋਂ ਕੱਢਿਆ ਬਾਹਰ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY