• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਜਲੰਧਰ 'ਚ ਕੋਰਟ ਕੌਂਸਲ 'ਚ ਮੱਚਿਆ ਹੜਕੰਪ , ਵਿਅਕਤੀ ਨੇ ਚੌਥੀ ਮੰਜ਼ਿਲ ਤੋਂ ਮਾਰੀ ਛਾਲ, ਦੇਖੋ ਵਿਡੀਉ

जालंधर में  कोर्ट परिषद की चौथी मंजिल से व्यक्ति ने लगाई छलांग,
5/29/2025 3:04:48 PM Kushi Rajput         ਜਲੰਧਰ 'ਚ ਕੋਰਟ ਕੌਂਸਲ 'ਚ ਮੱਚਿਆ ਹੜਕੰਪ , ਵਿਅਕਤੀ ਨੇ ਚੌਥੀ ਮੰਜ਼ਿਲ ਤੋਂ ਮਾਰੀ ਛਾਲ, ਦੇਖੋ ਵਿਡੀਉ   जालंधर में  कोर्ट परिषद की चौथी मंजिल से व्यक्ति ने लगाई छलांग,

ਖ਼ਬਰਿਸਤਾਨ ਨੈੱਟਵਰਕ: ਜਲੰਧਰ ਵਿੱਚ ਅੱਜ ਸ਼ੱਕੀ ਹਾਲਾਤਾਂ ਵਿੱਚ ਇੱਕ ਵਿਅਕਤੀ ਨੇ ਕੋਰਟ ਕੌਂਸਲ ਦੀ ਚੌਥੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ। ਇਹ ਘਟਨਾ ਸਵੇਰੇ 11 ਵਜੇ ਦੇ ਕਰੀਬ ਵਾਪਰੀ। ਇਸ ਘਟਨਾ ਵਿੱਚ ਵਿਅਕਤੀ ਨੂੰ ਕਈ ਗੰਭੀਰ ਸੱਟਾਂ ਲੱਗੀਆਂ ਹਨ। ਇਸ ਘਟਨਾ ਕਾਰਨ ਪ੍ਰਸ਼ਾਸਨ ਦੇ ਕਰਮਚਾਰੀਆਂ 'ਚੱਜ ਹੜਕੰਪ ਮੱਚ ਗਿਆ ।

ਸਰੀਰ ਦੇ ਕਈ ਹਿੱਸਿਆਂ 'ਤੇ ਲੱਗੀਆਂ ਸੱਟਾਂ

ਜਾਣਕਾਰੀ ਅਨੁਸਾਰ, ਵਿਅਕਤੀ ਦੇ ਸਿਰ, ਚਿਹਰੇ ਅਤੇ ਸਰੀਰ ਦੇ ਕਈ ਹਿੱਸਿਆਂ 'ਤੇ ਸੱਟਾਂ ਹਨ। ਇਸ ਘਟਨਾ ਤੋਂ ਬਾਅਦ, ਕੋਰਟ ਕੌਂਸਲ ਵਿੱਚ ਮੌਜੂਦ ਲੋਕਾਂ ਨੇ ਪੁਲਿਸ ਨੂੰ ਘਟਨਾ ਦੀ ਜਾਣਕਾਰੀ ਦਿੱਤੀ। ਮੌਕੇ 'ਤੇ ਪਹੁੰਚੀ ਪੁਲਿਸ ਨੇ ਐਂਬੂਲੈਂਸ ਦੀ ਮਦਦ ਨਾਲ ਜ਼ਖਮੀ ਵਿਅਕਤੀ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ, ਜਿੱਥੇ ਉਸਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਪੁਲਿਸ ਜਾਂਚ 'ਚ ਜੁਟੀ 

ਹਾਲਾਂਕਿ, ਵਿਅਕਤੀ ਦੇ ਕੋਰਟ ਕੌਂਸਲ ਤੋਂ ਛਾਲ ਮਾਰਨ ਦੇ ਕਾਰਨ ਦਾ ਪਤਾ ਨਹੀਂ ਲੱਗ ਸਕਿਆ ਹੈ। ਵਿਅਕਤੀ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਫਿਲਹਾਲ, ਪੁਲਿਸ ਜਾਂਚ ਵਿੱਚ ਲੱਗੀ ਹੋਈ ਹੈ।

''

Please Comment Here

Similar Post You May Like

Recent Post

  • ਜਲੰਧਰ 'ਚ ਭਲਕੇ ਇਸ ਥਾਂ 20 ਹਜ਼ਾਰ ਲੋਕ ਹੋਣਗੇ ਇਕੱਠੇ, ਸ਼ਹਿਰ 'ਚ ਡਾਇਵਰਟ ਕੀਤਾ ਜਾ ਸਕਦੈ ਟ੍ਰੈਫਿਕ...

  • ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਅਹਿਮ ਖਬਰ! ਪੰਜਾਬ 'ਚ 3 ਦਿਨ ਬੱਸਾਂ ਦਾ ਰਹੇਗਾ ਚੱਕਾ ਜਾਮ...

  • ਲੁਧਿਆਣਾ : ਵੋਟਿੰਗ ਤੋਂ ਇਕ ਦਿਨ ਪਹਿਲਾਂ ਮਹੌਲ ਹੋਇਆ ਤੱਤਾ ! ਕਾਂਗਰਸੀ ਉਮੀਦਵਾਰ ਆਸ਼ੂ ਤੇ ਪੁਲਸ ਵਿਚਾਲੇ ਧੱਕਾ-ਮੁੱਕੀ...

  • ਜਲੰਧਰ 'ਚ ਕੌਂਸਲਰ ਪਤੀ ਦੀ ਆਡੀਓ ਵਾਇਰਲ, ਫੋਨ 'ਤੇ 40,000 ਰੁਪਏ ਦੀ ਗੱਲ ਵੀ ਆਈ ਸਾਹਮਣੇ!...

  • FAST TAG 'ਚ ਹੋਣ ਜਾ ਰਿਹੈ ਵੱਡਾ ਬਦਲਾਅ, ਮਹਿੰਗੇ ਟੋਲ ਤੋਂ ਮਿਲੇਗੀ ਰਾਹਤ ...

  • ਤਰਨਤਾਰਨ-ਪੱਟੀ ਰੋਡ ਹਾਦਸੇ ਦੀ ਸਾਹਮਣੇ ਆਈ CCTV, ਨੌਜਵਾਨ ਦੀ ਹੋਈ ਸੀ ਮੌ.ਤ, ਡਰਾਈਵਰ ਗ੍ਰਿਫਤਾਰ ...

  • ਅੰਮ੍ਰਿਤਸਰ ਹਵਾਈ ਅੱਡੇ ਤੋਂ Air India ਦੀਆਂ ਦੋ ਦਿਨਾਂ 'ਚ ਚਾਰ ਉਡਾਣਾਂ ਰੱਦ, ਯਾਤਰੀਆਂ ਨੂੰ ਦਿੱਤੀ ਗਈ ਇਹ ਸਹੂਲਤ...

  • ਲਾਰੈਂਸ ਬਿਸ਼ਨੋਈ ਗੈਂਗ ਦੀਆਂ ਵਧਣਗੀਆਂ ਮੁਸ਼ਕਲਾਂ, ਕੈਨੇਡਾ 'ਚ ਗੈਂਗ ਨੂੰ ਅੱਤਵਾਦੀ ਸੰਗਠਨ ਐਲਾਨਣ ਦੀ ਉਠੀ ਮੰਗ...

  • ਅਹਿਮਦਾਬਾਦ ਜਹਾਜ਼ ਹਾਦਸੇ ਤੋਂ ਬਾਅਦ 5 ਲੋਕਾਂ ਦੀ ਜ਼ਿੰਦਾ ਸੜਨ ਨਾਲ ਮੌ.ਤ, ਕਾਰ ਬਣੀ ਅੱਗ ਦਾ ਗੋਲਾ...

  • ਪੰਜਾਬ 'ਚ ਲੋਕਾਂ ਨੂੰ ਗਰਮੀ ਤੋਂ ਮਿਲੇਗੀ ਰਾਹਤ, ਪਵੇਗਾ ਮੀਂਹ, ਯੈਲੋ ਅਲਰਟ ਜਾਰੀ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY