• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਮੁੰਬਈ 'ਚ ਵਾਪਰਿਆ ਭਿਆਨਕ ਹਾਦਸਾ , ਘਰ 'ਚ ਅੱਗ ਲੱਗਣ ਕਾਰਨ ਪਰਿਵਾਰ ਦੇ 7 ਮੈਂਬਰ ਜਿੰਦਾ ਸੜੇ

10/6/2024 10:58:04 AM Gagan Walia     accident , happened , Mumbai family , burnt , house,    ਮੁੰਬਈ 'ਚ ਵਾਪਰਿਆ ਭਿਆਨਕ ਹਾਦਸਾ , ਘਰ 'ਚ ਅੱਗ ਲੱਗਣ ਕਾਰਨ ਪਰਿਵਾਰ ਦੇ 7 ਮੈਂਬਰ ਜਿੰਦਾ ਸੜੇ   

ਮੁੰਬਈ 'ਚ ਚੇਂਬੂਰ ਇਲਾਕੇ 'ਚ ਐਤਵਾਰ ਸਵੇਰੇ ਇਕ ਵੱਡਾ ਹਾਦਸਾ ਵਾਪਰਿਆ ਹੈ। ਚੇਂਬੂਰ ਸਥਿਤ ਇਕ ਦੁਕਾਨ 'ਚ ਅੱਗ ਲੱਗਣ ਕਾਰਨ 7 ਲੋਕਾਂ ਦੀ ਮੌਤ ਹੋ ਗਈ ਹੈ। ਘਟਨਾ ਸਵੇਰੇ ਪੰਜ ਵਜੇ ਵਾਪਰੀ। ਮਰਨ ਵਾਲਿਆਂ 'ਚ ਤਿੰਨ ਬੱਚੇ ਵੀ ਸ਼ਾਮਲ ਹਨ।

ਮ੍ਰਿਤਕਾਂ ਦੀ ਹੋਈ ਪਹਿਚਾਣ 

ਜਾਣਕਾਰੀ ਮੁਤਾਬਕ ਇਹ ਘਟਨਾ ਚੇਂਬੂਰ ਦੀ ਸਿਧਾਰਥ ਕਾਲੋਨੀ ਦੀ ਹੈ। ਇਸ ਤੋਂ ਪਹਿਲਾਂ ਇਸ ਹਾਦਸੇ 'ਚ ਪੰਜ ਲੋਕਾਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਸੀ, ਜਿਨ੍ਹਾਂ ਦੀ ਪਛਾਣ ਪੈਰਿਸ ਗੁਪਤਾ (7 ਸਾਲ), ਨਰਿੰਦਰ ਗੁਪਤਾ (10 ਸਾਲ), ਮੰਜੂ ਪ੍ਰੇਮ ਗੁਪਤਾ (30 ਸਾਲ), ਪ੍ਰੇਮ ਗੁਪਤਾ (30 ਸਾਲ) ਅਤੇ ਅਨੀਤਾ ਗੁਪਤਾ (30 ਸਾਲ) ਵਜੋਂ ਹੋਈ ਹੈ। ਹੁਣ ਇਸ ਅੱਗ ਵਿੱਚ ਸੱਤ ਲੋਕਾਂ ਦੀ ਮੌਤ ਹੋ ਗਈ ਹੈ। ਬਾਕੀ ਦੋ ਦੀ ਪਛਾਣ ਕੀਤੀ ਜਾ ਰਹੀ ਹੈ।

ਪਰਿਵਾਰ ਦੇ 7 ਮੈਂਬਰਾਂ ਦੀ ਹੋਈ ਮੌਤ 

ਇਹ ਘਟਨਾ ਚੇਂਬੂਰ ਈਸਟ ਦੇ ਏਐਨ ਗਾਇਕਵਾੜ ਰੋਡ 'ਤੇ ਸਵੇਰੇ 5 ਵਜੇ ਦੇ ਕਰੀਬ ਵਾਪਰੀ। ਫਾਇਰ ਬ੍ਰਿਗੇਡ ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਇਮਾਰਤ ਦੀ ਹੇਠਲੀ ਮੰਜ਼ਿਲ ਨੂੰ ਦੁਕਾਨ ਵਜੋਂ ਤੇ ਉਪਰਲੀ ਮੰਜ਼ਿਲ ਨੂੰ ਰਿਹਾਇਸ਼ ਵਜੋਂ ਵਰਤਿਆ ਜਾਂਦਾ ਸੀ | ਪਰਿਵਾਰ ਉਪਰਲੀ ਮੰਜ਼ਿਲ ਤੇ ਰਹਿੰਦਾ ਸੀ |  ਉਨ੍ਹਾਂ ਦੱਸਿਆ ਕਿ ਅੱਗ ਗਰਾਊਂਡ ਫਲੋਰ 'ਤੇ ਸਥਿਤ ਦੁਕਾਨ ਦੀਆਂ ਬਿਜਲੀ ਦੀਆਂ ਤਾਰਾਂ ਤੇ ਹੋਰ ਸਾਮਾਨ ਨੂੰ ਲੱਗੀ ਅਤੇ ਬਾਅਦ 'ਚ ਇਸ ਨੇ ਉਪਰਲੀ ਮੰਜ਼ਿਲ ਨੂੰ ਵੀ ਆਪਣੀ ਲਪੇਟ 'ਚ ਲੈ ਲਿਆ। ਇਸ ਹਾਦਸੇ ਵਿੱਚ ਸੱਤ ਲੋਕਾਂ ਦੀ ਮੌਤ ਹੋ ਗਈ ਹੈ।


 

'accident','happened','Mumbai family','burnt','house',''

Please Comment Here

Similar Post You May Like

Recent Post

  • ਵਿਧਾਇਕ ਰਮਨ ਅਰੋੜਾ ਦੇ ਪੁੱਤਰ ਰਾਜਨ ਅਰੋੜਾ ਨੂੰ ਲੈ ਕੇ Update, ਜ਼ਮਾਨਤ 'ਤੇ ਹਾਈ ਕੋਰਟ ਨੇ ਸੁਣਾਇਆ ਫੈਸਲਾ ...

  • ਉੱਡਦੇ ਜਹਾਜ਼ 'ਚ cockpit ਅੰਦਰ crew members ਬਣਾਉਂਦੇ ਹਨ ਸਰੀਰਕ ਸਬੰਧ, Air Hostess ਦਾ ਹੈਰਾਨੀਜਨਕ ਖੁਲਾਸਾ!...

  • ਜਹਾਜ਼ ਅੰਦਰ ਸੱਪ ਵੜਨ ਨਾਲ 2 ਘੰਟੇ ਦੇਰੀ ਨਾਲ ਉੱਡੀ ਫਲਾਈਟ, ਪੈਸੰਜਰ ਸਹਿਮੇ !...

  • ਪੰਜਾਬ ਕੈਬਨਿਟ ਦਾ ਵਿਸਥਾਰ, ਵਿਧਾਇਕ ਸੰਜੀਵ ਅਰੋੜਾ ਨੇ ਮੰਤਰੀ ਵਜੋਂ ਲਿਆ ਹਲਫ਼, ਮਿਲੇ ਇਹ ਵਿਭਾਗ...

  • AAP ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਅਹਿਮ ਫੈਸਲਾ, ਕਿਹਾ-ਆਪਣੇ ਦਮ 'ਤੇ ਲੜਾਂਗੇ ਚੋਣ ...

  • ਜਲੰਧਰ 'ਚ ਦੋ ਬੱਚਿਆਂ ਦੀ ਮਾਂ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪੀੜਤ ਪਰਿਵਾਰ ਨੇ ਸਹੁਰਿਆਂ 'ਤੇ ਲਗਾਏ ਗੰਭੀਰ ਦੋਸ਼ ...

  • SpiceJet ਦੇ ਉੱਡਦੇ ਜਹਾਜ਼ ਦੀ ਟੁੱਟ ਗਈ ਬਾਰੀ, ਪੈਸੰਜਰਾਂ 'ਚ ਮਚੀ ਹਫੜਾ-ਦਫੜੀ, ਦੇਖੋ ਵੀਡੀਓ...

  • ਪੰਜਾਬ 'ਚ ਅੱਜ 11 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ , Flash Flood ਦਾ ਅਲਰਟ ਜਾਰੀ ...

  • ਜਲੰਧਰ 'ਚ ਅੱਜ ਲੱਗੇਗਾ Power cut, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ!...

  • ਰਮਨ ਅਰੋੜਾ ਨੇ ਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ, ਭ੍ਰਿਸ਼ਟਾਚਾਰ ਮਾਮਲੇ 'ਚ ਹੋਈ ਸੀ ਗ੍ਰਿਫਤਾਰੀ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY