• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

lok sabha elections 2024 ਪੰਜਾਬ ਦੇ 13 ਲੋਕ ਸਭਾ ਹਲਕਿਆਂ ‘ਚ ਕੁੱਲ 2.14 ਕਰੋੜ ਵੋਟਰ, 5.28 ਲੱਖ ਵੋਟਰ ਪਾਉਣਗੇ ਪਹਿਲੀ ਵਾਰ ਵੋਟ

5/7/2024 1:01:15 PM Gurpreet Singh     lok sabha elections, punjab voters, first time voters, thirteen lok sabha constituencies of punjab.    lok sabha elections 2024 ਪੰਜਾਬ ਦੇ 13 ਲੋਕ ਸਭਾ ਹਲਕਿਆਂ ‘ਚ ਕੁੱਲ 2.14 ਕਰੋੜ ਵੋਟਰ, 5.28 ਲੱਖ ਵੋਟਰ ਪਾਉਣਗੇ ਪਹਿਲੀ ਵਾਰ ਵੋਟ 

ਲੋਕ ਸਭਾ ਚੋਣਾਂ 2024 ਲਈ ਪੰਜਾਬ ਵਿਚ ਨਾਮਜ਼ਦਗੀਆਂ ਭਰਨ ਦਾ ਸਿਲਸਿਲਾ ਸ਼ੁਰੂ ਹੋ ਚੁੱਕਾ ਹੈ ਅਤੇ 14 ਮਈ ਤੱਕ ਜਾਰੀ ਰਹੇਗਾ। 11 ਅਤੇ 12 ਮਈ ਨੂੰ ਛੁੱਟੀਆਂ ਹੋਣ ਕਰਕੇ ਕਾਗਜ਼ ਜਮ੍ਹਾ ਨਹੀਂ ਹੋਣਗੇ। 15 ਮਈ ਨੂੰ ਕਾਗਜ਼ਾਂ ਦੀ ਪੜਤਾਲ ਹੋਵੇਗੀ ਅਤੇ 17 ਮਈ ਉਮੀਦਵਾਰੀ ਵਾਪਸ ਲੈਣ ਦੀ ਅੰਤਿਮ ਤਾਰੀਖ ਹੈ। 1 ਜੂਨ ਨੂੰ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ‘ਤੇ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ।  

4 ਮਈ ਸੀ ਵੋਟ ਬਣਾਉਣ ਦੀ ਆਖਰੀ ਮਿਤੀ 

 ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਪੰਜਾਬ ਵਿਚ ਨਵੀਆਂ ਵੋਟਾਂ ਬਣਾਉਣ ਦੀ ਅੰਤਿਮ ਤਾਰੀਖ 4 ਮਈ ਸੀ ਅਤੇ 6 ਮਈ ਨੂੰ ਜਾਰੀ ਕੀਤੀ ਗਈ ਵੋਟਰ ਸੂਚੀ ਅਨੁਸਾਰ ਪੰਜਾਬ ਵਿਚ ਕੁੱਲ ਵੋਟਰਾਂ ਦੀ ਗਿਣਤੀ 2 ਕਰੋੜ 14 ਲੱਖ 21 ਹਜ਼ਾਰ 555 (2,14,21,555) ਹੈ। ਇਸ ਵਿਚ 1 ਕਰੋੜ 12 ਲੱਖ 67 ਹਜ਼ਾਰ 19 (1,12,67,019) ਮਰਦ ਵੋਟਰ, 1 ਕਰੋੜ 1 ਲੱਖ 53 ਹਜ਼ਾਰ 767 (1,01,53,803) ਮਹਿਲਾ ਵੋਟਰ ਅਤੇ 769 ਹੋਰ ਵੋਟਰ ਹਨ। 4 ਮਈ ਤੱਕ ਨਵੀਆਂ ਵੋਟਾਂ ਬਣਨ ਲਈ ਜਮ੍ਹਾਂ ਕਰਵਾਏ ਗਏ ਫਾਰਮਾਂ ਦਾ ਨਿਪਟਾਰਾ 14 ਮਈ ਤੱਕ ਕੀਤਾ ਜਾਣਾ ਹੈ, ਇਸ ਲਈ ਕੁੱਲ ਵੋਟਰਾਂ ਦੀ ਅੰਤਿਮ ਪ੍ਰਕਾਸ਼ਨਾ ਇਸ ਮਿਤੀ ਤੋਂ ਬਾਅਦ ਸਾਹਮਣੇ ਆਵੇਗੀ।  

ਪਹਿਲੀ ਵਾਰ ਪਾਉਣਗੇ ਵੋਟ 

ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ 5 ਲੱਖ 28 ਹਜ਼ਾਰ 864 ਵੋਟਰ 18-19 ਸਾਲ ਗਰੁੱਪ ਨਾਲ ਸਬੰਧ ਰੱਖਦੇ ਹਨ ਜੋ ਕਿ ਪਹਿਲੀ ਵਾਰ ਵੋਟ ਪਾਉਣਗੇ। ਇਨ੍ਹਾਂ ਵਿਚ 3 ਲੱਖ 16 ਹਜ਼ਾਰ 670 ਮੁੰਡੇ, 2 ਲੱਖ 12 ਹਜ਼ਾਰ 178 ਕੁੜੀਆਂ ਅਤੇ 16 ਹੋਰ ਵੋਟਰ ਹਨ। ਇਸੇ ਤਰ੍ਹਾਂ 1 ਲੱਖ 89 ਹਜ਼ਾਰ 832 ਵੋਟਰ 85 ਸਾਲ ਤੋਂ ਜ਼ਿਆਦਾ ਉਮਰ ਦੇ ਹਨ, ਜਿਨ੍ਹਾਂ ਵਿਚ 88,169 ਮਰਦ, 1,01,661 ਮਹਿਲਾਵਾਂ ਅਤੇ 2 ਹੋਰ ਵੋਟਰ ਹਨ।  

ਪੋਲਿੰਗ ਸਟੇਸ਼ਨਾਂ ਦੀ ਗਿਣਤੀ 

ਸਿਬਿਨ ਸੀ ਨੇ ਦੱਸਿਆ ਕਿ 13 ਲੋਕ ਸਭਾ ਸੀਟਾਂ ਲਈ ਕੁੱਲ 24,451 ਪੋਲਿੰਗ ਸਟੇਸ਼ਨ ਹੋਣਗੇ, ਜਿਨ੍ਹਾਂ ਵਿਚੋਂ 16,517 ਪਿੰਡਾਂ ਵਿਚ ਅਤੇ 7,934 ਸ਼ਹਿਰਾਂ ਵਿਚ ਬਣਾਏ ਗਏ ਹਨ। ਪੰਜਾਬ ਵਿਚ 100 ਫੀਸਦੀ ਫੋਟੋ ਪਹਿਚਾਣ ਪੱਤਰ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਪੋਲਿੰਗ ਬੂਥਾਂ ਉੱਤੇ ਵੋਟਰਾਂ ਦੀ ਸਹੂਲਤ ਲਈ ਸਾਰੇ ਬੰਦੋਬਸਤ ਕਰਨ ਲਈ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ ਨੂੰ ਪਹਿਲਾਂ ਹੀ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ। 

'lok sabha elections','punjab voters','first time voters','thirteen lok sabha constituencies of punjab.'

Please Comment Here

Similar Post You May Like

  • लोकसभा चुनावों से पहले सीएम मान की पुलिस विभाग को हिदायत

    लोकसभा चुनावों से पहले सीएम मान की पुलिस विभाग को हिदायत , कहा- 25 से ज्यादा कंपनियां होगी तैनात

  • 19 अप्रैल से होंगे लोकसभा चुनाव,

    19 अप्रैल से होंगे लोकसभा चुनाव, 4 जून को आएंगे नतीजे

  • पंजाब में 1 जून को होंगे लोकसभा चुनाव,

    पंजाब में 1 जून को होंगे लोकसभा चुनाव, 7 मई से भरे जाएंगे नामांकन पत्र

  • लोकसभा चुनाव को लेकर जालंधर प्रशासन की तैयारी पूरी,

    लोकसभा चुनाव को लेकर जालंधर प्रशासन की तैयारी पूरी, 16 लाख से ज्यादा लोग करेंगे वोट

  • सुशील रिंकू तो गए लोकसभा चुनाव लड़ने

    सुशील रिंकू तो गए लोकसभा चुनाव लड़ने , शीतल अंगुराल ने क्यों ज्वाईन की भाजपा

  • लोकसभा चुनाव के लिए BJP ने मेनिफेस्टो कमेटी का किया ऐलान

    लोकसभा चुनाव के लिए BJP ने मेनिफेस्टो कमेटी का किया ऐलान , इन 27 नेताओं को मिली जगह

  • लोकसभा चुनावों के लिए कांग्रेस उम्मीदवारों की 11 वीं लिस्ट जारी

    लोकसभा चुनावों के लिए कांग्रेस उम्मीदवारों की 11 वीं लिस्ट जारी , अब तक 231 कैंडिटेट्स का ऐलान

  • जालंधर में आप उम्मीदवार की जल्द होगी घोषणा

    जालंधर में आप उम्मीदवार की जल्द होगी घोषणा , सीएम मान ने की नेताओं के साथ मीटिंग

  • आप में अन्य पार्टियों से आए नेताओं ने बनाया इंकलाब जालंधर संगठन,

    आप में अन्य पार्टियों से आए नेताओं ने बनाया इंकलाब जालंधर संगठन, लोकसभा चुनाव में आम आदमी पार्टी को ही सपोर्ट करेंगे

Recent Post

  • ਪੰਜਾਬ ਪੁਲਸ ਨਸ਼ਾ ਸਮੱਗਲਰਾਂ ਨੂੰ 24 ਘੰਟੇ ਕਰ ਸਕੇਗੀ ਟਰੈਕ, GPS ਟਰੈਕਿੰਗ ਸਿਸਟਮ ਦੀ ਹੋਵੇਗੀ ਵਰਤੋਂ...

  • ਪੰਜਾਬ ਕੈਬਨਿਟ ਦੀ ਮੀਟਿੰਗ 'ਚ ਨਵੀਂ ਲੈਂਡ ਪੂਲਿੰਗ ਨੀਤੀ ਨੂੰ ਮਨਜ਼ੂਰੀ, ਕਿਸੇ ਵੀ ਕਿਸਾਨ ਦੀ ਜ਼ਮੀਨ ਜਬਰੀ ਨਹੀਂ ਹੋਵੇਗੀ...

  • ਪੰਜਾਬ ਦੇ AAP ਸੋਸ਼ਲ ਮੀਡੀਆ ਯੋਧਿਆਂ ਨੇ ਸਿੱਖਿਆ 'ਡਿਜੀਟਲ ਯੁੱਧ' ਦਾ ਮੰਤਰ, ਆਮ ਆਦਮੀ ਪਾਰਟੀ ਦੀ ਸੋਚ ਪਹੁੰਚੇਗੀ ਘਰ-ਘਰ...

  • ਵਿਧਾਇਕ ਰਮਨ ਅਰੋੜਾ ਨੂੰ ਕੋਰਟ ਨੇ ਭੇਜਿਆ ਜੇਲ੍ਹ, ਅਗਲੀ ਸੁਣਵਾਈ ਇਸ ਤਰੀਕ ਨੂੰ...

  • ਜਲੰਧਰ ਨਗਰ ਨਿਗਮ ਦੇ ਕਰਮਚਾਰੀ ਫਿਰ ਕਰਨ ਜਾ ਰਹੇ ਹੜਤਾਲ, ਇਸ ਦਿਨ ਨਹੀਂ ਕਰਨਗੇ ਕੰਮ...

  • ਵਿਕਰਮਜੀਤ ਚੌਧਰੀ ਕਾਂਗਰਸ 'ਚ ਮੁੜ ਹੋਏ ਸ਼ਾਮਲ, ਪ੍ਰਧਾਨ ਰਾਜਾ ਵੜਿੰਗ ਸਮੇਤ ਆਗੂਆਂ ਨੇ ਪਾਰਟੀ ਕਰਵਾਈ JOIN...

  • ਜਲੰਧਰ 'ਚ ਬਾਬਾ ਸਾਹਿਬ ਅੰਬੇਡਕਰ ਦੇ ਬੁੱਤ ਨਾਲ ਛੇੜਖਾਨੀ, ਮੂਰਤੀ 'ਤੇ ਕੀਤੀ ਸਪ੍ਰੇਅ, CCTV ਆਈ ਸਾਹਮਣੇ...

  • ਵਿਰਾਟ ਕੋਹਲੀ ਦੇ ਪੱਬ ਰੈਸਟੋਰੈਂਟ 'ਤੇ ਪੁਲਿਸ ਦਾ ACTION, ਕੇਸ ਦਰਜ...

  • ਪੰਜਾਬ 'ਚ ਇਸ ਤਰੀਕ ਨੂੰ ਮਾਨਸੂਨ ਦੇਵੇਗਾ ਦਸਤਕ, ਮੀਂਹ ਤੇ ਤੂਫ਼ਾਨ ਦਾ ALERT, ਨੌਤਪਾ ਦਾ ਅੱਜ ਆਖਰੀ ਦਿਨ...

  • ਕਾਰ-ਟਰੱਕ ਦੀ ਜ਼ਬਰਦਸਤ ਟੱਕਰ, ਚਾਰ ਲੋਕਾਂ ਦੀ ਮੌਕੇ 'ਤੇ ਮੌ.ਤ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY