• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਜਲੰਧਰ 'ਚ ਯਾਤਰੀਆਂ ਨਾਲ ਭਰੀ ਟੂਰਿਸਟ ਬੱਸ ਦੀ ਅਣਪਛਾਤੇ ਵਾਹਨ ਨਾਲ ਟੱਕਰ, ਇਕ ਦੀ ਮੌਤ, ਦੇਖੋ VIDEO

 जालंधर में यात्रियों से भरी Tourist बस की अज्ञात वाहन से टक्कर,
11/23/2024 12:11:05 PM Kushi Rajput     tourist bus full of passengers, tourist bus full of passengers collided with an unknown vehicle in Jalandhar , Jalandhar bus accident , bhogpur news     ਜਲੰਧਰ 'ਚ ਯਾਤਰੀਆਂ ਨਾਲ ਭਰੀ ਟੂਰਿਸਟ ਬੱਸ ਦੀ ਅਣਪਛਾਤੇ ਵਾਹਨ ਨਾਲ ਟੱਕਰ, ਇਕ ਦੀ ਮੌਤ, ਦੇਖੋ VIDEO   जालंधर में यात्रियों से भरी Tourist बस की अज्ञात वाहन से टक्कर,

ਜਲੰਧਰ ਦੇ ਭੋਗਪੁਰ 'ਚ ਇਕ ਦਰਦਨਾਕ ਹਾਦਸਾ ਵਾਪਰਿਆ ਹੈ। ਜਿਸ 'ਚ ਇੱਕ ਦੀ ਮੌਤ ਹੋ ਗਈ ਹੈ, ਜਦਕਿ ਦਰਜਨ ਬੱਸ ਯਾਤਰੀ ਜ਼ਖ਼ਮੀ ਹੋ ਗਏ ਹਨ। ਇਹ ਹਾਦਸਾ ਅੱਜ ਸਵੇਰੇ ਕਰੀਬ 6 ਵਜੇ ਜਲੰਧਰ ਪਠਾਨਕੋਟ ਨੈਸ਼ਨਲ ਹਾਈਵੇਅ 'ਤੇ ਅੱਡਾ ਪਚਰੰਗਾ-ਸੱਧਾ ਚੌਕ ਨੇੜੇ ਵਾਪਰਿਆ।

ਬੱਸ ਸਵਾਰੀਆਂ 'ਚ ਮਚੀ ਹਫੜਾ-ਦਫੜੀ  

ਪ੍ਰਾਪਤ ਜਾਣਕਾਰੀ ਅਨੁਸਾਰ ਟੂਰਿਸਟ ਬੱਸ ਦੀ ਕਿਸੇ ਅਣਪਛਾਤੇ ਵਾਹਨ ਨਾਲ ਟੱਕਰ ਹੋ ਗਈ। ਜਿਸ ਕਾਰਨ ਬੱਸ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਹਾਦਸੇ ਦੌਰਾਨ ਟੂਰਿਸਟ ਬੱਸ 'ਚ ਬੈਠੇ ਯਾਤਰੀਆਂ 'ਚ ਰੌਲਾ ਪੈ ਗਿਆ। ਇਸ ਹਾਦਸੇ 'ਚ ਇਕ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਕਰੀਬ ਇਕ ਦਰਜਨ ਬੱਸ ਦੀਆਂ ਸਵਾਰੀਆਂ ਜ਼ਖਮੀ ਹੋ ਗਈਆਂ, ਜਿਨ੍ਹਾਂ 'ਚੋਂ 2 ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ |

ਜਾਂਚ 'ਚ ਜੁਟੀ ਪੁਲਿਸ 

ਐਸਐਸਐਫ ਦੀ ਟੀਮ ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ। ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਪੁਲਸ ਨੇ ਦੱਸਿਆ ਕਿ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

'tourist bus full of passengers','tourist bus full of passengers collided with an unknown vehicle in Jalandhar','Jalandhar bus accident','bhogpur news'

Please Comment Here

Similar Post You May Like

  • जालंधर में सवारियों से भरी तेज रफ्तार बस खेतों में पलटी,

    जालंधर में सवारियों से भरी तेज रफ्तार बस खेतों में पलटी, मची चीख पुकार

  • जालंधर में तेज रफ्तार बस से गिरने से महिला की मौ+त,

    जालंधर में तेज रफ्तार बस से गिरने से महिला की मौ+त, दवा लेकर लौट रही थी घर

  • जालंधर में पंजाब रोडवेज बस और स्कूटी के बीच जबरदस्त टक्कर,

    जालंधर में पंजाब रोडवेज बस और स्कूटी के बीच जबरदस्त टक्कर, हादसे में 2 लोगों की मौके पर मौ'त

  •  जालंधर में यात्रियों से भरी Tourist बस की अज्ञात वाहन से टक्कर,

    जालंधर में यात्रियों से भरी Tourist बस की अज्ञात वाहन से टक्कर, एक की मौ'त, देखें video

  • जालंधर में सुबह-सुबह PRTC बस ने महिला को कुचला,

    जालंधर में सुबह-सुबह PRTC बस ने महिला को कुचला, ड्राइवर-कंडक्टर मौके से फरार, देखें Video

  • जालंधर में तेज रफ्तार बस ने खड़े पिकअप को मारी टक्कर,

    जालंधर में तेज रफ्तार बस ने खड़े पिकअप को मारी टक्कर, सवारियां खिड़की का शीशा तोड़ बाहर गिरी, देखें Video

Recent Post

  • ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ ਵਿਜੀਲੈਂਸ ਦਾ ਸੰਮਨ, ਆਸ਼ੂ ਨੇ ਪੇਸ਼ ਹੋਣ ਤੋਂ ਕੀਤਾ ਮਨ੍ਹਾ...

  • ਪੰਜਾਬ 'ਚ ਮੁੜ ਵੱਧਣ ਲੱਗੀ ਗਰਮੀ, ਆਉਣ ਵਾਲੇ ਦਿਨਾਂ 'ਚ ਮੀਂਹ ਦਾ ਕੋਈ ਅਲਰਟ ਨਹੀਂ ...

  • ਮਸ਼ਹੂਰ ਬਾਡੀ ਬਿਲਡਰ ਤੇ ਬਾਲੀਵੁੱਡ ਅਦਾਕਾਰ ਵਰਿੰਦਰ ਘੁੰਮਣ ਨੇ ਚੋਣਾਂ ਲੜਨ ਦਾ ਕੀਤਾ ਐਲਾਨ , ਕਿਹਾ - 'ਪੰਜਾਬ ਦੇ ਨੌਜਵਾ...

  • ਲੁਧਿਆਣਾ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਇੰਨੇ ਘੰਟਿਆਂ ਦਾ POWER CUT...

  • ਜਲੰਧਰ 'ਚ 4 ਦਿਨ ਮਾਰਕਿਟ ਰਹੇਗੀ ਬੰਦ, ਐਸੋਸੀਏਸ਼ਨ ਪ੍ਰਧਾਨ ਨੇ ਕੀਤਾ ਐਲਾਨ ...

  • ਕਾਂਗਰਸ ਜੇਕਰ ਟਿਕਟ ਦਿੰਦੀ ਹੈ ਤਾਂ 2027 ਦੀਆਂ ਚੋਣਾਂ ਜ਼ਰੂਰ ਲੜਾਂਗੀ : ਨਵਜੋਤ ਕੌਰ ਸਿੱਧੂ...

  • ਵਿਆਹ ਦੇ ਬੰਧਨ 'ਚ ਬੱਝੀ ਸਾਂਸਦ ਮਹੂਆ ਮੋਇਤਰਾ, BJD ਨੇਤਾ ਨਾਲ ਲਏ ਸੱਤ ਫੇਰੇ ...

  • IPL ਚੇਅਰਮੈਨ ਧੂਮਲ ਜਲੰਧਰ ਪਹੁੰਚੇ, RCB ਵਿਕਟਰੀ ਪਰੇਡ 'ਤੇ ਕਿਹਾ-ਇਹ ਸਰਕਾਰ ਦੀ ਜਵਾਬਦੇਹੀ ਹੈ ...

  • ਬਿਲ ਗੇਟਸ ਦਾ ਅਹਿਮ ਐਲਾਨ , ਦੌਲਤ ਦਾ ਵੱਡਾ ਹਿੱਸਾ ਕਰਨਗੇ ਦਾਨ ...

  • ਸੋਹਣ ਸਿੰਘ ਠੰਡਲ ਭਾਜਪਾ ਛੱਡ ਮੁੜ ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ, ਸੁਖਬੀਰ ਬਾਦਲ ਨੇ ਕੀਤਾ WELCOME ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY