• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਅੰਮ੍ਰਿਤਸਰ 'ਚ ਖੰਡ ਨਾਲ ਭਰਿਆ ਟਰੱਕ ਪੁਲ ਤੋਂ ਡਿੱਗਿਆ, ਡਰਾਈਵਰ-ਕਲੀਨਰ ਜ਼ਖਮੀ

 अमृतसर में पुल से नीचे गिरा चीनी से भरा ट्रक,
4/13/2024 4:35:16 PM Kushi Rajput     truck fell off the bridge, Amritsar news, accident     ਅੰਮ੍ਰਿਤਸਰ 'ਚ ਖੰਡ ਨਾਲ ਭਰਿਆ ਟਰੱਕ ਪੁਲ ਤੋਂ ਡਿੱਗਿਆ, ਡਰਾਈਵਰ-ਕਲੀਨਰ ਜ਼ਖਮੀ   अमृतसर में पुल से नीचे गिरा चीनी से भरा ट्रक,

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਨਹਿਰ, ਨੈਸ਼ਨਲ ਹਾਈਵੇ 'ਤੇ ਜਾਂਦੇ ਸਮੇਂ ਅਚਾਨਕ ਇੱਕ ਟਰੱਕ ਦਾ ਟਾਇਰ ਫਟ ਗਿਆ। ਜਿਸ ਕਾਰਨ ਟਰੱਕ ਬੇਕਾਬੂ ਹੋ ਕੇ ਪੁਲ ਤੋਂ ਪਲਟ ਗਿਆ ਅਤੇ ਟਰੱਕ ਨੂੰ ਅੱਗ ਲੱਗ ਗਈ। ਜਾਣਕਾਰੀ ਅਨੁਸਾਰ ਟਰੱਕ ਖੰਡ ਨਾਲ ਭਰਿਆ ਹੋਇਆ ਸੀ। ਖੁਸ਼ਕਿਸਮਤੀ ਦੀ ਗੱਲ ਇਹ ਹੈ ਕਿ ਇਸ ਹਾਦਸੇ ਵਿੱਚ ਕਿਸੇ ਦਾ ਜਾਨੀ ਨੁਕਸਾਨ ਨਹੀਂ ਹੋਇਆ।

ਅੱਗ ਲੱਗਣ ਕਾਰਨ ਟਰੱਕ ਸੜ ਗਿਆ ਅਤੇ ਖੰਡ ਦਾ ਵੀ ਕਾਫੀ ਨੁਕਸਾਨ ਹੋਇਆ। ਇਸ ਹਾਦਸੇ ਵਿੱਚ ਡਰਾਈਵਰ ਅਤੇ ਕਲੀਨਰ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਹੈ।

'truck fell off the bridge','Amritsar news','accident'

Please Comment Here

Similar Post You May Like

  • तेज रफ्तार कार ने बाइक को 100 मीटर तक घसीटा

    तेज रफ्तार कार ने बाइक को 100 मीटर तक घसीटा , पति-पत्नी समेत दो बच्चे घायल

  • खाटू श्याम के दर्शनों को जा रहे तीन लोगों की एक्सीडेंट में मौत,

    खाटू श्याम के दर्शनों को जा रहे तीन लोगों की एक्सीडेंट में मौत, 2 गंभीर घायल

  • ब्यास में घने कोहरे के कारण बड़ा हादसा,

    ब्यास में घने कोहरे के कारण बड़ा हादसा, आपस में टकराए दर्जनों वाहन

  • मुकेरियां से पास ट्रक और कार की टक्कर,

    मुकेरियां से पास ट्रक और कार की टक्कर, 5 दोस्तों में से 4 की मौके पर मौत

Recent Post

  • ਜਲੰਧਰ 'ਚ ਹਸਪਤਾਲ ਅੰਦਰ ਵੜ ਕੇ ਜਵਾਈ ਨੇ ਸੱਸ ਤੇ ਪਤਨੀ 'ਤੇ ਵਰ੍ਹਾਈਆਂ ਗੋਲੀਆਂ, ਮੌਕੇ ਤੋਂ ਹੋਇਆ ਫਰਾਰ...

  • ਪੰਜਾਬ 'ਚ ਬੱਸਾਂ ਦਾ ਹੋਣ ਜਾ ਰਿਹੈ ਚੱਕਾ ਜਾਮ ! ਮੁਸਾਫ਼ਰਾਂ ਨੂੰ ਕਰਨਾ ਪੈ ਸਕਦੈ ਮੁਸ਼ਕਲਾਂ ਦਾ ਸਾਹਮਣਾ...

  • PM ਨੂੰ ਇਸ ਗਲਤੀ ਕਰ ਕੇ ਕੋਰਟ ਨੇ ਕੀਤਾ ਸਸਪੈਂਡ, ਹੁਣ ਇਹ ਚਲਾਉਣਗੇ ਸਰਕਾਰ...

  • ਬਿਕਰਮ ਮਜੀਠੀਆ ਦੇ ਦਫ਼ਤਰ ਦੇ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ, ਪਤਨੀ ਗਨੀਵ ਕੌਰ ਮੌਕੇ 'ਤੇ ਪਹੁੰਚੀ...

  • Dog Lovers ਲਈ ਅਹਿਮ ਖਬਰ ! ਪਾਲਤੂ ਕੁੱਤਾ ਰੱਖਣ ਤੋਂ ਪਹਿਲਾਂ ਲੈਣਾ ਪਵੇਗਾ license, ਗੁਆਂਢੀਆਂ ਦੀ ਸਹਿਮਤੀ ਵੀ ਜ਼ਰੂਰ...

  • ਜੁਲਈ ਦੇ ਸ਼ੁਰੂ 'ਚ ਹੀ TRAIN ਦਾ ਸਫ਼ਰ ਹੋਇਆ ਮਹਿੰਗਾ,ਗੈਸ ਸਿਲੰਡਰ ਕੀਮਤਾਂ ਸਮੇਤ ਇਨ੍ਹਾਂ ਨਿਯਮਾਂ 'ਚ ਹੋਏ ਬਦਲਾਅ ...

  • ਬਿਕਰਮ ਮਜੀਠੀਆ ਦੇ ਟਿਕਾਣਿਆਂ 'ਤੇ ਵਿਜੀਲੈਂਸ ਲਗਾਤਾਰ ਕਰ ਰਹੀ ਰੇਡ, ਮਾਮਲੇ 'ਚ NCB ਵੀ ਕਰ ਸਕਦੀ ਜਾਂਚ...

  • ਹਿਮਾਚਲ 'ਚ 4 ਥਾਵਾਂ 'ਤੇ ਬੱਦਲ ਫੱਟਿਆ, ਕਈ ਲੋਕ ਫਸੇ, ਮੀਂਹ ਦਾ Red Alert ਜਾਰੀ ...

  • Chemical Factory Blast : ਹਾਦਸੇ 'ਚ ਹੁਣ ਤੱਕ 34 ਲੋਕਾਂ ਦੀ ਮੌਤ, 30 ਜਖਮੀ, ਮ੍ਰਿਤਕਾਂ ਦੇ ਪਰਿਵਾਰਾਂ ਨੂੰ 2 ਲੱਖ ਰ...

  • ਗੈਸ ਸਿਲੰਡਰ ਅੱਜ ਤੋਂ ਹੋਏ ਸਸਤੇ, ਦੇਖੋ ਨਵੀਂ ਕੀਮਤ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY