• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਅੰਮ੍ਰਿਤਸਰ 'ਚ ਨਾਕੇ ਦੌਰਾਨ ਮਹਿਲਾ SHO 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਹਸਪਤਾਲ 'ਚ ਚੱਲ ਰਿਹਾ ਇਲਾਜ

अमृतसर में नाके के दौरान महिला SHO पर तेजधार हथियार से हमला,
8/3/2024 2:29:56 PM Kushi Rajput     SHO, sharp weapon, check post in Amritsar, woman SHO was attacked with a sharp weapon, breaking news, Amritsar crime news     ਅੰਮ੍ਰਿਤਸਰ 'ਚ ਨਾਕੇ ਦੌਰਾਨ ਮਹਿਲਾ SHO 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਹਸਪਤਾਲ 'ਚ ਚੱਲ ਰਿਹਾ ਇਲਾਜ  अमृतसर में नाके के दौरान महिला SHO पर तेजधार हथियार से हमला,

ਅੰਮ੍ਰਿਤਸਰ ਵਿਚ ਐਸ ਐਚ ਓ ਉਤੇ ਹਮਲਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦੇਈਏ ਕਿ ਵੇਰਕਾ ਥਾਣੇ ਦੀ SHO ਅਮਨਜੋਤ ਕੌਰ 'ਤੇ ਚੈਕਿੰਗ ਦੌਰਾਨ ਹਮਲਾ ਹੋਇਆ। ਜਾਣਕਾਰੀ ਅਨੁਸਾਰ ਪੁਲਸ ਨੇ ਬੀਤੀ ਰਾਤ ਪਿੰਡ ਮੁਦਲ ਵਿੱਚ ਨਾਕਾਬੰਦੀ ਕੀਤੀ ਹੋਈ ਸੀ ਪਰ ਕੁਝ ਵਿਅਕਤੀਆਂ ਨੇ ਐਸਐਚਓ ਅਮਨਜੋਤ ਕੌਰ ’ਤੇ ਦਾਤ ਨਾਲ ਹਮਲਾ ਕਰ ਦਿੱਤਾ।

ਹਸਪਤਾਲ ਵਿੱਚ ਸਰਜਰੀ ਚੱਲ ਰਹੀ

ਜਾਣਕਾਰੀ ਅਨੁਸਾਰ ਜਦੋਂ ਐਸਐਚਓ ਰਾਤ ਸਮੇਂ ਚੌਕੀ ’ਤੇ ਮੌਜੂਦ ਸਨ ਤਾਂ ਥੋੜ੍ਹੀ ਦੂਰੀ ’ਤੇ ਕੁਝ ਲੋਕਾਂ ਵਿੱਚ ਲੜਾਈ ਹੋਣ ਦੀ ਖ਼ਬਰ ਮਿਲੀ, ਜਦੋਂ ਐਸਐਚਓ ਉਥੇ ਪਹੁੰਚੇ ਤਾਂ ਸ਼ਰਾਬੀ ਵਿਅਕਤੀਆਂ ਨੇ ਉਸ ’ਤੇ ਦਾਤ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ਵਿੱਚ ਐਸਐਚਓ ਦਾ ਕੰਨ ਕੱਟਿਆ ਗਿਆ। ਫਿਲਹਾਲ ਉਨ੍ਹਾਂ ਦੀ ਇਕ ਨਿੱਜੀ ਹਸਪਤਾਲ 'ਚ ਸਰਜਰੀ ਚੱਲ ਰਹੀ ਹੈ।

 

'SHO','sharp weapon','check post in Amritsar','woman SHO was attacked with a sharp weapon','breaking news','Amritsar crime news'

Please Comment Here

Similar Post You May Like

  • जीरकपुर में पुलिस ने गैंगस्टर जस्सा हैपोवाल किया एनकाउंटर

    जीरकपुर में पुलिस ने गैंगस्टर जस्सा हैपोवाल किया एनकाउंटर मर्डर के छह मामलों में वांटेड

  • DGP गौरव यादव ने पंजाब में ADGP से लेकर SHO को जारी किए यह आदेश

    DGP गौरव यादव ने पंजाब में ADGP से लेकर SHO को जारी किए यह आदेश

  • अमृतसर में नाके के दौरान महिला SHO पर तेजधार हथियार से हमला,

    अमृतसर में नाके के दौरान महिला SHO पर तेजधार हथियार से हमला, अस्पताल में चल रही सर्जरी

  • पंजाब में बरातियों से भरी इनोवा कार पानी में बही,

    पंजाब में बरातियों से भरी इनोवा कार पानी में बही, 9 के शव बरामद, 2 अभी भी लापता

  • मशहूर सूफ़ी गायक Hans Raj Hans पर टूटा दुखों का पहाड़,

    मशहूर सूफ़ी गायक Hans Raj Hans पर टूटा दुखों का पहाड़, परिवार के इस सदस्य की हुई मौ'त

  • पंजाब में SHO और एडिशनल SHO के खिलाफ सख्त कार्रवाई,

    पंजाब में SHO और एडिशनल SHO के खिलाफ सख्त कार्रवाई, किया गया सस्पैंड, जानें कारण

Recent Post

  • ਜਲੰਧਰ 'ਚ ਹਸਪਤਾਲ ਅੰਦਰ ਵੜ ਕੇ ਜਵਾਈ ਨੇ ਸੱਸ ਤੇ ਪਤਨੀ 'ਤੇ ਵਰ੍ਹਾਈਆਂ ਗੋਲੀਆਂ, ਮੌਕੇ ਤੋਂ ਹੋਇਆ ਫਰਾਰ...

  • ਪੰਜਾਬ 'ਚ ਬੱਸਾਂ ਦਾ ਹੋਣ ਜਾ ਰਿਹੈ ਚੱਕਾ ਜਾਮ ! ਮੁਸਾਫ਼ਰਾਂ ਨੂੰ ਕਰਨਾ ਪੈ ਸਕਦੈ ਮੁਸ਼ਕਲਾਂ ਦਾ ਸਾਹਮਣਾ...

  • PM ਨੂੰ ਇਸ ਗਲਤੀ ਕਰ ਕੇ ਕੋਰਟ ਨੇ ਕੀਤਾ ਸਸਪੈਂਡ, ਹੁਣ ਇਹ ਚਲਾਉਣਗੇ ਸਰਕਾਰ...

  • ਬਿਕਰਮ ਮਜੀਠੀਆ ਦੇ ਦਫ਼ਤਰ ਦੇ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ, ਪਤਨੀ ਗਨੀਵ ਕੌਰ ਮੌਕੇ 'ਤੇ ਪਹੁੰਚੀ...

  • Dog Lovers ਲਈ ਅਹਿਮ ਖਬਰ ! ਪਾਲਤੂ ਕੁੱਤਾ ਰੱਖਣ ਤੋਂ ਪਹਿਲਾਂ ਲੈਣਾ ਪਵੇਗਾ license, ਗੁਆਂਢੀਆਂ ਦੀ ਸਹਿਮਤੀ ਵੀ ਜ਼ਰੂਰ...

  • ਜੁਲਈ ਦੇ ਸ਼ੁਰੂ 'ਚ ਹੀ TRAIN ਦਾ ਸਫ਼ਰ ਹੋਇਆ ਮਹਿੰਗਾ,ਗੈਸ ਸਿਲੰਡਰ ਕੀਮਤਾਂ ਸਮੇਤ ਇਨ੍ਹਾਂ ਨਿਯਮਾਂ 'ਚ ਹੋਏ ਬਦਲਾਅ ...

  • ਬਿਕਰਮ ਮਜੀਠੀਆ ਦੇ ਟਿਕਾਣਿਆਂ 'ਤੇ ਵਿਜੀਲੈਂਸ ਲਗਾਤਾਰ ਕਰ ਰਹੀ ਰੇਡ, ਮਾਮਲੇ 'ਚ NCB ਵੀ ਕਰ ਸਕਦੀ ਜਾਂਚ...

  • ਹਿਮਾਚਲ 'ਚ 4 ਥਾਵਾਂ 'ਤੇ ਬੱਦਲ ਫੱਟਿਆ, ਕਈ ਲੋਕ ਫਸੇ, ਮੀਂਹ ਦਾ Red Alert ਜਾਰੀ ...

  • Chemical Factory Blast : ਹਾਦਸੇ 'ਚ ਹੁਣ ਤੱਕ 34 ਲੋਕਾਂ ਦੀ ਮੌਤ, 30 ਜਖਮੀ, ਮ੍ਰਿਤਕਾਂ ਦੇ ਪਰਿਵਾਰਾਂ ਨੂੰ 2 ਲੱਖ ਰ...

  • ਗੈਸ ਸਿਲੰਡਰ ਅੱਜ ਤੋਂ ਹੋਏ ਸਸਤੇ, ਦੇਖੋ ਨਵੀਂ ਕੀਮਤ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY