• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਅਮਰੀਕਾ ਤੋਂ ਆਏ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, ਚੱਲਦੀ ਫਾਰਚੂਨਰ 'ਚ ਕਰ ਲਿਆ SUICIDE

1/17/2025 5:39:12 PM Gurpreet Singh     punjab breaking news, ludhiana news, young man suicide in machiwara sahib, punjab police    ਅਮਰੀਕਾ ਤੋਂ ਆਏ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, ਚੱਲਦੀ ਫਾਰਚੂਨਰ 'ਚ ਕਰ ਲਿਆ SUICIDE 

ਲੁਧਿਆਣਾ ਦੇ ਬਲਾਕ ਮਾਛੀਵਾੜਾ ਸਾਹਿਬ ਅਧੀਨ ਪੈਂਦੇ ਪਿੰਡ ਗੌਂਸਗੜ੍ਹ ਵਿਖੇ ਅਮਰੀਕਾ ਤੋਂ ਆਏ ਨੌਜਵਾਨ ਨੇ ਖੁਦ ਨੂੰ ਗੋਲੀ ਮਾਰ ਕੇ ਆਪਣੀ ਜੀਵਨਲੀਲਾ ਸਮਾਪਤ ਕਰ ਲਈ। 

ਲਾਇਸੈਂਸੀ ਰਿਵਾਲਵਰ ਨਾਲ ਖੁਦ ਨੂੰ ਮਾਰੀ ਗੋਲੀ

ਇਹ ਮਾਮਲਾ ਬੇਟ ਇਲਾਕੇ ਦੇ ਪਿੰਡ ਗੌਂਸਗੜ੍ਹ ਤੋਂ ਸਾਹਮਣੇ ਆਇਆ ਹੈ, ਜਿਥੋਂ ਦੇ ਰਹਿਣ ਵਾਲੇ ਨੌਜਵਾਨ ਸੁਰਿੰਦਰ ਸਿੰਘ ਛਿੰਦਾ ਨੇ ਆਪਣੀ ਫਾਰਚੂਨਰ ਗੱਡੀ 'ਚ ਲਾਇਸੈਂਸੀ ਰਿਵਾਲਵਰ ਨਾਲ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। 

 1 ਸਾਲ ਪਹਿਲਾਂ ਆਇਆ ਅਮਰੀਕਾ ਤੋਂ

ਸੁਰਿੰਦਰ ਸਿੰਘ ਛਿੰਦਾ ਲਗਭਗ 1 ਸਾਲ ਪਹਿਲਾਂ ਅਮਰੀਕਾ ਤੋਂ ਪੰਜਾਬ ਆਇਆ ਸੀ। ਹੁਣ ਪਿੰਡ ਵਿਚ ਆਪਣੇ ਪਰਿਵਾਰ ਨਾਲ ਖੇਤੀਬਾੜੀ ਦੇ ਨਾਲ ਡੇਅਰੀ ਦਾ ਕੰਮ ਕਰਦਾ ਸੀ। ਹਰ ਰੋਜ਼ ਦੀ ਤਰ੍ਹਾਂ ਅੱਜ ਵੀ ਉਹ ਸਵੇਰੇ ਦੁੱਧ ਡੇਅਰੀ 'ਚ ਪਾ ਕੇ ਆ ਆਇਆ। ਉਸ ਤੋਂ ਬਾਅਦ ਆਪਣੀ ਫਾਰਚੂਨਰ ਗੱਡੀ ਲੈ ਕੇ ਚਲਾ ਗਿਆ, ਜਿਸ ਨੇ ਚਲਦੀ ਫਾਰਚੂਨਰ ਗੱਡੀ 'ਚ ਆਪਣੀ ਲਾਇਸੈਂਸੀ ਰਿਵਾਲਵਰ ਨਾਲ ਖੁਦ ਨੂੰ ਗੋਲੀ ਮਾਰ ਲਈ, ਜਿਸ ਤੋਂ ਬਾਅਦ ਗੱਡੀ ਬੇਕਾਬੂ ਹੋ ਕੇ ਖੇਤਾਂ ਵਿਚ ਵੜ ਗਈ।

ਛਾਤੀ ਵਿਚ ਮਾਰੀ ਗੋਲੀ

ਚਸ਼ਮਦੀਦ ਨੇ ਦੱਸਿਆ ਕਿ ਜਦੋਂ ਫਾਰਚੂਨਰ ਗੱਡੀ ਖੰਭੇ ਨਾਲ ਟਕਰਾ ਕੇ ਖੇਤਾਂ 'ਚ ਡਿੱਗੀ ਤਾਂ ਉਸ ਵਿਚੋਂ ਧੂੰਆਂ ਨਿਕਲਣ ਲੱਗ ਪਿਆ। ਜਦੋਂ ਨੇੜੇ ਜਾ ਕੇ ਦੇਖਿਆ ਤਾਂ ਨੌਜਵਾਨ ਲਹੂ ਲੁਹਾਨ ਡਰਾਈਵਰ ਸੀਟ ’ਤੇ ਪਿਆ ਸੀ। ਸ਼ੀਸ਼ਾ ਤੋੜ ਕੇ ਜਦੋਂ ਨੌਜਵਾਨ ਬਾਹਰ ਕੱਢਿਆ ਤਾਂ ਉਸ ਦੀ ਪਛਾਣ ਸੁਰਿੰਦਰ ਸਿੰਘ ਛਿੰਦਾ ਵਜੋਂ ਹੋਈ ਪਰ ਉਸ ਦੀ ਛਾਤੀ 'ਚ ਗੋਲ਼ੀ ਲੱਗਣ ਕਾਰਨ ਮੌਤ ਹੋ ਗਈ ਸੀ। ਦੱਸਿਆ ਜਾ ਰਿਹਾ ਹੈ ਕਿ ਸੁਰਿੰਦਰ ਛਿੰਦਾ ਦੇ 2 ਗੋਲ਼ੀਆਂ ਲੱਗੀਆਂ,1 ਉਸ ਦੀ ਲੱਤ ਤੇ ਦੂਜੀ ਉਸ ਦੀ ਛਾਤੀ ਤੋਂ ਆਰਪਾਰ ਹੋ ਗਈ।

ਪੁਲਸ ਕਰ ਰਹੀ ਜਾਂਚ

ਘਟਨਾ ਸਥਾਨ ਉਤੇ ਪੁਲਸ ਜ਼ਿਲ੍ਹਾ ਖੰਨਾ ਦੇ ਐੱਸਐੱਸਪੀ ਅਸ਼ਵਨੀ ਗੋਟਿਆਲ, ਡੀਐੱਸਪੀ (ਡੀ) ਸੁਖਪ੍ਰੀਤ ਸਿੰਘ ਰੰਧਾਵਾ ਅਤੇ ਥਾਣਾ ਮੁਖੀ ਪਵਿੱਤਰ ਸਿੰਘ ਵੀ ਮੌਕੇ ’ਤੇ ਪਹੁੰਚੇ। ਪੁਲਸ ਵਲੋਂ ਲਾਸ਼ ਨੂੰ ਪੋਸਟ ਮਾਰਟਮ ਲਈ ਭਿਜਵਾ ਦਿੱਤਾ ਗਿਆ ਹੈ।ਮ੍ਰਿਤਕ ਆਪਣੇ ਪਿੱਛੇ ਪਤਨੀ ਤੋਂ ਇਲਾਵਾ ਇੱਕ ਬੱਚਾ ਛੱਡ ਗਿਆ ਹੈ। ਫਿਲਹਾਲ ਖੁਦਕੁਸ਼ੀ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਪੁਲਸ ਇਸ ਮਾਮਲੇ ਦੀ ਬਰੀਕੀ ਨਾਲ ਜਾਂਚ ਕਰ ਰਹੀ ਹੈ।

 

'punjab breaking news','ludhiana news','young man suicide in machiwara sahib','punjab police'

Please Comment Here

Similar Post You May Like

  • महिला को देखने पर हो गया बवाल,

    महिला को देखने पर हो गया बवाल, एएसआई ने बहनकर माफी मांगी

  • पंजाब पुलिस के चर्चित  पुलिस गुरमीत Pinky Cat का निधन,

    पंजाब पुलिस के चर्चित पुलिस गुरमीत Pinky Cat का निधन, डेंगू ने ली जान

  • पंजाब पुलिस की बड़ी कार्रवाई, BKI के 4 गैंग्स्टर्स अरेस्ट,

    पंजाब पुलिस की बड़ी कार्रवाई, BKI के 4 गैंग्स्टर्स अरेस्ट, विदेशी हथियारों समेत कारतूस बरामद

  • Drugs मामले में कोर्ट में पेश नहीं हुए पुलिस अधिकारी,

    Drugs मामले में कोर्ट में पेश नहीं हुए पुलिस अधिकारी, पंजाब सरकार ने लिया सख्त एक्शन का फैसला

  • PM मोदी की सुरक्षा चूक मामले में पंजाब पुलिस ने बड़ा एक्शन,

    PM मोदी की सुरक्षा चूक मामले में पंजाब पुलिस ने बड़ा एक्शन, इस अधिकारी को किया सस्पेंड

Recent Post

  • ਅਮਰੀਕਾ 'ਚ ਤੂਫਾਨ ਨੇ ਮਚਾਈ ਤਬਾਹੀ, 48 ਘੰਟਿਆਂ 'ਚ 27 ਲੋਕਾਂ ਦੀ ਮੌਤ, ਹਜ਼ਾਰਾਂ ਲੋਕ ਹੋਏ ਬੇਘਰ...

  • ਹੁਣ 3 ਲੱਖ ਰੁਪਏ 'ਚ ਮਿਲੇਗਾ Iphone!, ਲੋਕਾਂ ਲਈ ਖਰੀਦਣਾ ਹੋ ਜਾਵੇਗਾ ਮਹਿੰਗਾ...

  • ਕੀ ਅੱਜ ਖਤਮ ਹੋਵੇਗਾ Ceasefire, ਭਾਰਤੀ ਸੈਨਾ ਨੇ ਦਿੱਤਾ ਵੱਡਾ ਬਿਆਨ...

  • ATP ਸੁਖਦੇਵ ਵਸ਼ਿਸ਼ਟ ਦੀ ਕੋਰਟ 'ਚ ਪੇਸ਼ੀ, ਫਿਰ ਮਿਲਿਆ 2 ਦਿਨ ਦਾ ਰਿਮਾਂਡ...

  • ਪਾਕਿਸਤਾਨ ਦੀ ਜਾਸੂਸੀ ਕਰਨ ਦੇ ਦੋਸ਼ ‘ਚ ਹਰਿਆਣਾ ਦੀ Youtuber ਸਮੇਤ 6 ਗ੍ਰਿਫ਼ਤਾਰ, ISI ਨੂੰ ਭੇਜਦੇ ਸਨ ਖੂਫ਼ੀਆ ਜਾਣਕਾ...

  • ਕੇਦਾਰਨਾਥ 'ਚ ਹੈਲੀਕਾਪਟਰ ਕ੍ਰੈਸ਼, ਦੋ ਟੋਟਿਆਂ 'ਚ ਵੰਡਿਆ...

  • ਪਾਕਿ PM ਸ਼ਾਹਬਾਜ਼ ਸ਼ਰੀਫ ਦਾ ਬਿਆਨ,ਕਿਹਾ-ਭਾਰਤ ਨੇ ਸਾਡੇ ਏਅਰਬੇਸ ਕੀਤੇ ਤਬਾਹ, ਦੇਖੋ ਵੀਡੀਓ...

  • ਮੁੰਬਈ ਏਅਰਪੋਰਟ ਤੇ ਤਾਜ ਹੋਟਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਮੁੰਬਈ ਪੁਲਸ ਨੂੰ ਮਿਲੀ E-MAIL ...

  • ਬਟਾਲਾ 'ਚ ਗ੍ਰਨੇਡ ਹਮਲੇ ਨੂੰ ਲੈ ਕੈ ਵੱਡਾ ਖੁਲਾਸਾ , SSP ਨੇ ਦਿੱਤੀ ਜਾਣਕਾਰੀ , ਦੇਖੋ VIDEO...

  • LPU ਦੇ ਸਟੂਡੈਂਟ ਦੇ ਕਤਲ ਦੀ ਗੁੱਥੀ ਸੁਲਝੀ, ਹਿਮਾਚਲ ਤੋਂ 6 ਦੋਸ਼ੀਆਂ ਨੂੰ ਕੀਤਾ ਗ੍ਰਿਫ਼ਤਾਰ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY