• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਹੁਸ਼ਿਆਰਪੁਰ 'ਚ ਕਾਰ ਤੇ ਟਰੱਕ ਦੀ ਟੱਕਰ 'ਚ ਦਿੱਲੀ ਦੇ ਨੌਜਵਾਨ ਦੀ ਮੌਤ, ਦੋਸਤਾਂ ਨਾਲ ਲੱਦਾਖ ਤੋਂ ਆ ਰਿਹਾ ਸੀ ਵਾਪਸ

6/25/2024 4:00:10 PM Gurpreet Singh     Hoshiarpur news, accident in hoshiarpur,young man from delhi died, car truck accident in Hoshiarpur    ਹੁਸ਼ਿਆਰਪੁਰ 'ਚ ਕਾਰ ਤੇ ਟਰੱਕ ਦੀ ਟੱਕਰ 'ਚ ਦਿੱਲੀ ਦੇ ਨੌਜਵਾਨ ਦੀ ਮੌਤ, ਦੋਸਤਾਂ ਨਾਲ ਲੱਦਾਖ ਤੋਂ ਆ ਰਿਹਾ ਸੀ ਵਾਪਸ  

ਹੁਸ਼ਿਆਰਪੁਰ ਵਿਚ ਦਿੱਲੀ ਦੇ ਇਕ ਨੌਜਵਾਨ ਦੀ ਸੜਕ ਹਾਦਸੇ ਵਿਚ ਜਾਨ ਚਲੀ ਗਈ। ਇਹ ਹਾਦਸਾ ਦਸੂਹਾ ਰੋਡ 'ਤੇ ਪਿੰਡ ਕੱਕੋ ਕੋਲ ਦੇਰ ਰਾਤ ਵਾਪਰਿਆ। ਜਾਣਕਾਰੀ ਅਨੁਸਾਰ ਕਾਰ ਅਤੇ ਟਰੱਕ ਦੀ ਟੱਕਰ ਹੋ ਗਈ। ਹਾਦਸੇ 'ਚ ਇਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਕਈ ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।

ਲੇਹ-ਲੱਦਾਖ ਤੋਂ ਆ ਰਹੇ ਸਨ ਵਾਪਸ

ਜਾਣਕਾਰੀ ਦਿੰਦੇ ਹੋਏ ਜ਼ਖਮੀ ਨੌਜਵਾਨ ਮਨੋਜ ਵਾਸੀ ਦਿੱਲੀ ਦੇ ਚਾਚਾ ਵਿਜੇ ਕੁਮਾਰ ਨੇ ਦੱਸਿਆ ਕਿ ਉਸ ਦਾ ਭਤੀਜਾ ਮਨੋਜ ਆਪਣੇ ਪਰਿਵਾਰ ਅਤੇ ਉਸ ਦੇ ਦੋਸਤ ਸਤੀਸ਼ ਸਮੇਤ ਲੇਹ-ਲੱਦਾਖ ਤੋਂ ਕਾਰ 'ਚ ਦਿੱਲੀ ਵਾਪਸ ਆ ਰਹੇ ਸਨ।ਮਨੋਜ ਦਾ ਦੋਸਤ ਸਤੀਸ਼ ਕਾਰ ਚਲਾ ਰਿਹਾ ਸੀ। ਜਦੋਂ ਉਹ ਹੁਸ਼ਿਆਰਪੁਰ ਨੇੜੇ ਮਾਊਂਟ ਕਾਰਮਲ ਸਕੂਲ ਕੱਕੋ ਕੋਲ ਪਹੁੰਚੇ ਤਾਂ ਉਨ੍ਹਾਂ ਦੀ ਕਾਰ ਇੱਕ ਟਰੱਕ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਮਨੋਜ ਦੇ ਦੋਸਤ ਸਤੀਸ਼ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਬਾਕੀ ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਤੁਰੰਤ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਮੌਕੇ 'ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

'Hoshiarpur news','accident in hoshiarpur','young man from delhi died','car truck accident in Hoshiarpur'

Please Comment Here

Similar Post You May Like

Recent Post

  • Elon Musk ਦੀ ਸਟਾਰਲਿੰਕ ਕੰਪਨੀ ਨੂੰ ਭਾਰਤ 'ਚ ਸਰਵਿਸ ਸ਼ੁਰੂ ਕਰਨ ਲਈ ਮਿਲਿਆ ਲਾਇਸੈਂਸ ...

  • MLA ਦੇ ਪੁੱਤਰ ਰਾਜਨ ਅਰੋੜਾ ਅਤੇ ATP ਸੁਖਦੇਵ ਦੀਆਂ ਵਧੀਆਂ ਮੁਸ਼ਕਲਾਂ, ਕੋਰਟ ਨੇ ਜ਼ਮਾਨਤ ਪਟੀਸ਼ਨ ਕੀਤੀ ਰੱਦ ...

  • ਪੰਜਾਬ ਦੇ ਇਨ੍ਹਾਂ ਸ਼ਹਿਰਾਂ 'ਚ ਨਵੇਂ ਅਰਬਨ ਸਟੇਟ ਬਣਾਉਣ ਦੀ ਤਿਆਰੀ, ਕਿਸਾਨਾਂ ਤੇ ਜ਼ਮੀਨ ਮਾਲਕਾਂ ਲਈ ਇਸ਼ਤਿਹਾਰ ਜਾਰੀ...

  • ਸ੍ਰੀ ਅਕਾਲ ਤਖਤ ਸਾਹਿਬ ਤੋਂ ਜਥੇਦਾਰ ਸਾਹਿਬ ਨੇ ਦਿੱਤਾ ਕੌਮ ਦੇ ਨਾਂ ਸੰਦੇਸ਼, ਘੱਲੂਘਾਰਾ ਬਰਸੀ ਮੌਕੇ ਅੰਮ੍ਰਿਤਸਰ ਰਿਹਾ ਬ...

  • ਭਾਰਤ ਭੂਸ਼ਣ ਆਸ਼ੂ ਨੂੰ ਸੰਮਨ ਭੇਜਣ ਵਾਲਾ SSP ਮੁਅੱਤਲ, ਵਿਜੀਲੈਂਸ ਸਾਹਮਣੇ ਪੇਸ਼ ਨਹੀਂ ਹੋਣਾ ਪਵੇਗਾ...

  • PM ਮੋਦੀ ਨੇ ਦੁਨੀਆ ਦੇ ਸਭ ਤੋਂ ਉੱਚੇ ਚਨਾਬ ਆਰਚ ਬ੍ਰਿਜ ਦਾ ਕੀਤਾ ਉਦਘਾਟਨ, ਕਟੜਾ-ਸ੍ਰੀਨਗਰ ਵੰਦੇ ਭਾਰਤ ਨੂੰ ਦਿਖਾਈ ਹਰੀ ...

  • ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਦੀ ਚੋਰ ਭੰਨ ਗਏ ਗੱਡੀ, ਲੈ ਗਏ ਲੱਖਾਂ ਦਾ ਸਾਮਾਨ ...

  • ਬੰਗਲੌਰ ਭਗਦੜ ਮਾਮਲੇ 'ਚ RCB ਮਾਰਕੀਟਿੰਗ ਅਫਸਰ ਗ੍ਰਿਫ਼ਤਾਰ,ਪੁਲਿਸ ਕਮਿਸ਼ਨਰ ਸਮੇਤ 8 ਅਧਿਕਾਰੀ ਸਸਪੈਂਡ ...

  • ਹੋਮ ਲੋਨ ਸਮੇਤ ਕਈ ਕਰਜ਼ੇ ਹੋਣਗੇ ਸਸਤੇ, RBI ਨੇ ਛੇ ਮਹੀਨਿਆਂ 'ਚ ਤੀਜੀ ਵਾਰ ਰੈਪੋ ਰੇਟ 'ਚ ਕੀਤੀ ਕਟੌਤੀ...

  • ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ ਵਿਜੀਲੈਂਸ ਦਾ ਸੰਮਨ, ਆਸ਼ੂ ਨੇ ਪੇਸ਼ ਹੋਣ ਤੋਂ ਕੀਤਾ ਮਨ੍ਹਾ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY