• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਕੈਨੇਡਾ ਗਏ ਤਰਨਤਾਰਨ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ , 6 ਸਾਲ ਪਹਿਲਾਂ ਸਟੱਡੀ ਵੀਜ਼ੇ 'ਤੇ ਗਿਆ ਸੀ ਵਿਦੇਸ਼

Punjabi Dead In Canada:
10/9/2024 2:57:37 PM Kushi Rajput     Tarn Taran, young man from Tarn Taran died in Canada, study visa, Canada, today news, Punjabi Dead In Canada    ਕੈਨੇਡਾ ਗਏ ਤਰਨਤਾਰਨ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ  , 6 ਸਾਲ ਪਹਿਲਾਂ ਸਟੱਡੀ ਵੀਜ਼ੇ 'ਤੇ ਗਿਆ ਸੀ ਵਿਦੇਸ਼    Punjabi Dead In Canada:

ਵਿਦੇਸ਼ਾਂ 'ਚ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਆਏ ਦਿਨ ਵਿਦੇਸ਼ ਤੋਂ ਮੰਦਭਾਗੀ ਖਬਰਾਂ ਆਉਂਦੀਆਂ ਰਹਿੰਦੀਆਂ ਹਨ | ਕੈਨੇਡਾ ’ਚ ਤਰਨਤਾਰਨ ਦੇ ਵਿਪਨ ਕੁਮਾਰ ਦਾ ਕੈਨੇਡਾ ’ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ | ਮ੍ਰਿਤਕ ਦੀ ਪਹਿਚਾਣ 28 ਦੇ ਨੌਜਵਾਨ ਵਿਪਨ ਕੁਮਾਰ ਦੇ ਰੂਪ ਵਜੋਂ ਹੋਈ | ਜਿਸ ਤੋਂ ਬਾਅਦ ਇਲਾਕੇ ’ਚ ਸੋਗ ਦੀ ਲਹਿਰ ਫੈਲ ਗਈ।

6 ਸਲ ਪਹਿਲਾਂ ਗਿਆ ਸੀ ਵਿਦੇਸ਼ 

ਮ੍ਰਿਤਕ ਦੇ ਪਿਤਾ ਰਾਜਵਿੰਦਰ ਕੁਮਾਰ ਰਾਜੂ ਨੇ ਦੱਸਿਆ ਕਿ ਉਸ ਦਾ ਛੋਟਾ ਬੇਟਾ ਵਿਪਨ ਕੁਮਾਰ, ਜਿਸ ਦੀ ਉਮਰ ਕਰੀਬ 28 ਸਾਲ ਹੈ | ਉਹ ਕਰੀਬ 6 ਸਾਲ ਪਹਿਲਾਂ ਪੜ੍ਹਾਈ ਕਰਨ ਲਈ ਕੈਨੇਡਾ ਗਿਆ ਸੀ। ਮੰਗਲਵਾਰ ਦੇਰ ਸ਼ਾਮ ਵਿਪਨ ਦੀ ਅਚਾਨਕ ਤਬੀਅਤ ਖਰਾਬ ਹੋਣ ਉਪਰੰਤ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਇਲਾਜ ਦੌਰਾਨ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। 

ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ 

ਡਾਕਟਰਾਂ ਮੁਤਾਬਕ ਵਿਪਨ ਦਾ ਦਿਲ ਦਾ ਦੌਰਾ ਪੈਣ ਕਰਕੇ ਦਿਹਾਂਤ ਹੋਇਆ ਹੈ। ਪਰਿਵਾਰ ਨੂੰ ਫੋਨ ਰਾਹੀਂ ਜਦੋਂ ਇਸ ਸਬੰਧੀ ਦੋਸਤਾਂ ਵੱਲੋਂ ਸੂਚਨਾ ਦਿੱਤੀ ਗਈ ਤਾਂ ਉਨ੍ਹਾਂ ਦੇ ਸਿਰ ਦੁੱਖਾਂ ਦਾ ਪਹਾੜ ਟੁੱਟ ਗਿਆ। ਮ੍ਰਿਤਕ ਵਿਪਨ ਆਪਣੇ ਪਿੱਛੇ ਮਾਤਾ, ਪਿਤਾ ਤੇ ਵੱਡੇ ਭਰਾ ਨੂੰ ਛੱਡ ਗਿਆ ਹੈ। 

'Tarn Taran','young man from Tarn Taran died in Canada','study visa','Canada','today news','Punjabi Dead In Canada'

Please Comment Here

Similar Post You May Like

  • जालंधर के 20 साल के युवक की Canada में रोड एक्सीडेंट में मौत

    जालंधर के 20 साल के युवक की Canada में रोड एक्सीडेंट में मौत 6 महीने पहले ही गया था विदेश

  • Canada में 22 साल के पंजाबी नौजवान की हार्ट अटैक से मौत,

    Canada में 22 साल के पंजाबी नौजवान की हार्ट अटैक से मौत, परिवार से मिलने जा रहा था

  • परिवार के छह सदस्यों की मौत से टूटी बलबीर कौर

    परिवार के छह सदस्यों की मौत से टूटी बलबीर कौर कहा-काश मैं भी उस दिन अंदर हुंदी...

  • कनाडा के इन शहरों में Visa सेवाएं बंद,

    कनाडा के इन शहरों में Visa सेवाएं बंद, दिल्ली जाकर करवानी होगी वीजा प्रोसेसिंग

  • टीचर ने युवक को कार से मारी टक्कर, बोनट पर लटका 1 घंटे तक घुमाया,

    टीचर ने युवक को कार से मारी टक्कर, बोनट पर लटका 1 घंटे तक घुमाया, मारने की नीयत से किया हमला

  • बटाला में अपने ही ट्रैक्टर के नीचे आने से युवक की मौत

    बटाला में अपने ही ट्रैक्टर के नीचे आने से युवक की मौत छिंज मेले में दिखा रहा था स्टंट

  •  तरनतारन में गैंगस्टर ने निजी अस्पताल के डॉक्टर से मांगी 2 करोड़ की फिरौती,

    तरनतारन में गैंगस्टर ने निजी अस्पताल के डॉक्टर से मांगी 2 करोड़ की फिरौती, पैसे न देने पर दी जान से मारने की धमकी

Recent Post

  • ਜਲੰਧਰ 'ਚ ਕਾਂਗਰਸੀ ਆਗੂ ਜ਼ੋਰਾਵਰ ਸਿੰਘ ਸੋਢੀ ਨੂੰ ਪਾਰਟੀ ਵਿੱਚੋਂ ਕੱਢਿਆ ਗਿਆ, ਸਾਬਕਾ ਮੰਤਰੀ ਨੇ ਕੀਤੀ ਕਾਰਵਾਈ...

  • ਹੁਣ ਜਲੰਧਰ ਦੇ ਇਸ ਇਲਾਕੇ 'ਚ ਲੱਗੇਗੀ ਪਟਾਕਾ ਮਾਰਕਿਟ, ਨਵੀਂ ਜਗ੍ਹਾਂ ਹੋਈ Final...

  • ਜਲੰਧਰ 'ਚ ਚੋਰਾਂ ਨੇ ਦੋ ਘਰਾਂ ਨੂੰ ਬਣਾਇਆ ਨਿਸ਼ਾਨਾ, ਲੱਖਾਂ ਦੇ ਗਹਿਣਿਆਂ ਸਮੇਤ ਕੈਸ਼ ਕੀਤਾ ਚੋਰੀ ...

  • ਬਿਕਰਮ ਮਜੀਠੀਆ ਦੀ ਅੱਜ ਪੇਸ਼ੀ, ਕੋਰਟ ਨੇ 14 ਦਿਨਾਂ ਲਈ ਨਿਆਂਇਕ ਹਿਰਾਸਤ 'ਚ ਭੇਜਿਆ ...

  • ਪੰਜਾਬ 'ਚ ਸਵੇਰ ਤੋਂ ਹੀ ਪੈ ਰਿਹਾ ਮੀਂਹ, ਜਲੰਧਰ ਸਮੇਤ 8 ਜ਼ਿਲ੍ਹਿਆਂ 'ਚ ਫਲੈਸ਼ ਅਲਰਟ ਜਾਰੀ ...

  • ਨੀਰਵ ਮੋਦੀ ਦਾ ਭਰਾ ਨਿਹਾਲ ਮੋਦੀ ਅਮਰੀਕਾ 'ਚ ਗ੍ਰਿਫ਼ਤਾਰ, 13,600 ਕਰੋੜ ਦੇ ਘੁਟਾਲੇ ਦੇ ਸਬੂਤ ਨਸ਼ਟ ਕਰਨ ਦੇ ਦੋਸ਼ ...

  • ਮੂਸੇਵਾਲਾ ਕਤਲਕਾਂਡ 'ਚ ਸ਼ਾਮਲ ਗੈਂਗਸਟਰ ਦੇ ਭਰਾ ਦਾ MURDER, ਇਸ ਗੈਂਗ ਨੇ ਲਈ ਜ਼ਿੰਮੇਵਾਰੀ...

  • ਜਲੰਧਰ 'ਚ AAP ਵਰਕਰ ਨੇ ਆਪਣੀ ਹੀ ਪਾਰਟੀ ਦੇ ਕੌਂਸਲਰ ਪਤੀ ਨੂੰ ਕੱਢੀਆਂ ਗਾਲ੍ਹਾਂ, AUDIO VIRAL!...

  • ਜਲੰਧਰ 'ਚ SHO ਲਾਈਨ ਹਾਜ਼ਰ, ਧਾਰਮਕ ਵਿਵਾਦ 'ਚ ਕਾਰਵਾਈ ਨਾ ਕਰਨ 'ਤੇ Action ...

  • ਜਲੰਧਰ 'ਚ ਰੋਜ਼ਾਨਾ 2 ਸ਼ਿਫਟਾਂ 'ਚ ਹੋਵੇਗੀ ਸਫਾਈ, ਮੇਅਰ ਵਿਨੀਤ ਧੀਰ ਨੇ ਹੁਕਮ ਕੀਤੇ ਜਾਰੀ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY