• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਅੰਮ੍ਰਿਤਸਰ 'ਚ ਨੌਜਵਾਨ ਦਾ ਬੇਰਹਿਮੀ ਨਾਲ ਕੀਤਾ ਕਤਲ, ਪਰਿਵਾਰਕ ਮੈਂਬਰਾਂ ਨੇ ਮਚਾਇਆ ਹੰਗਾਮਾ

  Amritsar में युवक की बेरहमी से हत्या ,
11/22/2024 12:23:07 PM Kushi Rajput     young man was brutally murdered in Amritsar, Amritsar news, family members created a ruckus    ਅੰਮ੍ਰਿਤਸਰ 'ਚ ਨੌਜਵਾਨ ਦਾ ਬੇਰਹਿਮੀ ਨਾਲ ਕੀਤਾ ਕਤਲ, ਪਰਿਵਾਰਕ ਮੈਂਬਰਾਂ ਨੇ ਮਚਾਇਆ ਹੰਗਾਮਾ    Amritsar में युवक की बेरहमी से हत्या ,

ਅੰਮ੍ਰਿਤਸਰ ਵਿੱਚ ਇੱਕ ਵਾਰ ਫਿਰ ਤੋਂ ਅਪਰਾਧਿਕ ਘਟਨਾਵਾਂ ਵਿੱਚ ਵਾਧਾ ਹੋਣਾ ਸ਼ੁਰੂ ਹੋ ਗਿਆ ਹੈ। ਜਿਸ ਕਾਰਨ ਲੋਕਾਂ ਦੇ ਮਨਾਂ ਵਿੱਚੋਂ ਪੁਲਿਸ ਦਾ ਡਰ ਖਤਮ ਹੁੰਦਾ ਨਜ਼ਰ ਆ ਰਿਹਾ ਹੈ। ਅੰਮ੍ਰਿਤਸਰ ਦੀ ਹਿੰਦੁਸਤਾਨ ਬਸਤੀ ਤੋਂ ਇੱਕ ਤਾਜ਼ਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਦੇਰ ਰਾਤ ਇੱਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਕਤਲ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਮੌਕੇ 'ਤੇ ਪਹੁੰਚ ਕੇ ਹੰਗਾਮਾ ਕਰ ਦਿੱਤਾ। ਮ੍ਰਿਤਕ ਦੀ ਪਛਾਣ ਗੌਰਵ ਵਜੋਂ ਹੋਈ ਹੈ।

ਜਾਂਚ 'ਚ ਜੁਟੀ ਪੁਲਿਸ 

ਇਸ ਦੌਰਾਨ ਮੌਕੇ 'ਤੇ ਪਹੁੰਚੇ ਪੁਲਿਸ ਮੁਲਾਜ਼ਮਾਂ ਨੇ ਘਟਨਾ ਸਥਾਨ ਦਾ ਜਾਇਜ਼ਾ ਲਿਆ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ। ਏਸੀਪੀ ਜਸਪਾਲ ਸਿੰਘ ਨੇ ਦੱਸਿਆ ਕਿ ਹਿੰਦੁਸਤਾਨ ਬਸਤੀ ਦੇ ਬਾਹਰ ਪ੍ਰੇਮ ਨਗਰ ਦੇ ਰਹਿਣ ਵਾਲੇ ਗੌਰਵ ਨਾਮਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਹੈ। ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਜਲਦ ਹੀ ਦੋਸ਼ੀਆਂ ਨੂੰ ਗਿ੍ਫ਼ਤਾਰ ਕਰ ਲਿਆ ਜਾਵੇਗਾ| 

ਦੱਸ ਦੇਈਏ ਕਿ ਇਸ ਘਟਨਾ ਤੋਂ ਪਹਿਲਾਂ ਵੀ ਅੰਮ੍ਰਿਤਸਰ ਦੇ ਝੁਝਾਰ ਐਵੇਨਿਊ ਸਥਿਤ ਇੱਕ ਘਰ ਦੇ ਬਾਹਰ ਦੋ ਅਣਪਛਾਤੇ ਨੌਜਵਾਨ ਗੋਲੀ ਚਲਾ ਕੇ ਫਰਾਰ ਹੋ ਗਏ ਸਨ। ਜਿਸ ਤੋਂ ਬਾਅਦ ਕਤਲ ਦੀ ਇੱਕ ਹੋਰ ਘਟਨਾ ਸਾਹਮਣੇ ਆਈ ਹੈ।

'young man was brutally murdered in Amritsar','Amritsar news','family members created a ruckus'

Please Comment Here

Similar Post You May Like

  • अमृतसर में नहर में नहाने गये तीन बच्चों की डूबने से मौत,

    अमृतसर में नहर में नहाने गये तीन बच्चों की डूबने से मौत, 2 की लाशें बरामद

Recent Post

  • ਜਲੰਧਰ 'ਚ ਚੋਰਾਂ ਨੇ ਦੋ ਘਰਾਂ ਨੂੰ ਬਣਾਇਆ ਨਿਸ਼ਾਨਾ, ਲੱਖਾਂ ਦੇ ਗਹਿਣਿਆਂ ਸਮੇਤ ਕੈਸ਼ ਕੀਤਾ ਚੋਰੀ ...

  • ਬਿਕਰਮ ਮਜੀਠੀਆ ਦੀ ਅੱਜ ਪੇਸ਼ੀ, ਕੋਰਟ ਨੇ 14 ਦਿਨਾਂ ਲਈ ਨਿਆਂਇਕ ਹਿਰਾਸਤ 'ਚ ਭੇਜਿਆ ...

  • ਪੰਜਾਬ 'ਚ ਸਵੇਰ ਤੋਂ ਹੀ ਪੈ ਰਿਹਾ ਮੀਂਹ, ਜਲੰਧਰ ਸਮੇਤ 8 ਜ਼ਿਲ੍ਹਿਆਂ 'ਚ ਫਲੈਸ਼ ਅਲਰਟ ਜਾਰੀ ...

  • ਨੀਰਵ ਮੋਦੀ ਦਾ ਭਰਾ ਨਿਹਾਲ ਮੋਦੀ ਅਮਰੀਕਾ 'ਚ ਗ੍ਰਿਫ਼ਤਾਰ, 13,600 ਕਰੋੜ ਦੇ ਘੁਟਾਲੇ ਦੇ ਸਬੂਤ ਨਸ਼ਟ ਕਰਨ ਦੇ ਦੋਸ਼ ...

  • ਮੂਸੇਵਾਲਾ ਕਤਲਕਾਂਡ 'ਚ ਸ਼ਾਮਲ ਗੈਂਗਸਟਰ ਦੇ ਭਰਾ ਦਾ MURDER, ਇਸ ਗੈਂਗ ਨੇ ਲਈ ਜ਼ਿੰਮੇਵਾਰੀ...

  • ਜਲੰਧਰ 'ਚ AAP ਵਰਕਰ ਨੇ ਆਪਣੀ ਹੀ ਪਾਰਟੀ ਦੇ ਕੌਂਸਲਰ ਪਤੀ ਨੂੰ ਕੱਢੀਆਂ ਗਾਲ੍ਹਾਂ, AUDIO VIRAL!...

  • ਜਲੰਧਰ 'ਚ SHO ਲਾਈਨ ਹਾਜ਼ਰ, ਧਾਰਮਕ ਵਿਵਾਦ 'ਚ ਕਾਰਵਾਈ ਨਾ ਕਰਨ 'ਤੇ Action ...

  • ਜਲੰਧਰ 'ਚ ਰੋਜ਼ਾਨਾ 2 ਸ਼ਿਫਟਾਂ 'ਚ ਹੋਵੇਗੀ ਸਫਾਈ, ਮੇਅਰ ਵਿਨੀਤ ਧੀਰ ਨੇ ਹੁਕਮ ਕੀਤੇ ਜਾਰੀ...

  • ਮੋਗਾ 'ਚ ਨਰਸਿੰਗ ਹੋਮ ਅੰਦਰ ਵੱਡੀ ਵਾਰਦਾਤ! ਮਰੀਜ਼ ਬਣ ਕੇ ਆਏ ਹਮਲਾਵਰਾਂ ਨੇ ਡਾਕਟਰ 'ਤੇ ਵਰ੍ਹਾਈਆਂ ਗੋਲ.ਆਂ ...

  • ਜਲੰਧਰ ਦੀ ਸਹਿਦੇਵ ਮਾਰਕੀਟ 'ਚ GST ਵਿਭਾਗ ਦੀ Raid! ਦੁਕਾਨਦਾਰਾਂ ਨੇ ਕੀਤਾ ਵਿਰੋਧ, ਅਧਿਕਾਰੀ ਨੂੰ ਬਣਾਇਆ ਬੰਧਕ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY