• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਪਟਿਆਲਾ ਦਾ ਸ਼ਮਸ਼ਾਨਘਾਟ ਨੌਜਵਾਨ ਲਈ ਬਣਿਆ ਮੌਤ ਦਾ ਘਾਟ, ਹਮਲਾਵਰਾਂ ਨੇ ਵਰ੍ਹਾਈਆਂ ਗੋਲੀਆਂ

पटियाला में सुबह-सुबह श्मशान घाट में युवक की गोलियां मारकर हत्या,
11/29/2024 12:06:06 PM Kushi Rajput     shot dead in Patiala , young man was shot dead in Patiala early in the morning at the cremation ground, cremation ground, shawls and monkey caps    ਪਟਿਆਲਾ ਦਾ ਸ਼ਮਸ਼ਾਨਘਾਟ ਨੌਜਵਾਨ ਲਈ ਬਣਿਆ ਮੌਤ ਦਾ ਘਾਟ, ਹਮਲਾਵਰਾਂ ਨੇ ਵਰ੍ਹਾਈਆਂ ਗੋਲੀਆਂ   पटियाला में सुबह-सुबह श्मशान घाट में युवक की गोलियां मारकर हत्या,

ਪਟਿਆਲਾ 'ਚ ਦਿਨ ਦਿਹਾੜੇ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਆਪਣੇ ਕਿਸੇ ਰਿਸ਼ਤੇਦਾਰ ਦੀਆਂ ਅਸਥੀਆਂ ਲੈਣ ਲਈ ਸ਼ਮਸ਼ਾਨਘਾਟ ਗਿਆ ਸੀ। ਜਿੱਥੇ 2 ਹਮਲਾਵਰ ਪਹਿਲਾਂ ਹੀ ਘਾਤ ਲਗਾ ਕੇ ਬੈਠੇ ਸਨ। ਜਿਸ ਨੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਮ੍ਰਿਤਕ ਦੀ ਪਛਾਣ ਨਵਨੀਤ ਸਿੰਘ ਵਜੋਂ ਹੋਈ ਹੈ।

ਮੌਕੇ ਤੋਂ ਹੋਏ ਫਰਾਰ 

ਇਸ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ । ਘਟਨਾ ਦੀ ਸੂਚਨਾ ਸਥਾਨਕ ਲੋਕਾਂ ਨੇ ਪੁਲਸ ਨੂੰ ਦਿੱਤੀ। ਮੌਕੇ 'ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਦੱਸਿਆ ਕਿ 29 ਸਾਲਾ ਨਵਨੀਤ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

ਹਮਲਾਵਰ ਨੇ 2 ਗੋਲੀਆਂ ਚਲਾਈਆਂ

ਪੁਲਿਸ ਨੇ ਇਹ ਵੀ ਦੱਸਿਆ ਕਿ 315 ਬੋਰ ਰਾਹੀਂ ਦੋ ਗੋਲੀਆਂ ਚਲਾਈਆਂ ਗਈਆਂ। ਮੁਲਜ਼ਮਾਂ ਨੇ ਇੱਕ ਸ਼ਾਲ ਲਿਆ ਹੋਇਆ ਸੀ ਅਤੇ ਮੰਕੀ ਕੈਪ ਪਹਿਨੀ ਹੋਈ ਸੀ। ਪੁਲਿਸ ਅਨੁਸਾਰ ਦੋ ਹਮਲਾਵਰ ਸਫ਼ੈਦ ਰੰਗ ਦੀ ਕਾਰ ਵਿੱਚ ਆਏ ਸਨ ਅਤੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਫ਼ਰਾਰ ਹੋ ਗਏ। ਮ੍ਰਿਤਕ ਨਵਨੀਤ ਸਿੰਘ ਸਨੌਰੀ ਅੱਡਾ ਸਥਿਤ ਇੱਕ ਹੋਟਲ ਵਿੱਚ ਕੰਮ ਕਰਦਾ ਸੀ।

'shot dead in Patiala','young man was shot dead in Patiala early in the morning at the cremation ground','cremation ground','shawls and monkey caps'

Please Comment Here

Similar Post You May Like

  • पटियाला में सुबह-सुबह श्मशान घाट में युवक की गोलियां मारकर हत्या,

    पटियाला में सुबह-सुबह श्मशान घाट में युवक की गोलियां मारकर हत्या, शॉल और मंकी कैप पहनकर आए थे हमलावार

Recent Post

  • ਬਿਕਰਮ ਮਜੀਠੀਆ ਦੇ ਟਿਕਾਣਿਆਂ 'ਤੇ ਵਿਜੀਲੈਂਸ ਲਗਾਤਾਰ ਕਰ ਰਹੀ ਰੇਡ, ਮਾਮਲੇ 'ਚ NCB ਵੀ ਕਰ ਸਕਦੀ ਜਾਂਚ...

  • ਹਿਮਾਚਲ 'ਚ 4 ਥਾਵਾਂ 'ਤੇ ਬੱਦਲ ਫੱਟਿਆ, ਕਈ ਲੋਕ ਫਸੇ, ਮੀਂਹ ਦਾ Red Alert ਜਾਰੀ ...

  • Chemical Factory Blast : ਹਾਦਸੇ 'ਚ ਹੁਣ ਤੱਕ 34 ਲੋਕਾਂ ਦੀ ਮੌਤ, 30 ਜਖਮੀ, ਮ੍ਰਿਤਕਾਂ ਦੇ ਪਰਿਵਾਰਾਂ ਨੂੰ 2 ਲੱਖ ਰ...

  • ਗੈਸ ਸਿਲੰਡਰ ਅੱਜ ਤੋਂ ਹੋਏ ਸਸਤੇ, ਦੇਖੋ ਨਵੀਂ ਕੀਮਤ...

  • ਜਲੰਧਰ ਦੇ ਇਸ ਇਲਾਕੇ 'ਚ ਬੇਅਦਬੀ ਦਾ ਮਾਮਲਾ ਆਇਆ ਸਾਹਮਣੇ, ਦੇਖੋ CCTV...

  • ਹੁਣ 8 ਘੰਟੇ ਪਹਿਲਾਂ ਹੀ ਕੰਨਫ਼ਰਮ ਟਿਕਟ ਦਾ ਲੱਗੇਗਾ ਪਤਾ, ਇਸ ਦਿਨ ਤੋਂ ਹੋਵੇਗਾ ਲਾਗੂ ਇਹ ਨਿਯਮ ...

  • PAN ਕਾਰਡ ਤੋਂ ਲੈ ਕੇ ਤਤਕਾਲ ਟਿਕਟ ਬੁਕਿੰਗ ਸਮੇਤ ਕਈ ਨਿਯਮਾਂ 'ਚ ਭਲਕੇ ਤੋਂ ਹੋਣਗੇ ਬਦਲਾਅ...

  • ਘੋਰ ਕਲਯੁੱਗ ! 3 ਦਿਨਾਂ ਦੀ ਨਵਜੰਮੀ ਬੱਚੀ ਨੂੰ ਮਾਪੇ ਛੱਡ ਗਏ ਸੜਕ ਦੇ ਕੰਢੇ ...

  • ਪੰਜਾਬ ਦੇ ਸਕੂਲਾਂ 'ਚ ਮਿਡ-ਡੇ-ਮੀਲ ਦਾ ਨਵਾਂ Menu ਜਾਰੀ, ਕੱਲ੍ਹ ਤੋਂ ਹੋਵੇਗਾ ਲਾਗੂ ...

  • ਪੰਜਾਬ 'ਚ ਮੀਂਹ ਨੇ ਤੋੜੇ ਪਿਛਲੇ ਰਿਕਾਰਡ , ਅੱਜ ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਹਿਮਾਚਲ 'ਚ ਸਕੂਲ ਰਹਿਣਗੇ ਬੰਦ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY