• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

AAP ਸਰਕਾਰ ਦੇ ਤਿੰਨ ਸਾਲ ਪੂਰੇ , CM ਮਾਨ ਕੇਜਰੀਵਾਲ ਸ੍ਰੀ ਹਰਿਮੰਦਰ ਸਾਹਿਬ ਹੋਣਗੇ ਨਤਮਸਤਕ

3/16/2025 12:41:41 PM Gagan Walia     AAP government , completes three years, , Kejriwal , CM Mann , reach Amritsar, harmandir sahib ji,    AAP ਸਰਕਾਰ ਦੇ ਤਿੰਨ ਸਾਲ ਪੂਰੇ , CM ਮਾਨ ਕੇਜਰੀਵਾਲ ਸ੍ਰੀ ਹਰਿਮੰਦਰ ਸਾਹਿਬ ਹੋਣਗੇ ਨਤਮਸਤਕ 

ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਅੱਜ ਤਿੰਨ ਸਾਲ ਪੂਰੇ ਹੋ ਰਹੇ ਹਨ| 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਅੰਮ੍ਰਿਤਸਰ ਪਹੁੰਚਣਗੇ। ਇੱਥੇ ਉਹ ਗੋਲਡਨ ਟੈਂਪਲ, ਦੁਰਗਿਆਣਾ ਮੰਦਿਰ ਅਤੇ ਰਾਮਤੀਰਥ ਵਿਖੇ ਮੱਥਾ ਟੇਕਣਗੇ।

CM ਮਾਨ ਨੇ ਪੋਸਟ ਕੀਤੀ ਸ਼ੇਅਰ 

ਤਿੰਨ ਸਾਲ, ਰੰਗਲੇ ਪੰਜਾਬ ਨਾਲ!

16 ਮਾਰਚ 2022 'ਚ ਖਟਕੜ ਕਲਾਂ ਵਿਖੇ ਪੰਜਾਬ ਨੂੰ ਮੁੜ 'ਰੰਗਲਾ ਪੰਜਾਬ' ਬਣਾਉਣ ਦਾ ਪ੍ਰਣ ਲਿਆ ਸੀ, ਜਿਸ ਨੂੰ ਪੂਰਾ ਕਰਨ ਲਈ ਅਸੀਂ ਨੇਕ ਨੀਅਤ ਅਤੇ ਪੂਰੀ ਇਮਾਨਦਾਰੀ ਨਾਲ ਕੰਮ ਕਰ ਰਹੇ ਹਾਂ। ਜਿੰਨਾ ਕੰਮ ਇਨ੍ਹਾਂ 3 ਸਾਲਾਂ 'ਚ ਹੋਇਆ ਹੈ ਉਹ ਪਿਛਲੇ 70 ਸਾਲਾਂ 'ਚ ਵੀ ਨਹੀਂ ਹੋਇਆ। ਪੰਜਾਬੀਆਂ ਨਾਲ ਕੀਤੇ ਹਰ ਇੱਕ…

— Bhagwant Mann (@BhagwantMann) March 16, 2025

CM ਮਾਨ ਨੇ ਪੋਸਟ ਸਾਂਝੀ ਕਰ ਕਿਹਾ ਕਿ ਤਿੰਨ ਸਾਲ, ਰੰਗਲੇ ਪੰਜਾਬ ਨਾਲ! 16 ਮਾਰਚ 2022 'ਚ ਖਟਕੜ ਕਲਾਂ ਵਿਖੇ ਪੰਜਾਬ ਨੂੰ ਮੁੜ 'ਰੰਗਲਾ ਪੰਜਾਬ' ਬਣਾਉਣ ਦਾ ਪ੍ਰਣ ਲਿਆ ਸੀ, ਜਿਸ ਨੂੰ ਪੂਰਾ ਕਰਨ ਲਈ ਅਸੀਂ ਨੇਕ ਨੀਅਤ ਅਤੇ ਪੂਰੀ ਇਮਾਨਦਾਰੀ ਨਾਲ ਕੰਮ ਕਰ ਰਹੇ ਹਾਂ। ਜਿੰਨਾ ਕੰਮ ਇਨ੍ਹਾਂ 3 ਸਾਲਾਂ 'ਚ ਹੋਇਆ ਹੈ ਉਹ ਪਿਛਲੇ 70 ਸਾਲਾਂ 'ਚ ਵੀ ਨਹੀਂ ਹੋਇਆ। ਪੰਜਾਬੀਆਂ ਨਾਲ ਕੀਤੇ ਹਰ ਇੱਕ ਵਾਅਦੇ ਨੂੰ ਬਾਖ਼ੂਬੀ ਨਿਭਾਵਾਂਗੇ। ਪੰਜਾਬ 'ਚੋਂ ਨਸ਼ਿਆਂ ਦੀ ਮਾੜੀ ਅਲਾਮਤ ਨੂੰ ਖ਼ਤਮ ਕਰਨ ਲਈ ਚੱਲ ਰਹੇ ਯੁੱਧ ਨੂੰ ਮੁਕਾਮ ਤੱਕ ਪਹੁੰਚਾਵਾਂਗੇ। ਪੰਜਾਬ ਦੇ 3 ਕਰੋੜ ਲੋਕਾਂ ਦੇ ਸਾਥ ਅਤੇ ਵਿਸ਼ਵਾਸ ਲਈ ਧੰਨਵਾਦ|

ਆਮ ਆਦਮੀ ਪਾਰਟੀ (ਆਪ) ਸਰਕਾਰ 3 ਸਾਲ ਪੂਰੇ ਕਰ ਰਹੀ ਹੈ। 2022 ਵਿੱਚ, 'ਆਪ' ਨੇ ਰਾਜ ਦੀਆਂ 117 ਵਿੱਚੋਂ 92 ਸੀਟਾਂ ਜਿੱਤ ਕੇ ਸ਼ਾਨਦਾਰ ਜਿੱਤ ਦਰਜ ਕੀਤੀ। ਇਸ ਤੋਂ ਬਾਅਦ ਭਗਵੰਤ ਮਾਨ ਨੇ ਪੰਜਾਬ ਵਿੱਚ 'ਆਪ' ਦੇ ਪਹਿਲੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ।



 

'AAP government','completes three years','','Kejriwal','CM Mann','reach Amritsar','harmandir sahib ji',''

Please Comment Here

Similar Post You May Like

Recent Post

  • ਚੰਡੀਗੜ੍ਹ 'ਚ ਅੱਜ ਤੇ ਭਲਕੇ ਟ੍ਰੈਫਿਕ ਰਹੇਗਾ ਡਾਇਵਰਟ, ਦੇਖੋ ਕਿਹੜੇ ਰੂਟ ਰਹਿਣਗੇ ਪ੍ਰਭਾਵਤ...

  • ਘੋਰ ਕਲਯੁੱਗ, ਮਾਂ ਆਪਣੀ ਧੀ ਦਾ ਬੁਆਏਫ੍ਰੈਂਡ ਤੋਂ ਕਰਵਾਉਂਦੀ ਰਹੀ ਜਿਣਸੀ ਸ਼ੋਸ਼ਣ, ਭਾਜਪਾ ਮਹਿਲਾ ਮੋਰਚਾ ਦੀ ਰਹਿ ਚੁੱਕੀ ਜ਼...

  • ਇਸ ਦਿਨ ਜਲੰਧਰ ਆ ਸਕਦੇ ਹਨ CM ਮਾਨ! ਲੋਕਾਂ ਨੂੰ ਮਿਲੇਗੀ ਵੱਡੀ ਸੌਗਾਤ ...

  • ਟਰੰਪ ਨੇ 12 ਦੇਸ਼ਾਂ ਦੇ ਲੋਕਾਂ ਲਈ ਅਮਰੀਕਾ 'ਚ ENTRY ਕੀਤੀ ਬੈਨ, ਦੇਖੋ LIST...

  • ਜਲੰਧਰ 'ਚ ਇਨ੍ਹਾਂ ਦਵਾਈਆਂ ਦੀ ਵਿਕਰੀ 'ਤੇ ਰੋਕ, DC ਹਿਮਾਂਸ਼ੂ ਅਗਰਵਾਲ ਨੇ ਆਦੇਸ਼ ਕੀਤੇ ਜਾਰੀ ...

  • ਰਮਨ ਅਰੋੜਾ ਭ੍ਰਿਸ਼ਟਾਚਾਰ ਮਾਮਲਾ : ਰਾਜਨ ਅਰੋੜਾ ਦੀ ਅਗਾਊਂ ਜ਼ਮਾਨਤ 'ਤੇ ਇਸ ਦਿਨ ਲਿਆ ਜਾਵੇਗਾ ਫੈਸਲਾ...

  • ਪੰਜਾਬ 'ਚ ਸਰਵਿਸ ਰਿਵਾਲਵਰ ਤੋਂ ਚੱਲੀ ਗੋਲੀ, CIA ਕਰਮਚਾਰੀ ਦੀ ਹੋਈ ਮੌਤ ...

  • ਜਲੰਧਰ ਵੈਸਟ 'ਚ ਚੱਲਿਆ ਨਿਗਮ ਦਾ ਪੰਜਾ, ਨਾਜਾਇਜ਼ ਕਬਜ਼ਿਆਂ 'ਤੇ ACTION, ਇਲਾਕਾ ਵਾਸੀਆਂ ਨੇ ਕੀਤਾ ਵਿਰੋਧ...

  • ਦੇਸ਼ 'ਚ ਕੋਰੋਨਾ ਦੇ ਮਾਮਲੇ 4000 ਤੋਂ ਪਾਰ, 44 ਮੌ.ਤਾਂ, ਮਾਸਕ ਪਹਿਨਣਾ ਹੋਇਆ ਲਾਜ਼ਮੀ...

  • 10 ਤੋਂ 15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਤੇਲ! ਇਸ ਮਹੀਨੇ ਤੋਂ ਬੈਨ, ਸਿਰਫ਼ ਇਨ੍ਹਾਂ ਵਾਹਨਾਂ ਨੂੰ ਮਿਲੇਗੀ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY