• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

AAP ਨੇ ਜਲੰਧਰ ਵੈਸਟ 'ਚ ਮੁੱਖ ਦਫ਼ਤਰ ਦਾ ਕੀਤਾ ਉਦਘਾਟਨ, ਇਨ੍ਹਾਂ ਆਗੂਆਂ ਨੇ ਕੀਤੀ ਸ਼ਿਰਕਤ

जालंधर के वेस्ट में AAP ने मुख्य दफ्तर का किया उद्घाटन,
6/26/2024 2:52:31 PM Raj     Jalandhar West, AAP, AAP Jalandhar Head office, Jalandhar News, Jalandhar Latest News    AAP ਨੇ ਜਲੰਧਰ ਵੈਸਟ 'ਚ ਮੁੱਖ ਦਫ਼ਤਰ ਦਾ ਕੀਤਾ ਉਦਘਾਟਨ, ਇਨ੍ਹਾਂ ਆਗੂਆਂ ਨੇ ਕੀਤੀ ਸ਼ਿਰਕਤ  जालंधर के वेस्ट में AAP ने मुख्य दफ्तर का किया उद्घाटन,

ਜਲੰਧਰ ਵਿੱਚ ਅੱਜ ਆਮ ਆਦਮੀ ਪਾਰਟੀ ਨੇ ਪੱਛਮੀ ਹਲਕੇ ਦੇ ਲੱਕੀ ਪੈਲੇਸ ਵਿੱਚ ਆਪਣੇ ਮੁੱਖ ਦਫਤਰ ਦਾ ਉਦਘਾਟਨ ਕੀਤਾ। ਇਸ ਦੌਰਾਨ ਜਲੰਧਰ ‘ਆਪ’ ਦੀ ਸਮੁੱਚੀ ਲੀਡਰਸ਼ਿਪ ਅਤੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਵਿਧਾਇਕ, ਚੇਅਰਮੈਨ ਅਤੇ ਪ੍ਰਧਾਨ ਪੁੱਜੇ। ਵਿਸ਼ੇਸ਼ ਤੌਰ 'ਤੇ ਪਵਨ ਟੀਨੂੰ, ਲਾਲਜੀਤ ਸਿੰਘ ਭੁੱਲਰ, ਕੁਲਦੀਪ ਸਿੰਘ ਧਾਲੀਵਾਲ, ਬਲਜੀਤ ਕੌਰ ਪਹੁੰਚੇ|

'ਆਪ' ਪੱਛਮੀ ਹਲਕੇ ਦੀਆਂ ਸਮੱਸਿਆਵਾਂ ਦਾ ਹੱਲ ਕਰੇਗੀ

ਇਸ ਦੌਰਾਨ ਕੁਲਦੀਪ ਧਾਲੀਵਾਲ ਅਤੇ ਪਵਨ ਕੁਮਾਰ ਟੀਨੂੰ ਨੇ ਕਿਹਾ ਕਿ 'ਆਪ' ਜਲੰਧਰ ਪੱਛਮੀ ਹਲਕੇ ਦੇ ਲੋਕਾਂ ਨੂੰ ਆ ਰਹੀਆਂ ਸਮੱਸਿਆਵਾਂ ਦਾ ਹੱਲ ਕਰੇਗੀ। 'ਆਪ' ਪੰਜਾਬ ਭਰ ਵਿੱਚ ਲੋਕਾਂ ਦੇ ਹਿੱਤਾਂ ਲਈ ਕੰਮ ਕਰ ਰਹੀ ਹੈ, ਜਿਸ ਦਾ ਨਤੀਜਾ ਇਹ ਨਿਕਲਿਆ ਹੈ ਕਿ ਲੋਕਾਂ ਦਾ ਸਾਡੇ ਪ੍ਰਤੀ ਭਰੋਸਾ ਵਧਿਆ ਹੈ।

 

'Jalandhar West','AAP','AAP Jalandhar Head office','Jalandhar News','Jalandhar Latest News'

Please Comment Here

Similar Post You May Like

Recent Post

  • ਵਿਧਾਇਕ ਰਮਨ ਅਰੋੜਾ ਦੇ ਪੁੱਤਰ ਰਾਜਨ ਅਰੋੜਾ ਨੂੰ ਲੈ ਕੇ Update, ਜ਼ਮਾਨਤ 'ਤੇ ਹਾਈ ਕੋਰਟ ਨੇ ਸੁਣਾਇਆ ਫੈਸਲਾ ...

  • ਉੱਡਦੇ ਜਹਾਜ਼ 'ਚ cockpit ਅੰਦਰ crew members ਬਣਾਉਂਦੇ ਹਨ ਸਰੀਰਕ ਸਬੰਧ, Air Hostess ਦਾ ਹੈਰਾਨੀਜਨਕ ਖੁਲਾਸਾ!...

  • ਜਹਾਜ਼ ਅੰਦਰ ਸੱਪ ਵੜਨ ਨਾਲ 2 ਘੰਟੇ ਦੇਰੀ ਨਾਲ ਉੱਡੀ ਫਲਾਈਟ, ਪੈਸੰਜਰ ਸਹਿਮੇ !...

  • ਪੰਜਾਬ ਕੈਬਨਿਟ ਦਾ ਵਿਸਥਾਰ, ਵਿਧਾਇਕ ਸੰਜੀਵ ਅਰੋੜਾ ਨੇ ਮੰਤਰੀ ਵਜੋਂ ਲਿਆ ਹਲਫ਼, ਮਿਲੇ ਇਹ ਵਿਭਾਗ...

  • AAP ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਅਹਿਮ ਫੈਸਲਾ, ਕਿਹਾ-ਆਪਣੇ ਦਮ 'ਤੇ ਲੜਾਂਗੇ ਚੋਣ ...

  • ਜਲੰਧਰ 'ਚ ਦੋ ਬੱਚਿਆਂ ਦੀ ਮਾਂ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪੀੜਤ ਪਰਿਵਾਰ ਨੇ ਸਹੁਰਿਆਂ 'ਤੇ ਲਗਾਏ ਗੰਭੀਰ ਦੋਸ਼ ...

  • SpiceJet ਦੇ ਉੱਡਦੇ ਜਹਾਜ਼ ਦੀ ਟੁੱਟ ਗਈ ਬਾਰੀ, ਪੈਸੰਜਰਾਂ 'ਚ ਮਚੀ ਹਫੜਾ-ਦਫੜੀ, ਦੇਖੋ ਵੀਡੀਓ...

  • ਪੰਜਾਬ 'ਚ ਅੱਜ 11 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ , Flash Flood ਦਾ ਅਲਰਟ ਜਾਰੀ ...

  • ਜਲੰਧਰ 'ਚ ਅੱਜ ਲੱਗੇਗਾ Power cut, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ!...

  • ਰਮਨ ਅਰੋੜਾ ਨੇ ਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ, ਭ੍ਰਿਸ਼ਟਾਚਾਰ ਮਾਮਲੇ 'ਚ ਹੋਈ ਸੀ ਗ੍ਰਿਫਤਾਰੀ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY