ਜਲੰਧਰ ਵਿੱਚ ਆਮ ਆਦਮੀ ਪਾਰਟੀ ਦੇ ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਹੰਸਰਾਜ ਰਾਣਾ ਦਾ ਬੁੱਧਵਾਰ ਰਾਤ ਨੂੰ ਦੇਹਾਂਤ ਹੋ ਗਿਆ। ਉਨ੍ਹਾਂ ਦੇ ਅਚਾਨਕ ਦੇਹਾਂਤ ਕਾਰਨ ਪਾਰਟੀ ਅਤੇ ਵਰਕਰਾਂ ਵਿੱਚ ਸੋਗ ਦੀ ਲਹਿਰ ਹੈ। ਦੱਸਿਆ ਜਾ ਰਿਹਾ ਹੈ ਕਿ ਹੰਸਰਾਜ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ।