• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

AIIEA ਨੇ ਅਕਾਲੀ ਉਮੀਦਵਾਰ ਮਹਿੰਦਰ ਕੇਪੀ ਨਾਲ ਕੀਤੀ ਮੁਲਾਕਾਤ, ਦੱਸੀਆਂ ਆਪਣੀਆਂ ਸਮੱਸਿਆਵਾਂ

AIIEA एसोसिएशन ने अकाली उम्मीदवर मोहिंदर केपी से की मुलाकात,
4/25/2024 3:05:11 PM Raj     Mohinder KP, AIIEA, Akali candidate,     AIIEA ਨੇ ਅਕਾਲੀ ਉਮੀਦਵਾਰ ਮਹਿੰਦਰ ਕੇਪੀ ਨਾਲ ਕੀਤੀ ਮੁਲਾਕਾਤ, ਦੱਸੀਆਂ ਆਪਣੀਆਂ ਸਮੱਸਿਆਵਾਂ  AIIEA एसोसिएशन ने अकाली उम्मीदवर मोहिंदर केपी से की मुलाकात,

ਆਲ ਇੰਡੀਆ ਇੰਸ਼ੋਰੈਂਸ ਇੰਪਲਾਈਜ਼ ਐਸੋਸੀਏਸ਼ਨ (AIIEA) ਨੇ ਅੱਜ ਜਲੰਧਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਸਿੰਘ ਕੇਪੀ ਨਾਲ ਉਨ੍ਹਾਂ ਦੀ ਰਿਹਾਇਸ਼ 'ਤੇ ਮੁਲਾਕਾਤ ਕੀਤੀ। ਇਸ ਦੌਰਾਨ ਐਸੋਸੀਏਸ਼ਨ ਦੇ ਮੈਂਬਰਾਂ ਨੇ ਆ ਰਹੀਆਂ ਮੁਸ਼ਕਲਾਂ ਸਬੰਧੀ ਆਪਣੇ ਵਿਚਾਰ ਪ੍ਰਗਟ ਕੀਤੇ। ਇਸ ਦੇ ਨਾਲ ਹੀ ਐਸੋਸੀਏਸ਼ਨ ਨੇ ਆਸ ਪ੍ਰਗਟਾਈ ਕਿ ਆਉਣ ਵਾਲੀ ਸਰਕਾਰ ਵਿੱਚ ਇਹ ਸਮੱਸਿਆਵਾਂ ਹੱਲ ਹੋ ਜਾਣਗੀਆਂ।

'Mohinder KP','AIIEA','Akali candidate',''

Please Comment Here

Similar Post You May Like

Recent Post

  • ਕ੍ਰਿਕਟਰ Abhishek Sharma ਦੇ ਹੋਣ ਵਾਲੇ ਜੀਜੇ 'ਤੇ ਲੱਗੇ ਕੁੱਟਮਾਰ ਦੇ ਦੋਸ਼, ਪੀੜਤ ਨੇ ਕੀਤਾ ਖੁਲਾਸਾ ...

  • ਕੇਦਾਰਨਾਥ 'ਚ ਹੈਲੀਕਾਪਟਰ ਦੀ ਸੜਕ ਵਿਚਕਾਰ ਐਮਰਜੈਂਸੀ ਲੈਂਡਿੰਗ, ਦੇਖੋ ਵੀਡੀਓ...

  • UPI Server ਕੱਲ੍ਹ 4 ਘੰਟਿਆਂ ਲਈ ਰਹੇਗਾ ਬੰਦ, ਨਹੀਂ ਹੋਵੇਗੀ Online ਟ੍ਰਾਂਸਜੈਕਸ਼ਨ ...

  • ਜਲੰਧਰ ਰਾਧੇ ਕ੍ਰਿਸ਼ਨ ਮੰਦਰ 'ਚ ਹੰਗਾਮਾ, ਪੁਜਾਰੀ ਨੇ ਖੁਦ ਨੂੰ ਲਾਈ ਅੱਗ, ਪ੍ਰਬੰਧਕ ਕਮੇਟੀ ਨਾਲ ਵਿਵਾਦ ...

  • ਰਮਨ ਅਰੋੜਾ ਦਾ ਸਾਂਢੂ ਰਾਜਨ ਕਪੂਰ ਵੀ ਵਿਜੀਲੈਂਸ ਦੀ ਰਾਡਾਰ 'ਤੇ, ਹੋ ਸਕਦੈ ACTION...

  • ਜਲਦ ਲੱਗਣ ਜਾ ਰਹੇ SMART ਮੀਟਰ! ਪਹਿਲਾਂ ਕਰਨਾ ਪਵੇਗਾ ਭੁਗਤਾਨ ਫਿਰ ਮਿਲੇਗੀ ਸਪਲਾਈ ...

  • ਪੰਜਾਬ 'ਚ ਕੋਰੋਨਾ ਨਾਲ ਦੂਜੀ ਮੌ.ਤ, ਸਕੂਲਾਂ 'ਚ ਮਾਸਕ ਪਾਉਣ ਲਾਜ਼ਮੀ...

  • ਜਲੰਧਰ 'ਚ 2 ਦਿਨ ਬੰਦ ਰਹਿਣਗੀਆਂ ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ, ਸਖ਼ਤ ਹੁਕਮ ਜਾਰੀ...

  • ਜਲੰਧਰ 'ਚ ਅੱਜ ਬਿਜਲੀ ਰਹੇਗੀ ਬੰਦ, ਇਨ੍ਹਾਂ ਇਲਾਕਿਆਂ 'ਚ ਰਹੇਗਾ POWER CUT...

  • Elon Musk ਦੀ ਸਟਾਰਲਿੰਕ ਕੰਪਨੀ ਨੂੰ ਭਾਰਤ 'ਚ ਸਰਵਿਸ ਸ਼ੁਰੂ ਕਰਨ ਲਈ ਮਿਲਿਆ ਲਾਇਸੈਂਸ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY