• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਪਟਿਆਲਾ 'ਚ 10 ਲੱਖ ਦੀ ਰਿਸ਼ਵਤ ਦੇ ਮਾਮਲੇ 'ਚ ASI ਗ੍ਰਿਫਤਾਰ, ਅਦਾਲਤ 'ਚ ਕੀਤਾ ਜਾਵੇਗਾ ਪੇਸ਼

पटियाला : 10 लाख रिश्वत मामले में ASI गिरफ्तार,
10/24/2023 4:16:37 PM Raj     ASI arrested, 10 lakh Bribery Case, Patiala Police, Punjab Vigilance Bureau, Vigilance, Latest News,     ਪਟਿਆਲਾ 'ਚ 10 ਲੱਖ ਦੀ ਰਿਸ਼ਵਤ ਦੇ ਮਾਮਲੇ 'ਚ ASI ਗ੍ਰਿਫਤਾਰ, ਅਦਾਲਤ 'ਚ ਕੀਤਾ ਜਾਵੇਗਾ ਪੇਸ਼  पटियाला : 10 लाख रिश्वत मामले में ASI गिरफ्तार,

ਪੰਜਾਬ ਵਿਜੀਲੈਂਸ ਬਿਊਰੋ ਨੇ ਪਟਿਆਲਾ ਵਿੱਚ ਤਾਇਨਾਤ ਏਐਸਆਈ ਨੂੰ 6 ਲੱਖ ਰੁਪਏ ਦੀ ਰਿਸ਼ਵਤ ਲੈਣ ਅਤੇ 4 ਲੱਖ ਰੁਪਏ ਹੋਰ ਮੰਗਣ ਦੇ ਦੋਸ਼ ਵਿੱਚ ਕਾਬੂ ਕੀਤਾ ਹੈ। ਵਿਜੀਲੈਂਸ ਅਧਿਕਾਰੀ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਇਹ ਕੇਸ ਆਨਲਾਈਨ ਦਰਜ ਕਰਵਾਇਆ, ਜਿਸ ਤੋਂ ਬਾਅਦ ਪੁਲਸ ਮੁਲਾਜ਼ਮ ਨੂੰ ਗ੍ਰਿਫਤਾਰ ਕਰ ਲਿਆ ਗਿਆ।

ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ

ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਏਐਸਆਈ ਰਘੁਵੀਰ ਸਿੰਘ ਉਸ ਵੱਲੋਂ ਦਰਜ ਕੀਤੇ ਗਏ ਕੇਸ ਦੀ ਜਾਂਚ ਲਈ 10 ਲੱਖ ਰੁਪਏ ਦੀ ਮੰਗ ਕਰ ਰਿਹਾ ਹੈ। ਉਹ ਪਹਿਲਾਂ ਵੀ 6 ਲੱਖ ਰੁਪਏ ਰਿਸ਼ਵਤ ਲੈ ਚੁੱਕਾ ਹੈ। ਬਾਕੀ ਰਕਮ ਦੀ ਮੰਗ ਕਰਨ 'ਤੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉਸ ਨੂੰ  ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।

ਪਟਿਆਲਾ 'ਚ 10 ਲੱਖ ਦੀ ਰਿਸ਼ਵਤ ਦੇ ਮਾਮਲੇ 'ਚ ASI ਗ੍ਰਿਫਤਾਰ, ਅਦਾਲਤ 'ਚ ਕੀਤਾ ਜਾਵੇਗਾ ਪੇਸ਼

ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦਸਿਆ ਕਿ ਸ਼ੈਂਪੀ ਸਿੰਘ ਪੁੱਤਰ ਪਰਮਜੀਤ ਸਿੰਘ ਵਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਦਰਜ ਕਰਵਾਈ ਆਨਲਾਈਨ ਸ਼ਿਕਾਇਤ ਦੀ ਜਾਂਚ ਉਪਰੰਤ ਉਕਤ ਪੁਲਿਸ ਮੁਲਾਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।


ਉਹਨਾਂ ਅੱਗੇ ਦਸਿਆ ਕਿ ਸ਼ਿਕਾਇਤਕਰਤਾ ਨੇ ਅਪਣੀ ਸ਼ਿਕਾਇਤ ਵਿਚ ਦੋਸ਼ ਲਾਇਆ ਹੈ ਕਿ ਉਕਤ ਏ.ਐਸ.ਆਈ. ਸਬੰਧਤ ਥਾਣੇ ਵਿਚ ਉਸ ਖਿਲਾਫ਼ ਦਰਜ ਕੀਤੇ ਇਕ ਮੁਕੱਦਮੇ ਦੀ ਜਾਂਚ ਵਿਚ ਸ਼ਾਮਲ ਹੋਣ ਬਦਲੇ 10 ਲੱਖ ਰੁਪਏ ਦੀ ਮੰਗ ਕਰ ਰਿਹਾ ਹੈ। ਉਸ ਨੇ ਅੱਗੇ ਦੋਸ਼ ਲਗਾਇਆ ਕਿ ਉਕਤ ਏ.ਐਸ.ਆਈ 27-04-2023 ਨੂੰ ਪਹਿਲਾਂ ਹੀ ਰਿਸ਼ਵਤ ਵਜੋਂ 6 ਲੱਖ ਰੁਪਏ ਲੈ ਚੁੱਕਾ ਹੈ ਅਤੇ ਬਾਕੀ 4 ਲੱਖ ਰੁਪਏ ਦੀ ਮੰਗ ਕਰ ਰਿਹਾ ਹੈ।


 ਮੁਲਜ਼ਮ ਏ.ਐਸ.ਆਈ. ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।


 

'ASI arrested','10 lakh Bribery Case','Patiala Police','Punjab Vigilance Bureau','Vigilance','Latest News',''

Please Comment Here

Similar Post You May Like

Recent Post

  • ਜਲੰਧਰ 'ਚ ਹਸਪਤਾਲ ਅੰਦਰ ਵੜ ਕੇ ਜਵਾਈ ਨੇ ਸੱਸ ਤੇ ਪਤਨੀ 'ਤੇ ਵਰ੍ਹਾਈਆਂ ਗੋਲੀਆਂ, ਮੌਕੇ ਤੋਂ ਹੋਇਆ ਫਰਾਰ...

  • ਪੰਜਾਬ 'ਚ ਬੱਸਾਂ ਦਾ ਹੋਣ ਜਾ ਰਿਹੈ ਚੱਕਾ ਜਾਮ ! ਮੁਸਾਫ਼ਰਾਂ ਨੂੰ ਕਰਨਾ ਪੈ ਸਕਦੈ ਮੁਸ਼ਕਲਾਂ ਦਾ ਸਾਹਮਣਾ...

  • PM ਨੂੰ ਇਸ ਗਲਤੀ ਕਰ ਕੇ ਕੋਰਟ ਨੇ ਕੀਤਾ ਸਸਪੈਂਡ, ਹੁਣ ਇਹ ਚਲਾਉਣਗੇ ਸਰਕਾਰ...

  • ਬਿਕਰਮ ਮਜੀਠੀਆ ਦੇ ਦਫ਼ਤਰ ਦੇ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ, ਪਤਨੀ ਗਨੀਵ ਕੌਰ ਮੌਕੇ 'ਤੇ ਪਹੁੰਚੀ...

  • Dog Lovers ਲਈ ਅਹਿਮ ਖਬਰ ! ਪਾਲਤੂ ਕੁੱਤਾ ਰੱਖਣ ਤੋਂ ਪਹਿਲਾਂ ਲੈਣਾ ਪਵੇਗਾ license, ਗੁਆਂਢੀਆਂ ਦੀ ਸਹਿਮਤੀ ਵੀ ਜ਼ਰੂਰ...

  • ਜੁਲਈ ਦੇ ਸ਼ੁਰੂ 'ਚ ਹੀ TRAIN ਦਾ ਸਫ਼ਰ ਹੋਇਆ ਮਹਿੰਗਾ,ਗੈਸ ਸਿਲੰਡਰ ਕੀਮਤਾਂ ਸਮੇਤ ਇਨ੍ਹਾਂ ਨਿਯਮਾਂ 'ਚ ਹੋਏ ਬਦਲਾਅ ...

  • ਬਿਕਰਮ ਮਜੀਠੀਆ ਦੇ ਟਿਕਾਣਿਆਂ 'ਤੇ ਵਿਜੀਲੈਂਸ ਲਗਾਤਾਰ ਕਰ ਰਹੀ ਰੇਡ, ਮਾਮਲੇ 'ਚ NCB ਵੀ ਕਰ ਸਕਦੀ ਜਾਂਚ...

  • ਹਿਮਾਚਲ 'ਚ 4 ਥਾਵਾਂ 'ਤੇ ਬੱਦਲ ਫੱਟਿਆ, ਕਈ ਲੋਕ ਫਸੇ, ਮੀਂਹ ਦਾ Red Alert ਜਾਰੀ ...

  • Chemical Factory Blast : ਹਾਦਸੇ 'ਚ ਹੁਣ ਤੱਕ 34 ਲੋਕਾਂ ਦੀ ਮੌਤ, 30 ਜਖਮੀ, ਮ੍ਰਿਤਕਾਂ ਦੇ ਪਰਿਵਾਰਾਂ ਨੂੰ 2 ਲੱਖ ਰ...

  • ਗੈਸ ਸਿਲੰਡਰ ਅੱਜ ਤੋਂ ਹੋਏ ਸਸਤੇ, ਦੇਖੋ ਨਵੀਂ ਕੀਮਤ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY