• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਗੁਰਦਾਸਪੁਰ 'ਚ ਸੜਕ ਹਾਦਸੇ 'ਚ ASI ਦੀ ਮੌਤ, ਬਾਈਕ ਸਵਾਰ ਨੂੰ ਬਚਾਉਣ ਦੀ ਕੋਸ਼ਿਸ਼ 'ਚ ਦਰੱਖਤ ਨਾਲ ਟਕਰਾਈ ਕਾਰ

गुरदासपुर में सड़क हादसे में ASI की मौत,
12/7/2023 12:32:24 PM Raj     gurdaspur, today news, hindi news, asi, road accident    ਗੁਰਦਾਸਪੁਰ 'ਚ ਸੜਕ ਹਾਦਸੇ 'ਚ ASI ਦੀ ਮੌਤ, ਬਾਈਕ ਸਵਾਰ ਨੂੰ ਬਚਾਉਣ ਦੀ ਕੋਸ਼ਿਸ਼ 'ਚ ਦਰੱਖਤ ਨਾਲ ਟਕਰਾਈ ਕਾਰ  गुरदासपुर में सड़क हादसे में ASI की मौत,

ਗੁਰਦਾਸਪੁਰ ਦੇ ਪਿੰਡ ਭੁੰਬਲੀ ਨੇੜੇ ਮੋਟਰਸਾਈਕਲ ਤੇ ਕਾਰ ਵਿਚਾਲੇ ਹੋਈ ਟੱਕਰ ਵਿੱਚ ਕਾਰ ਸਵਾਰ ASI ਜਗਦੀਸ਼ ਸਿੰਘ ਦੀ ਮੌਤ ਹੋ ਗਈ। ਇਸ ਮਾਮਲੇ 'ਚ ਥਾਣਾ ਤਿੱਬੜ ਦੀ ਪੁਲਸ ਨੇ ਬਾਈਕ ਚਾਲਕ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

ਦਰੱਖਤ ਨਾਲ ਟਕਰਾਈ ਕਾਰ

ਸ਼ਿਕਾਇਤ ਵਿੱਚ ਬਲਕਾਰ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਕਾਰ ਜਗਦੀਸ਼ ਸਿੰਘ 5 ਦਸੰਬਰ ਨੂੰ ਆਪਣੀ ਆਲਟੋ ਕਾਰ ਵਿੱਚ ਡਿਊਟੀ ਲਈ ਜਾ ਰਿਹਾ ਸੀ। ਪਰ ਜਦੋਂ ਉਹ ਪਿੰਡ ਭੁੰਬਲੀ ਦੇ ਪੈਟਰੋਲ ਪੰਪ ਦੇ ਅੱਗੇ ਪਹੁੰਚਿਆ ਤਾਂ ਸਾਹਮਣੇ ਤੋਂ ਇੱਕ ਬਾਈਕ ਨੇ ਕਾਰ ਨੂੰ ਟੱਕਰ ਮਾਰ ਦਿੱਤੀ ਤੇ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਹੋਏ ਜਗਦੀਸ਼ ਸਿੰਘ ਦੀ ਕਾਰ ਦਰੱਖਤ ਨਾਲ ਜਾ ਟਕਰਾਈ। ਜਿਸ ਕਾਰਨ ਉਸ ਦੀ ਮੌਤ ਹੋ ਗਈ। ਫਿਲਹਾਲ ਪੁਲਸ ਨੇ ਕਾਰਵਾਈ ਕਰਦੇ ਹੋਏ ਬਾਈਕ ਚਾਲਕ ਖਿਲਾਫ ਮਾਮਲਾ ਦਰਜ ਕਰ ਲਿਆ ਹੈ। 

'gurdaspur','today news','hindi news','asi','road accident'

Please Comment Here

Similar Post You May Like

  • गुरदासपुर में लुटेरों के हौंसले बुलंद,

    गुरदासपुर में लुटेरों के हौंसले बुलंद, हथियारों के दम पर पूर्व Army Man को लूटा

  • गुरदासपुर में मामूली झगड़े को लेकर बड़ी वारदात

    गुरदासपुर में मामूली झगड़े को लेकर बड़ी वारदात , व्यक्ति को घर में घुसकर गोली मारकर किया घायल

  • परिवार के छह सदस्यों की मौत से टूटी बलबीर कौर

    परिवार के छह सदस्यों की मौत से टूटी बलबीर कौर कहा-काश मैं भी उस दिन अंदर हुंदी...

  • टीचर ने युवक को कार से मारी टक्कर, बोनट पर लटका 1 घंटे तक घुमाया,

    टीचर ने युवक को कार से मारी टक्कर, बोनट पर लटका 1 घंटे तक घुमाया, मारने की नीयत से किया हमला

  • बटाला में अपने ही ट्रैक्टर के नीचे आने से युवक की मौत

    बटाला में अपने ही ट्रैक्टर के नीचे आने से युवक की मौत छिंज मेले में दिखा रहा था स्टंट

  • जालंधर में घर के अंदर लगी भीषण आग,

    जालंधर में घर के अंदर लगी भीषण आग, दो लोगों की मौत, दो झुलसे

  • गुरदासपुर के युवक की लेबनान में मौत,

    गुरदासपुर के युवक की लेबनान में मौत, 14 साल पहले गया था विदेश

  • कराची के शॉपिंग मॉल में लगी भीषण आग,

    कराची के शॉपिंग मॉल में लगी भीषण आग, 11 लोगों की हुई दर्दनाक मौत

  • पंजाब के स्कूलों में मिड-डे मील को लेकर सख्त आदेश जारी,

    पंजाब के स्कूलों में मिड-डे मील को लेकर सख्त आदेश जारी, अब स्कूलों में होगी सख्ती

Recent Post

  • ਪਾਕਿਸਤਾਨ ਦੀ ਜਾਸੂਸੀ ਕਰਨ ਵਾਲੇ ਯੂਟਿਊਬਰ ਜਸਬੀਰ ਦੀ ਕੋਰਟ 'ਚ ਪੇਸ਼ੀ, ਮਿਲਿਆ ਇੰਨੇ ਦਿਨਾਂ ਦਾ ਰਿਮਾਂਡ...

  • ਕ੍ਰਿਕਟਰ Abhishek Sharma ਦੇ ਹੋਣ ਵਾਲੇ ਜੀਜੇ 'ਤੇ ਲੱਗੇ ਕੁੱਟਮਾਰ ਦੇ ਦੋਸ਼, ਪੀੜਤ ਨੇ ਕੀਤਾ ਖੁਲਾਸਾ ...

  • ਕੇਦਾਰਨਾਥ 'ਚ ਹੈਲੀਕਾਪਟਰ ਦੀ ਸੜਕ ਵਿਚਕਾਰ ਐਮਰਜੈਂਸੀ ਲੈਂਡਿੰਗ, ਦੇਖੋ ਵੀਡੀਓ...

  • UPI Server ਕੱਲ੍ਹ 4 ਘੰਟਿਆਂ ਲਈ ਰਹੇਗਾ ਬੰਦ, ਨਹੀਂ ਹੋਵੇਗੀ Online ਟ੍ਰਾਂਸਜੈਕਸ਼ਨ ...

  • ਜਲੰਧਰ ਰਾਧੇ ਕ੍ਰਿਸ਼ਨ ਮੰਦਰ 'ਚ ਹੰਗਾਮਾ, ਪੁਜਾਰੀ ਨੇ ਖੁਦ ਨੂੰ ਲਾਈ ਅੱਗ, ਪ੍ਰਬੰਧਕ ਕਮੇਟੀ ਨਾਲ ਵਿਵਾਦ ...

  • ਰਮਨ ਅਰੋੜਾ ਦਾ ਸਾਂਢੂ ਰਾਜਨ ਕਪੂਰ ਵੀ ਵਿਜੀਲੈਂਸ ਦੀ ਰਾਡਾਰ 'ਤੇ, ਹੋ ਸਕਦੈ ACTION...

  • ਜਲਦ ਲੱਗਣ ਜਾ ਰਹੇ SMART ਮੀਟਰ! ਪਹਿਲਾਂ ਕਰਨਾ ਪਵੇਗਾ ਭੁਗਤਾਨ ਫਿਰ ਮਿਲੇਗੀ ਸਪਲਾਈ ...

  • ਪੰਜਾਬ 'ਚ ਕੋਰੋਨਾ ਨਾਲ ਦੂਜੀ ਮੌ.ਤ, ਸਕੂਲਾਂ 'ਚ ਮਾਸਕ ਪਾਉਣ ਲਾਜ਼ਮੀ...

  • ਜਲੰਧਰ 'ਚ 2 ਦਿਨ ਬੰਦ ਰਹਿਣਗੀਆਂ ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ, ਸਖ਼ਤ ਹੁਕਮ ਜਾਰੀ...

  • ਜਲੰਧਰ 'ਚ ਅੱਜ ਬਿਜਲੀ ਰਹੇਗੀ ਬੰਦ, ਇਨ੍ਹਾਂ ਇਲਾਕਿਆਂ 'ਚ ਰਹੇਗਾ POWER CUT...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY