• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਫਗਵਾੜਾ ਤੋਂ ਅਗਵਾ ਕੀਤੇ ਪਤੀ-ਪਤਨੀ ਨੂੰ ਸੁਰੱਖਿਅਤ ਛੁੱਡਵਾਇਆ, 5 ਮੁਲਜ਼ਮ ਗ੍ਰਿਫਤਾਰ

7/23/2023 3:14:00 PM Gagan Walia     kapurthala news, phagwara crime, punjab latest update    ਫਗਵਾੜਾ ਤੋਂ ਅਗਵਾ ਕੀਤੇ ਪਤੀ-ਪਤਨੀ ਨੂੰ ਸੁਰੱਖਿਅਤ ਛੁੱਡਵਾਇਆ, 5 ਮੁਲਜ਼ਮ ਗ੍ਰਿਫਤਾਰ 

ਖਬਰਿਸਤਾਨ ਨੈੱਟਵਰਕ ਕਪੂਰਥਲਾ- ਬੀਤੇ ਦਿਨ ਬਟਾਲਾ ਵਿਚ ਘਰ ’ਚ ਵੜ ਕੇ ਪਤੀ-ਪਤਨੀ ਨੂੰ ਅਗਵਾ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਮਾਮਲੇ ਵਿਚ ਹੁਣ ਅਹਿਮ ਜਾਣਕਾਰੀ ਸਾਹਮਣੇ ਆਈ ਹੈ।ਦੱਸ ਦੇਈਏ ਕਿ ਬੀਤੇ ਦਿਨੀਂ ਹਥਿਆਰਬੰਦ ਵਿਅਕਤੀ ਪਤੀ-ਪਤਨੀ ਨੂੰ ਅਗਵਾ ਕਰ ਕੇ ਲੈ ਗਏ ਸਨ। ਇਨਾਂ ਮੁਲਜ਼ਮਾਂ ਨੂੰ ਪੁਲਸ ਨੇ ਬਟਾਲਾ ਤੋਂ ਕਾਬੂ ਕਰ ਲਿਆ ਹੈ ਤੇ ਅਗਵਾ ਕੀਤੇ ਪਤੀ-ਪਤਨੀ ਨੂੰ ਵੀ ਸੁਰੱਖਿਅਤ ਛੁਡਵਾ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ 'ਚ ਫਗਵਾੜਾ ਪੁਲਸ ਨੇ 5 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। 

ਜਾਣਕਾਰੀ ਅਨੁਸਾਰ ਅਗਵਾ ਕੀਤੇ ਗਏ ਸੋਨੂੰ ਅਤੇ ਜੋਤੀ ਨੂੰ ਵਾਪਸ ਫਗਵਾੜਾ ਲਿਆਂਦਾ ਗਿਆ ਹੈ। ਇਸ ਮਾਮਲੇ ਨੂੰ ਲੈ ਕੇ ਕਿਹਾ ਜਾ ਰਿਹਾ ਹੈ ਕਿ  ਮੁਲਜ਼ਮਾਂ ਦਾ ਸੋਨੂੰ ਨਾਲ ਪੈਸਿਆਂ ਨੂੰ ਲੈ ਕੇ ਆਪਸੀ ਵਿਵਾਦ ਚਲ ਰਿਹਾ ਹੈ। ਹਾਲਾਂਕਿ ਪੀੜਤ ਸੋਨੂੰ ਪੈਸਿਆਂ ਦੇ ਕਥਿਤ ਲੈਣ-ਦੇਣ ਬਾਰੇ ਕਹੀਆਂ ਜਾ ਰਹੀਆਂ ਸਾਰੀਆਂ ਗੱਲਾਂ ਤੋਂ ਸਾਫ਼ ਇਨਕਾਰ ਕਰ ਰਿਹਾ ਹੈ। 

'kapurthala news','phagwara crime','punjab latest update'

Please Comment Here

Similar Post You May Like

  • कपूरथला का युवक मनीला में संदिग्ध परिस्थितियों में लापता,

    कपूरथला का युवक मनीला में संदिग्ध परिस्थितियों में लापता, परिवार का रो-रोकर बुरा हाल

  • Kapurthala News:

    Kapurthala News: कपूरथला में जमीन विवाद को लेकर चली गोली, किसान की मौ'त

Recent Post

  • ਜਲੰਧਰ 'ਚ ਭਲਕੇ ਇਸ ਥਾਂ 20 ਹਜ਼ਾਰ ਲੋਕ ਹੋਣਗੇ ਇਕੱਠੇ, ਸ਼ਹਿਰ 'ਚ ਡਾਇਵਰਟ ਕੀਤਾ ਜਾ ਸਕਦੈ ਟ੍ਰੈਫਿਕ...

  • ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਅਹਿਮ ਖਬਰ! ਪੰਜਾਬ 'ਚ 3 ਦਿਨ ਬੱਸਾਂ ਦਾ ਰਹੇਗਾ ਚੱਕਾ ਜਾਮ...

  • ਲੁਧਿਆਣਾ : ਵੋਟਿੰਗ ਤੋਂ ਇਕ ਦਿਨ ਪਹਿਲਾਂ ਮਹੌਲ ਹੋਇਆ ਤੱਤਾ ! ਕਾਂਗਰਸੀ ਉਮੀਦਵਾਰ ਆਸ਼ੂ ਤੇ ਪੁਲਸ ਵਿਚਾਲੇ ਧੱਕਾ-ਮੁੱਕੀ...

  • ਜਲੰਧਰ 'ਚ ਕੌਂਸਲਰ ਪਤੀ ਦੀ ਆਡੀਓ ਵਾਇਰਲ, ਫੋਨ 'ਤੇ 40,000 ਰੁਪਏ ਦੀ ਗੱਲ ਵੀ ਆਈ ਸਾਹਮਣੇ!...

  • FAST TAG 'ਚ ਹੋਣ ਜਾ ਰਿਹੈ ਵੱਡਾ ਬਦਲਾਅ, ਮਹਿੰਗੇ ਟੋਲ ਤੋਂ ਮਿਲੇਗੀ ਰਾਹਤ ...

  • ਤਰਨਤਾਰਨ-ਪੱਟੀ ਰੋਡ ਹਾਦਸੇ ਦੀ ਸਾਹਮਣੇ ਆਈ CCTV, ਨੌਜਵਾਨ ਦੀ ਹੋਈ ਸੀ ਮੌ.ਤ, ਡਰਾਈਵਰ ਗ੍ਰਿਫਤਾਰ ...

  • ਅੰਮ੍ਰਿਤਸਰ ਹਵਾਈ ਅੱਡੇ ਤੋਂ Air India ਦੀਆਂ ਦੋ ਦਿਨਾਂ 'ਚ ਚਾਰ ਉਡਾਣਾਂ ਰੱਦ, ਯਾਤਰੀਆਂ ਨੂੰ ਦਿੱਤੀ ਗਈ ਇਹ ਸਹੂਲਤ...

  • ਲਾਰੈਂਸ ਬਿਸ਼ਨੋਈ ਗੈਂਗ ਦੀਆਂ ਵਧਣਗੀਆਂ ਮੁਸ਼ਕਲਾਂ, ਕੈਨੇਡਾ 'ਚ ਗੈਂਗ ਨੂੰ ਅੱਤਵਾਦੀ ਸੰਗਠਨ ਐਲਾਨਣ ਦੀ ਉਠੀ ਮੰਗ...

  • ਅਹਿਮਦਾਬਾਦ ਜਹਾਜ਼ ਹਾਦਸੇ ਤੋਂ ਬਾਅਦ 5 ਲੋਕਾਂ ਦੀ ਜ਼ਿੰਦਾ ਸੜਨ ਨਾਲ ਮੌ.ਤ, ਕਾਰ ਬਣੀ ਅੱਗ ਦਾ ਗੋਲਾ...

  • ਪੰਜਾਬ 'ਚ ਲੋਕਾਂ ਨੂੰ ਗਰਮੀ ਤੋਂ ਮਿਲੇਗੀ ਰਾਹਤ, ਪਵੇਗਾ ਮੀਂਹ, ਯੈਲੋ ਅਲਰਟ ਜਾਰੀ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY