• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਬਰਨਾਲਾ ਤੋਂ ਡੇਰਾ ਬਿਆਸ ਜਾ ਰਹੀ ਬੱਸ ਟਰੈਕਟਰ-ਟਰਾਲੀ ਨਾਲ ਟਕਰਾਈ, ਡਰਾਈਵਰ ਦੀ ਮੌਕੇ 'ਤੇ ਗਈ ਜਾਨ

बरनाला से डेरा ब्यास जा रही बस का ट्रैक्टर ट्राली के साथ एक्सिडेंट,
11/26/2023 2:53:42 PM Raj     barnala, tractor trolley, dera beas, bus accident, hindi news    ਬਰਨਾਲਾ ਤੋਂ ਡੇਰਾ ਬਿਆਸ ਜਾ ਰਹੀ ਬੱਸ ਟਰੈਕਟਰ-ਟਰਾਲੀ ਨਾਲ ਟਕਰਾਈ, ਡਰਾਈਵਰ ਦੀ ਮੌਕੇ 'ਤੇ ਗਈ ਜਾਨ  बरनाला से डेरा ब्यास जा रही बस का ट्रैक्टर ट्राली के साथ एक्सिडेंट,

ਬਰਨਾਲਾ ਦੇ ਪਿੰਡ ਧਨੌਲਾ ਖੁਰਦ 'ਚ ਟਰੈਕਟਰ ਟਰਾਲੀ ਅਤੇ ਬੱਸ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਬੱਸ ਮਾਨਸਾ ਤੋਂ ਰਾਧਾ ਸੁਆਮੀ ਸਤਿਸੰਗ ਬਿਆਸ ਜਾ ਰਹੀ ਸੀ। ਜਿਸ 'ਚ ਬੱਸ ਡਰਾਈਵਰ ਦੀ ਮੌਕੇ 'ਤੇ ਹੀ ਮੌਤ ਹੋ ਗਈ ਤੇ 18 ਲੋਕ ਜ਼ਖਮੀ ਹੋ ਗਏ।

ਇਹ ਹਾਦਸਾ ਰਾਤ ਕਰੀਬ 9 ਵਜੇ (25 ਨਵੰਬਰ) ਧਨੌਲਾ ਖੁਰਦ ਨੇੜੇ ਵਾਪਰਿਆ। ਇੱਕ ਨਿੱਜੀ ਬੱਸ ਇੱਕ ਟਰੈਕਟਰ ਟਰਾਲੀ ਨਾਲ ਟਕਰਾ ਕੇ ਦਰੱਖਤ ਨਾਲ ਜਾ ਟਕਰਾਈ। ਇਸ ਘਟਨਾ 'ਚ 55 ਸਾਲਾ ਡਰਾਈਵਰ ਬਲਵੰਤ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜ਼ਖਮੀਆਂ ਨੂੰ ਬਰਨਾਲਾ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।

'barnala','tractor trolley','dera beas','bus accident','hindi news'

Please Comment Here

Similar Post You May Like

  • बरनाला से डेरा ब्यास जा रही बस का ट्रैक्टर ट्राली के साथ एक्सिडेंट,

    बरनाला से डेरा ब्यास जा रही बस का ट्रैक्टर ट्राली के साथ एक्सिडेंट, ड्राइवर की मौके पर मौत

  • होशियारपुर में बस ने बाइक सवार 2 नौजवानों को कुचला,

    होशियारपुर में बस ने बाइक सवार 2 नौजवानों को कुचला, मौके पर ही मौ+त

  • जालंधर से अकाली दल प्रत्याशी केपी पहुंचे डेरा ब्यास

    जालंधर से अकाली दल प्रत्याशी केपी पहुंचे डेरा ब्यास , बाबा गुरिंदर सिंह ढिल्लों से की मुलाकात

  • डेरा ब्यास के लिए रेलवे ने चलाई 2 स्पेशल ट्रेनें

    डेरा ब्यास के लिए रेलवे ने चलाई 2 स्पेशल ट्रेनें , जानें क्या होगा रूट

  •  पंजाब में काम पर जा रहे युवक की कार ट्रैक्टर-ट्रॉली से टकराई,

    पंजाब में काम पर जा रहे युवक की कार ट्रैक्टर-ट्रॉली से टकराई, मौके पर हुई मौ'त

  •  बरनाला में 24 साल के युवक की तेजधार हथियार से ह'त्या,

    बरनाला में 24 साल के युवक की तेजधार हथियार से ह'त्या, दो बहनों का था इकलौता भाई

  • Bus Accident :

    Bus Accident : यात्रियों से भरी बस खाई में गिरी, 55 लोगों की मौ'त

  •  Bus Accident :

    Bus Accident : ट्रक से टकराई रोडवेज बस, हादसे में 2 यात्रियों की मौत, कई घायल

Recent Post

  • Elon Musk ਦੀ ਸਟਾਰਲਿੰਕ ਕੰਪਨੀ ਨੂੰ ਭਾਰਤ 'ਚ ਸਰਵਿਸ ਸ਼ੁਰੂ ਕਰਨ ਲਈ ਮਿਲਿਆ ਲਾਇਸੈਂਸ ...

  • MLA ਦੇ ਪੁੱਤਰ ਰਾਜਨ ਅਰੋੜਾ ਅਤੇ ATP ਸੁਖਦੇਵ ਦੀਆਂ ਵਧੀਆਂ ਮੁਸ਼ਕਲਾਂ, ਕੋਰਟ ਨੇ ਜ਼ਮਾਨਤ ਪਟੀਸ਼ਨ ਕੀਤੀ ਰੱਦ ...

  • ਪੰਜਾਬ ਦੇ ਇਨ੍ਹਾਂ ਸ਼ਹਿਰਾਂ 'ਚ ਨਵੇਂ ਅਰਬਨ ਸਟੇਟ ਬਣਾਉਣ ਦੀ ਤਿਆਰੀ, ਕਿਸਾਨਾਂ ਤੇ ਜ਼ਮੀਨ ਮਾਲਕਾਂ ਲਈ ਇਸ਼ਤਿਹਾਰ ਜਾਰੀ...

  • ਸ੍ਰੀ ਅਕਾਲ ਤਖਤ ਸਾਹਿਬ ਤੋਂ ਜਥੇਦਾਰ ਸਾਹਿਬ ਨੇ ਦਿੱਤਾ ਕੌਮ ਦੇ ਨਾਂ ਸੰਦੇਸ਼, ਘੱਲੂਘਾਰਾ ਬਰਸੀ ਮੌਕੇ ਅੰਮ੍ਰਿਤਸਰ ਰਿਹਾ ਬ...

  • ਭਾਰਤ ਭੂਸ਼ਣ ਆਸ਼ੂ ਨੂੰ ਸੰਮਨ ਭੇਜਣ ਵਾਲਾ SSP ਮੁਅੱਤਲ, ਵਿਜੀਲੈਂਸ ਸਾਹਮਣੇ ਪੇਸ਼ ਨਹੀਂ ਹੋਣਾ ਪਵੇਗਾ...

  • PM ਮੋਦੀ ਨੇ ਦੁਨੀਆ ਦੇ ਸਭ ਤੋਂ ਉੱਚੇ ਚਨਾਬ ਆਰਚ ਬ੍ਰਿਜ ਦਾ ਕੀਤਾ ਉਦਘਾਟਨ, ਕਟੜਾ-ਸ੍ਰੀਨਗਰ ਵੰਦੇ ਭਾਰਤ ਨੂੰ ਦਿਖਾਈ ਹਰੀ ...

  • ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਦੀ ਚੋਰ ਭੰਨ ਗਏ ਗੱਡੀ, ਲੈ ਗਏ ਲੱਖਾਂ ਦਾ ਸਾਮਾਨ ...

  • ਬੰਗਲੌਰ ਭਗਦੜ ਮਾਮਲੇ 'ਚ RCB ਮਾਰਕੀਟਿੰਗ ਅਫਸਰ ਗ੍ਰਿਫ਼ਤਾਰ,ਪੁਲਿਸ ਕਮਿਸ਼ਨਰ ਸਮੇਤ 8 ਅਧਿਕਾਰੀ ਸਸਪੈਂਡ ...

  • ਹੋਮ ਲੋਨ ਸਮੇਤ ਕਈ ਕਰਜ਼ੇ ਹੋਣਗੇ ਸਸਤੇ, RBI ਨੇ ਛੇ ਮਹੀਨਿਆਂ 'ਚ ਤੀਜੀ ਵਾਰ ਰੈਪੋ ਰੇਟ 'ਚ ਕੀਤੀ ਕਟੌਤੀ...

  • ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ ਵਿਜੀਲੈਂਸ ਦਾ ਸੰਮਨ, ਆਸ਼ੂ ਨੇ ਪੇਸ਼ ਹੋਣ ਤੋਂ ਕੀਤਾ ਮਨ੍ਹਾ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY