• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਜਲੰਧਰ ਕੈਂਟ ਰੇਲਵੇ ਸਟੇਸ਼ਨ 'ਤੇ ਵਾਪਰਿਆ ਹਾਦਸਾ, ਦਰਜਨਾਂ ਵਾਹਨਾਂ 'ਤੇ ਡਿੱਗੀ ਕਰੇਨ

जालंधर कैंट रेलवे स्टेशन में निर्माण के दौरान हादसा,
6/21/2025 2:15:07 PM Raj     Jalandhar Cantt Railway Station, Cantt Railway Station Accident, construction Accident, Jalandhar News, Jalandhar Latest News    ਜਲੰਧਰ ਕੈਂਟ ਰੇਲਵੇ ਸਟੇਸ਼ਨ 'ਤੇ ਵਾਪਰਿਆ ਹਾਦਸਾ, ਦਰਜਨਾਂ ਵਾਹਨਾਂ 'ਤੇ ਡਿੱਗੀ ਕਰੇਨ  जालंधर कैंट रेलवे स्टेशन में निर्माण के दौरान हादसा,

ਖਬਰਿਸਤਾਨ ਨੈੱਟਵਰਕ- ਜਲੰਧਰ ਕੈਂਟ ਰੇਲਵੇ ਸਟੇਸ਼ਨ ਦੀ ਉਸਾਰੀ ਦੌਰਾਨ ਇੱਕ ਵੱਡਾ ਹਾਦਸਾ ਵਾਪਰ ਗਿਆ, ਜਿਥੇ ਕਿ ਸਟੇਸ਼ਨ ਦੀ ਉਸਾਰੀ ਦੌਰਾਨ ਇੱਕ ਕਰੇਨ ਡਿੱਗ ਗਈ। ਇਸ ਘਟਨਾ ਦੌਰਾਨ ਕੋਈ ਜਾਨੀ ਨੁਕਸਾਨ ਤਾਂ ਨਹੀਂ ਹੋਇਆ ਪਰ ਪਾਰਕਿੰਗ ਵਿੱਚ ਖੜ੍ਹੇ ਦਰਜਨਾਂ ਵਾਹਨਾਂ ਨੂੰ ਨੁਕਸਾਨ ਪਹੁੰਚਿਆ। ਇਸ ਤੋਂ ਬਾਅਦ ਪੁਲਸ ਨੂੰ ਇਸ ਘਟਨਾ ਬਾਰੇ ਸੂਚਿਤ ਕੀਤਾ ਗਿਆ।

ਹਾਦਸਾ ਆਪਰੇਟਰ ਦੀ ਲਾਪਰਵਾਹੀ ਕਾਰਨ ਹੋਇਆ

ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਨੇ ਕਿਹਾ ਕਿ ਸਾਨੂੰ ਕਰੇਨ ਡਿੱਗਣ ਦੀ ਜਾਣਕਾਰੀ ਮਿਲੀ, ਜਿਸ ਤੋਂ ਬਾਅਦ ਅਸੀਂ ਮੌਕੇ 'ਤੇ ਪਹੁੰਚੇ। ਸ਼ੁਰੂਆਤੀ ਜਾਂਚ ਅਨੁਸਾਰ ਇਹ ਸਾਹਮਣੇ ਆਇਆ ਕਿ ਇਹ ਹਾਦਸਾ ਆਪਰੇਟਰ ਦੀ ਲਾਪਰਵਾਹੀ ਕਾਰਨ ਹੋਇਆ। ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਹਾਲਾਂਕਿ 3 ਵਾਹਨ ਅਤੇ ਕਈ ਮੋਟਰਸਾਈਕਲਾਂ ਨੂੰ ਨੁਕਸਾਨ ਪਹੁੰਚਿਆ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਲਾਪਰਵਾਹੀ ਕਰਨ ਵਾਲੇ ਵਿਅਕਤੀ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

ਹਿਮਾਚਲ ਦੇ ਵਿਅਕਤੀ ਦੀ ਨੁਕਸਾਨੀ ਗਈ ਕਾਰ 

ਦੂਜੇ ਪਾਸੇ, ਹਿਮਾਚਲ ਦੇ ਇੱਕ ਵਿਅਕਤੀ ਨੇ ਕਿਹਾ ਕਿ ਉਸ ਨੇ 17 ਤਰੀਕ ਨੂੰ ਇੱਥੇ ਆਪਣੀ ਕਾਰ ਖੜ੍ਹੀ ਕੀਤੀ ਸੀ। ਜਦੋਂ ਉਹ ਆਇਆ ਤਾਂ ਉਸਨੇ ਦੇਖਿਆ ਕਿ ਕਾਰ ਨੁਕਸਾਨੀ ਗਈ ਸੀ। ਫਿਲਹਾਲ ਇਹ ਦੇਖਣਾ ਪਵੇਗਾ ਕਿ ਕਾਰ ਨੂੰ ਕਿੰਨਾ ਨੁਕਸਾਨ ਹੋਇਆ ਹੈ। ਮੈਂ ਹਿਮਾਚਲ ਲਈ ਰਵਾਨਾ ਹੋਣਾ ਸੀ।

 

'Jalandhar Cantt Railway Station','Cantt Railway Station Accident','construction Accident','Jalandhar News','Jalandhar Latest News'

Please Comment Here

Similar Post You May Like

Recent Post

  • ਜਲੰਧਰ ਦੇ Shree Ram Neuro Centre Hospital 'ਚ ਹੰਗਾਮਾ, ਡਾਕਟਰ ਤੇ ਬਾਊਂਸਰਾਂ 'ਤੇ ਲੱਗੇ ਇਹ ਦੋਸ਼...

  • ਜਲੰਧਰ 'ਚ ਦੋ ਬੱਚਿਆਂ ਦੇ ਪਿਓ ਨੇ ਚੁੱਕਿਆ ਖੌਫਨਾਕ ਕਦਮ, LIVE ਆ ਕੇ ਨਿਗਲਿਆ ਜ਼ਹਿਰੀਲਾ ਪਦਾਰਥ...

  • DGCA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼, ਏਅਰ ਇੰਡੀਆ ਦੇ ਤਿੰਨ ਅਧਿਕਾਰੀਆਂ ਨੂੰ ਅਹੁਦਿਆਂ ਤੋਂ ਹਟਾਇਆ ਜਾਵੇ...

  • ਜਲੰਧਰ ਦੇ ਪਾਸ਼ ਇਲਾਕੇ 'ਚ IAS ਦੇ ਗੰਨਮੈਨ ਨੇ ਚਲਾਈ ਗੋਲੀ, ਜ਼ਮੀਨੀ ਵਿਵਾਦ ਨੂੰ ਲੈ ਕੇ ਹੋਈ ਤਕਰਾਰ...

  • ਜਲੰਧਰ ਕੈਂਟ ਰੇਲਵੇ ਸਟੇਸ਼ਨ 'ਤੇ ਵਾਪਰਿਆ ਹਾਦਸਾ, ਦਰਜਨਾਂ ਵਾਹਨਾਂ 'ਤੇ ਡਿੱਗੀ ਕਰੇਨ...

  • ਜਲੰਧਰ ਪੁਲਿਸ ਨੇ ਛਾਉਣੀ ਰੇਲਵੇ ਸਟੇਸ਼ਨ 'ਤੇ ਚੈਕਿੰਗ ਮੁਹਿੰਮ ਚਲਾਈ, ਪੁਰਾਣੇ ਸਾਮਾਨ , ਪਾਰਕਿੰਗ ਸਮੇਤ ਸ਼ੱਕੀ ਲੋਕਾਂ ਦੀ ...

  • ਹਿਮਾਚਲ ਸਮੇਤ ਦੇਸ਼ ਦੇ ਕਈ ਰਾਜਾਂ 'ਚ ਬਣੀਆਂ186 ਦਵਾਈਆਂ ਦੇ ਸੈਂਪਲ ਹੋਏ ਫੇਲ੍ਹ , ਡਰੱਗ ਕੰਟਰੋਲਰ ਨੇ ਜਾਂਚ ਦੇ ਦਿੱਤੇ ਆ...

  • ਕਿਸਾਨ ਜਥੇਬੰਦੀ ਨੂੰ ਘਾਟਾ, ਇਸ ਕਿਸਾਨ ਨੇਤਾ ਦੀ ਹੋ ਗਈ ਮੌ.ਤ...

  • ਇਜ਼ਰਾਈਲ-ਈਰਾਨ ਜੰਗ ਦਾ ਨੌਵਾਂ ਦਿਨ, ਇਜ਼ਰਾਈਲ ਨੇ ਅਮਰੀਕਾ ਤੋਂ ਮੰਗੀ ਮਦਦ, ਡੋਨਾਲਡ ਟਰੰਪ ਨੇ ਦਿੱਤਾ ਇਹ ਜਵਾਬ ...

  • ਹੋਟਲ 'ਚ ਕਪਲ Private Moments ਦੌਰਾਨ ਕਰ ਬੈਠਾ ਇਹ ਗਲਤੀ, ਲੋਕਾਂ ਨੇ ਬਣਾ ਲਈ ਵੀਡੀਓ, ਕਰ 'ਤੀ VIRAL...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY