• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਮਾਨਸਾ 'ਚ ਬੱਚਿਆਂ ਨਾਲ ਭਰੀ ਸਕੂਲ ਬੱਸ ਤੇ ਬ੍ਰੇਜ਼ਾ ਕਾਰ ਦੀ ਟੱਕਰ, 9 ਬੱਚੇ ਜ਼ਖਮੀ, ਦੇਖੋ ਵੀਡੀਓ

मानसा में बच्चों से भरी स्कूल बस का एक्सीडेंट,
11/19/2024 12:50:51 PM Raj     Mansa School Bus Accident, 9 school Children Injured, Bus Accident, Punjab Accident News, Punjab latest News, Punjab Big Breaking News    ਮਾਨਸਾ 'ਚ ਬੱਚਿਆਂ ਨਾਲ ਭਰੀ ਸਕੂਲ ਬੱਸ ਤੇ ਬ੍ਰੇਜ਼ਾ ਕਾਰ ਦੀ ਟੱਕਰ, 9 ਬੱਚੇ ਜ਼ਖਮੀ, ਦੇਖੋ ਵੀਡੀਓ  मानसा में बच्चों से भरी स्कूल बस का एक्सीडेंट,

ਪੰਜਾਬ ਵਿੱਚ ਸੰਘਣੀ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਧੁੰਦ ਕਾਰਨ ਸੂਬੇ 'ਚ ਹਾਦਸੇ ਲਗਾਤਾਰ ਦੇਖਣ ਨੂੰ ਮਿਲ ਰਹੇ ਹਨ। ਤਾਜ਼ਾ ਮਾਮਲਾ ਮਾਨਸਾ ਤੋਂ ਸਾਹਮਣੇ ਆਇਆ ਹੈ, ਜਿੱਥੇ ਬੱਚਿਆਂ ਨਾਲ ਭਰੀ ਸਕੂਲੀ ਬੱਸ ਦੀ ਬਰੇਜ਼ਾ ਕਾਰ ਨਾਲ ਟੱਕਰ ਹੋ ਗਈ। ਇਸ ਹਾਦਸੇ 'ਚ 9 ਬੱਚੇ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

ਬੱਸ ਪੂਰੀ ਤਰ੍ਹਾਂ ਨੁਕਸਾਨੀ ਗਈ

ਹਾਦਸਾ ਇੰਨਾ ਭਿਆਨਕ ਸੀ ਕਿ ਟੱਕਰ ਤੋਂ ਬਾਅਦ ਬੱਸ ਪਲਟ ਗਈ। ਪਲਟਣ ਨਾਲ ਬੱਸ ਪੂਰੀ ਤਰ੍ਹਾਂ ਨੁਕਸਾਨੀ ਗਈ। ਹਾਦਸੇ ਤੋਂ ਬਾਅਦ ਆਸ-ਪਾਸ ਮੌਜੂਦ ਲੋਕਾਂ ਨੇ ਤੁਰੰਤ ਬੱਚਿਆਂ ਨੂੰ ਬੱਸ 'ਚੋਂ ਬਾਹਰ ਕੱਢਿਆ। ਜਿਸ ਤੋਂ ਬਾਅਦ ਇਸ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ।

ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ 

ਘਟਨਾ ਦੌਰਾਨ ਮੌਜੂਦ ਲੋਕਾਂ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ ਬੱਸ ਪਲਟ ਗਈ ਅਤੇ ਬੱਚਿਆਂ ਵਿੱਚ ਹਫੜਾ ਦਫੜੀ ਮਚ ਗਈ। ਕਾਰ ਦਾ ਵੀ ਕਾਫੀ ਨੁਕਸਾਨ ਹੋਇਆ ਹੈ। ਬੱਸ ਡਰਾਈਵਰ ਨੂੰ ਵੀ ਸੱਟਾਂ ਲੱਗੀਆਂ। ਹਾਦਸੇ 'ਚ ਜ਼ਖਮੀ ਬੱਚਿਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਘਟਨਾ ਸਬੰਧੀ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

 

'Mansa School Bus Accident','9 school Children Injured','Bus Accident','Punjab Accident News','Punjab latest News','Punjab Big Breaking News'

Please Comment Here

Similar Post You May Like

Recent Post

  • ਜਲੰਧਰ 'ਚ ਹਸਪਤਾਲ ਅੰਦਰ ਵੜ ਕੇ ਜਵਾਈ ਨੇ ਸੱਸ ਤੇ ਪਤਨੀ 'ਤੇ ਵਰ੍ਹਾਈਆਂ ਗੋਲੀਆਂ, ਮੌਕੇ ਤੋਂ ਹੋਇਆ ਫਰਾਰ...

  • ਪੰਜਾਬ 'ਚ ਬੱਸਾਂ ਦਾ ਹੋਣ ਜਾ ਰਿਹੈ ਚੱਕਾ ਜਾਮ ! ਮੁਸਾਫ਼ਰਾਂ ਨੂੰ ਕਰਨਾ ਪੈ ਸਕਦੈ ਮੁਸ਼ਕਲਾਂ ਦਾ ਸਾਹਮਣਾ...

  • PM ਨੂੰ ਇਸ ਗਲਤੀ ਕਰ ਕੇ ਕੋਰਟ ਨੇ ਕੀਤਾ ਸਸਪੈਂਡ, ਹੁਣ ਇਹ ਚਲਾਉਣਗੇ ਸਰਕਾਰ...

  • ਬਿਕਰਮ ਮਜੀਠੀਆ ਦੇ ਦਫ਼ਤਰ ਦੇ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ, ਪਤਨੀ ਗਨੀਵ ਕੌਰ ਮੌਕੇ 'ਤੇ ਪਹੁੰਚੀ...

  • Dog Lovers ਲਈ ਅਹਿਮ ਖਬਰ ! ਪਾਲਤੂ ਕੁੱਤਾ ਰੱਖਣ ਤੋਂ ਪਹਿਲਾਂ ਲੈਣਾ ਪਵੇਗਾ license, ਗੁਆਂਢੀਆਂ ਦੀ ਸਹਿਮਤੀ ਵੀ ਜ਼ਰੂਰ...

  • ਜੁਲਈ ਦੇ ਸ਼ੁਰੂ 'ਚ ਹੀ TRAIN ਦਾ ਸਫ਼ਰ ਹੋਇਆ ਮਹਿੰਗਾ,ਗੈਸ ਸਿਲੰਡਰ ਕੀਮਤਾਂ ਸਮੇਤ ਇਨ੍ਹਾਂ ਨਿਯਮਾਂ 'ਚ ਹੋਏ ਬਦਲਾਅ ...

  • ਬਿਕਰਮ ਮਜੀਠੀਆ ਦੇ ਟਿਕਾਣਿਆਂ 'ਤੇ ਵਿਜੀਲੈਂਸ ਲਗਾਤਾਰ ਕਰ ਰਹੀ ਰੇਡ, ਮਾਮਲੇ 'ਚ NCB ਵੀ ਕਰ ਸਕਦੀ ਜਾਂਚ...

  • ਹਿਮਾਚਲ 'ਚ 4 ਥਾਵਾਂ 'ਤੇ ਬੱਦਲ ਫੱਟਿਆ, ਕਈ ਲੋਕ ਫਸੇ, ਮੀਂਹ ਦਾ Red Alert ਜਾਰੀ ...

  • Chemical Factory Blast : ਹਾਦਸੇ 'ਚ ਹੁਣ ਤੱਕ 34 ਲੋਕਾਂ ਦੀ ਮੌਤ, 30 ਜਖਮੀ, ਮ੍ਰਿਤਕਾਂ ਦੇ ਪਰਿਵਾਰਾਂ ਨੂੰ 2 ਲੱਖ ਰ...

  • ਗੈਸ ਸਿਲੰਡਰ ਅੱਜ ਤੋਂ ਹੋਏ ਸਸਤੇ, ਦੇਖੋ ਨਵੀਂ ਕੀਮਤ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY