• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਪੰਜਾਬ ਪੁਲਸ 'ਤੇ NRI ਦੀ ਕੁੱਟ-ਮਾਰ ਦੇ ਦੋਸ਼, ਪੀੜਤ ਨੇ ਦਿੱਤੀ ਸ਼ਿਕਾਇਤ

10/5/2023 4:59:20 PM Gagan Walia     hoshiarpur news,punjab news, megowal ganjian, punjab police, nri italy    ਪੰਜਾਬ ਪੁਲਸ 'ਤੇ NRI ਦੀ ਕੁੱਟ-ਮਾਰ ਦੇ ਦੋਸ਼, ਪੀੜਤ ਨੇ ਦਿੱਤੀ ਸ਼ਿਕਾਇਤ  

ਪੰਜਾਬ ਪੁਲਸ 'ਤੇ ਇੱਕ NRI ਦੀ ਕੁੱਟ-ਮਾਰ ਕਰਨ ਦਾ ਦੋਸ਼ ਲੱਗਾ ਹੈ। ਜਾਣਕਾਰੀ ਅਨੁਸਾਰ ਇਟਲੀ ਦੇ ਨਾਗਰਿਕ ਨੇ ਇਸ ਦੀ ਸ਼ਿਕਾਇਤ ਦਿੱਲੀ ਸਥਿਤ ਇਟਲੀ ਦੇ ਦੂਤਾਵਾਸ ਨੂੰ ਕੀਤੀ ਹੈ। ਸ਼ਿਕਾਇਤ ਦੀ ਕਾਪੀ ਡੀਜੀਪੀ ਅਤੇ ਐਸਐਸਪੀ ਹੁਸ਼ਿਆਰਪੁਰ ਨੂੰ ਵੀ ਭੇਜੀ ਗਈ ਹੈ। 

ਮੇਗੋਵਾਲ ਗੰਜੀਆਂ ਦੀ ਘਟਨਾ

ਦੱਸ ਦੇਈਏ ਕਿ ਸ਼ਿਕਾਇਤ 'ਚ ਇਟਾਲੀਅਨ ਨਾਗਰਿਕ ਨੇ ਪੁਲਸ 'ਤੇ ਕੁੱਟ-ਮਾਰ ਤੋਂ ਇਲਾਵਾ ਹੋਰ ਵੀ ਕਈ ਗੰਭੀਰ ਦੋਸ਼ ਲਗਾਏ ਹਨ।  ਰਿਪੋਰਟ ਅਨੁਸਾਰ ਇਹ ਘਟਨਾ ਹੁਸ਼ਿਆਰਪੁਰ ਦੇ ਪਿੰਡ ਮੇਗੋਵਾਲ ਗੰਜੀਆਂ ਵਿਖੇ ਵਾਪਰੀ ਹੈ। ਇਹ ਘਟਨਾ ਇਟਲੀ ਦੇ ਮਿਲਾਨ ਵਿੱਚ ਰਹਿਣ ਵਾਲੇ ਨਵਜੋਤ ਸਿੰਘ ਕਲੇਰ ਨਾਲ ਵਾਪਰੀ ਹੈ। 

ਪੀੜਤ ਨੇ ਲਾਏ ਇਹ ਦੋਸ਼

ਇਸ ਬਾਰੇ ਨਵਜੋਤ ਸਿੰਘ ਨੇ ਦੱਸਿਆ ਕਿ ਉਹ ਡੇਢ ਸਾਲ ਤੋਂ ਆਪਣੇ ਨਜ਼ਦੀਕੀ ਰਿਸ਼ਤੇਦਾਰ ਦੇ ਘਰ ਰਹਿ ਰਿਹਾ ਸੀ। 28 ਸਤੰਬਰ ਨੂੰ ਖੇਤਾਂ ਵਿੱਚ ਕੰਮ ਕਰਦੇ ਸਮੇਂ ਰਿਸ਼ਤੇਦਾਰ ਪ੍ਰੀਤਪਾਲ ਸਿੰਘ ਦਾ ਫੋਨ ਆਇਆ ਕਿ ਪਿੰਡ ਦੇ ਸਰਪੰਚ ਸੁਰਜੀਤ ਸਿੰਘ ਅਣਖੀ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਜਲਦੀ ਘਰ ਪਹੁੰਚੋ, ਤਾਂ ਜੋ ਅਣਖੀ ਨੂੰ ਹਸਪਤਾਲ ਲਿਜਾਇਆ ਜਾ ਸਕੇ।

ਘਰ ਆ ਕੇ ਕੀਤੀ ਕੁੱਟ-ਮਾਰ

ਇਹ ਸੁਣ ਕੇ ਨਵਜੋਤ ਸਿੰਘ ਤੇਜ਼ੀ ਨਾਲ ਆਪਣਾ ਟਰੈਕਟਰ ਚਲਾ ਕੇ ਮੌਕੇ 'ਤੇ ਪਹੁੰਚ ਗਿਆ ਅਤੇ ਫਿਰ ਘਰ ਆ ਗਿਆ। ਉਹ ਅਜੇ ਘਰ ਹੀ ਸੀ ਕਿ ਪੁਲਸ ਦੀਆਂ ਗੱਡੀਆਂ ਆ ਗਈਆਂ ਅਤੇ ਉਸ ਨਾਲ ਪੁਲਸ ਨੇ ਕੁੱਟ-ਮਾਰ ਸ਼ੁਰੂ ਕਰ ਦਿੱਤੀ। ਇਹ ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ। 

'hoshiarpur news','punjab news','megowal ganjian','punjab police','nri italy'

Please Comment Here

Similar Post You May Like

Recent Post

  • ਅੰਮ੍ਰਿਤਸਰ 'ਚ ਥਾਣੇ ਬਾਹਰ FIRING, ਸਾਬਕਾ ਫੌਜੀ ਨੇ ਪੁੱਤ ਤੇ ਪਤਨੀ 'ਤੇ ਚਲਾਈਆਂ ਗੋਲੀਆਂ ...

  • CM ਮਾਨ ਦਾ ਭ੍ਰਿਸ਼ਟਾਚਾਰ ਖਿਲਾਫ਼ ACTION, ਰਿਸ਼ਵਤ ਮਾਮਲੇ 'ਚ DSP ਗ੍ਰਿਫ਼ਤਾਰ ...

  • ਪੰਜਾਬ 'ਚ ਮੌਨਸੂਨ ਮਿਹਰਬਾਨ, ਜਲੰਧਰ ਸਮੇਤ ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ALERT !...

  • ਵਿਧਾਇਕ ਰਮਨ ਅਰੋੜਾ ਦੇ ਪੁੱਤਰ ਰਾਜਨ ਅਰੋੜਾ ਨੂੰ ਲੈ ਕੇ Update, ਜ਼ਮਾਨਤ 'ਤੇ ਹਾਈ ਕੋਰਟ ਨੇ ਸੁਣਾਇਆ ਫੈਸਲਾ ...

  • ਉੱਡਦੇ ਜਹਾਜ਼ 'ਚ cockpit ਅੰਦਰ crew members ਬਣਾਉਂਦੇ ਹਨ ਸਰੀਰਕ ਸਬੰਧ, Air Hostess ਦਾ ਹੈਰਾਨੀਜਨਕ ਖੁਲਾਸਾ!...

  • ਜਹਾਜ਼ ਅੰਦਰ ਸੱਪ ਵੜਨ ਨਾਲ 2 ਘੰਟੇ ਦੇਰੀ ਨਾਲ ਉੱਡੀ ਫਲਾਈਟ, ਪੈਸੰਜਰ ਸਹਿਮੇ !...

  • ਪੰਜਾਬ ਕੈਬਨਿਟ ਦਾ ਵਿਸਥਾਰ, ਵਿਧਾਇਕ ਸੰਜੀਵ ਅਰੋੜਾ ਨੇ ਮੰਤਰੀ ਵਜੋਂ ਲਿਆ ਹਲਫ਼, ਮਿਲੇ ਇਹ ਵਿਭਾਗ...

  • AAP ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਅਹਿਮ ਫੈਸਲਾ, ਕਿਹਾ-ਆਪਣੇ ਦਮ 'ਤੇ ਲੜਾਂਗੇ ਚੋਣ ...

  • ਜਲੰਧਰ 'ਚ ਦੋ ਬੱਚਿਆਂ ਦੀ ਮਾਂ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪੀੜਤ ਪਰਿਵਾਰ ਨੇ ਸਹੁਰਿਆਂ 'ਤੇ ਲਗਾਏ ਗੰਭੀਰ ਦੋਸ਼ ...

  • SpiceJet ਦੇ ਉੱਡਦੇ ਜਹਾਜ਼ ਦੀ ਟੁੱਟ ਗਈ ਬਾਰੀ, ਪੈਸੰਜਰਾਂ 'ਚ ਮਚੀ ਹਫੜਾ-ਦਫੜੀ, ਦੇਖੋ ਵੀਡੀਓ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY